Punjabi Stories


Spiritual and Inspirational Punjabi Stories

ਪਰਾਇਆ ਹੱਕ

ਜੀ ਸੁਣਦੇ ਓ,ਆਹ ਬਾਪੂ ਜੀ ਦੀ ਦਵਾਈ ਮੁੱਕੀ ਪਈ ਆ,ਲੈ ਕੇ ਆਇਓ,ਪਰਚੀ ਫੜ੍ਹਾਉਦਿਆ ਸੁੱਖੀ ਨੇ ਆਪਣੇ ਘਰਵਾਲੇ ਜੀਤੇ ਨੂੰ ਕਿਹਾ।''ਸੁੱਖੀ ਅੱਜ ਦਿਹਾੜੀ ਘੱਟ ਹੋਈ ਸੀ,ਕੱਲਾ ਆਟਾ ਈ ਪੂਰਾ ਹੋਇਆ, ਕੱਲ੍ਹ ਲੈ ਆਊਗਾ ,ਜੀਤਾ ਨਿਰਾਸ਼ ਹੋ ਕੇ ਬੋਲਿਆ।ਚੱਲ੍ਹ ਠੀਕ ਆ ,ਆਖ ਸੁੱਖੀ ਅੰਦਰ ਗਈ ਤੇ ਕਾਫੀ ਦੇਰ ਸੋਚਣ ਪਿੱਛੋਂ ਮੰਜੇ ਤੇ ਪਏ ਜੀਤੇ ਨੂੰ ਆਖਣ ਲੱਗੀ, ਸੁਣੋ ਜੀ ਆਪਣੇ ਪਿੰਦਰ ਦੇ…


ਸਮੇਂ ਦਾ ਫਰਕ

ਇਕ ਅੱਧ ਚਿੱਟੀ ਜੀ ਦਾਹੜੀ ਵਾਲਾ ਬੰਦਾ ਰਸੋਈ ਚ ਖੜਾ ਆਪਣੀ ਧੀ ਦੀ ਸਬਜੀ ਬਣਾਉਣ ਵਿੱਚ ਮਦਦ ਕਰ ਰਿਹੈ। ਇਸ ਤੋਂ ਪਹਿਲਾ ਸਬਜੀ ਉਹਦੀ ਪਤਨੀ ਬਣਾਉਦੀ ਸੀ ਪਰ ਅੱਜ ਉਹ ਆਪਣੇ ਪੇਕੇ ਘਰ ਗਈ ਆ ਇਸ ਲਈ ਸਾਰੇ ਕੰਮ ਸਾਂਭਣ ਦੀ ਡਿਉਟੀ ਧੀ ਦੀ ਐ। ਧੀ ਜਦੋਂ ਨਹਾ ਰਹੀ ਸੀ ਤਾਂ ਸਿਆਣੇ ਬਾਪੂ ਨੇ ਉਹਦਾ ਸਕੂਲ ਦਾ ਬੈਗ ਵੀ ਠੀਕ…


ਜੇ ਮਾਂ ਨਾ ਹੁੰਦੀ ਤਾਂ ਅਸੀਂ ਨਾ ਹੁੰਦੇ

ਆਸ਼ਾ_ਸਾਹਨੀ ਜੀ ਦੀ ਮੌਤ ਦੀ ਝੰਜੋੜ ਕੇ ਰੱਖ ਦੇਣ ਵਾਲੀ ਖਬਰ ਬਹੁਤਿਆਂ ਨੇ ਅੱਜ ਪੜ੍ਹੀ ਤੱਕ ਨੀ ਹੋਣੀ । ਕਿਉਂਕਿ ਓਸ ਖਬਰ ਚ ਕੋਈ ਮੁੱਦਾ ਤੇ ਮਸਾਲਾ ਨਹੀਂ ਸੀ । ਖਬਰ ਨਹੀਂ ਪੜਨ ਜਾਂ ਪੜ ਕੇ ਇਗਨੋਰ ਕਰ ਦੇਣ ਦਾ ਇੱਕ ਹੋਰ ਕਾਰਨ ਸੀ-ਓਸ ਚ ਅਸੀਂ ਸਾਰੇ ਆਪਣੀ ਤਸਵੀਰ ਵੇਖਣ ਦਾ ਸਾਹਸ ਨਹੀਂ ਸੀ ਜੋ ਕਰ ਸਕਦੇ । ਖੈਰ ਗੱਲ…


ਅਗਿਆਨਤਾ

ਇਕ ਰਾਤੀਂ ਮੀਂਹ ਦੀ ਝੜੀ ਲੱਗੀ ਹੋਈ ਸੀ। ਬੁੱਢੀ ਮਾਈ ਦਾ ਕੱਚਾ ਕੋਠਾ ਚੋਅ ਰਿਹਾ ਸੀ। ਉਹ ਬਿੰਦ ਕੁ ਪਿੱਛੋਂ ਕਹਿ ਛੱਡੇ, ‘‘ਸੱਪ ਤੋਂ ਨਾ ਡਰਦੀ, ਸ਼ੀਂਹ ਤੋਂ ਨਾ ਡਰਦੀ’’, ਐਹ ਤੁਪਕੇ ਨੇ ਮਾਰੀ।’’ ਐਨੇ ਚਿਰ ਨੂੰ ਇਕ ਸ਼ੇਰ ਭਿੱਜਣ ਕਰ ਕੇ ਉਸ ਦੀ ਕੰਧ ਨਾਲ ਓਟ ਲੈ ਕੇ ਖੜ੍ਹ ਗਿਆ। ਉਸ ਨੇ ਜਦੋ ਅੰਦਰੋਂ ’ਵਾਜ਼ ‘‘ਸੱਪ ਤੋਂ ਨਾ ਡਰਦੀ,…


ਰਿਸ਼ਤੇ ਦਾ ਸੌਦਾ

'ਜਿੰਦੂ' ਨੇ ਐੱਮ .ਐੱਸ.ਈ.ਕੰਪਿਊਟਰ ਸਾਇੰਸ ਕਰ ਲਈ ਸੀ।ਘਰ ਦੇ ਰਿਸ਼ਤਾ ਭਾਲਦੇ ਫਿਰਦੇ ਸੀ।ਬੋਲਦੀ ਨੀ ਤਾਏ ਹਾਕਮ ਸਿਓ ਨੇ ਦੱਸ ਪਾਈ ਆ,ਮੁੰਡੇ ਨੂੰ 27 ਕਿੱਲੇ ਆਉਂਦੇ ਆ,ਬਾਰਾਂ ਪੜਿਆ ,ਜੀ.ਟੀ ਰੋਡ ਤੇ ਤਕੜੀ ਕੋਠੀ ਪਾਈ ਐ।ਨਾਲੇ ਮੁੰਡਾ ਸੋਹਣਾ ਵੀ ਬਹੁਤ ਐ। ਰੋਟੀ ਖਾਂਦਿਆਂ ਜਿੰਦੂ ਦੇ ਬਾਪੂ ਨੇ ਉਹਦੀ ਮਾਂ ਨੂੰ ਦੱਸਿਆ। ਜੀ ਫੇਰ ਲੈਣ ਦੇਣ ਕੀ ਹੋਊ ,ਉਹ ਵੀ ਪੁੱਛ ਲੈਣਾ ਸੀ।ਅਖੇ…


ਗਲਤੀ ਜੋ ਅਸੀਂ ਰੋਜ ਕਰਦੇ ਹਾਂ

ਇਕ ਨਗਰ ਦੇ ਰਾਜੇ ਨੇ ਐਲਾਨ ਕਰਵਾਇਆ ਹੋਇਆ ਸੀ ਕਿ ਕੱਲ ਜਦੋਂ ਮੇਰੇ ਮਹੱਲ ਦਾ ਮੁੱਖ ਦਰਵਾਜ਼ਾ ਖੋਲ੍ਹਿਆ ਜਾਵੇਗਾ ਤਾਂ ਜਿਸ ਵਿਅਕਤੀ ਨੇ ਜਿਸ ਚੀਜ਼ ਨੂੰ ਹੱਥ ਲਗਾ ਦਿੱਤਾ, ਉਹ ਚੀਜ਼ ਉਸ ਦੀ ਹੋ ਜਾਵੇਗੀ। ਇਹ ਐਲਾਨ ਸੁਣ ਕੇ ਸਾਰੇ ਲੋਕ ਆਪਸ ਵਿਚ ਗੱਲਾਂ ਕਰਨ ਲੱਗੇ ਕਿ ਮੈਂ ਫਲਾਣੀ ਚੀਜ਼ ਨੂੰ ਹੱਥ ਲਗਾਵਾਂਗਾ। ਕੁਝ ਲੋਕ ਕਹਿਣ ਲੱਗੇ ਮੈਂ ਤਾਂ ਸੋਨੇ…


ਅਮੀਰ ਕੌਣ

6 ਮਹੀਨੇ ਦੇ ਬੱਚੇ ਦੀ ਮਾਂ ਨੇ 5 ਸਟਾਰ ਹੋਟਲ ਦੇ ਮੈਨੇਜਰ ਨੂੰ ਕਿਹਾ ! ਸਰ ਬੱਚੇ ਲਈ ਦੁੱਧ ਮਿਲੇਗਾ? ਮੈਨੇਜਰ ਹਾਜੀ ...100 ਰੁਪਏ ਦਾ ਮਿਲੇਗਾ । ਮਾਂ ਠੀਕ ਹੈ ਦੇਦੋ । ਕਿਸੇ ਪ੍ਰੋਗਰਾਮ ਦੇ ਦੌਰਾਨ ਇਹ ਅੌਰਤ ਹੋਟਲ ਵਿੱਚ ਰੁਕੀ ਸੀ ।ਪ੍ਰੋਗਰਾਮ ਖਤਮ ਹੋਣ ਤੇ ਜਦੋ ਉਹ ਕਾਰ ਵਿੱਚ ਘਰ ਜਾ ਰਹੇ ਸੀ ਤਾ ਬੱਚਾ ਫਿਰ ਭੁੱਖ ਨਾਲ ਰੋਣ…


ਮੈਂ ਨਾਸਤਿਕ ਹਾਂ

ਇੱਕ ਘਰ ਦੀ ਹੀਟ ਬੰਦ ਹੋ ਗਈ ! ਹਾਈਡ੍ਰੋ ਦੇ ਟੈਕਨੀਸ਼ੀਅਨ ਨੂੰ ਕਾੱਲ ਕੀਤੀ। ਗੋਰਾ ਸੀ ..ਚੈਕ ਕਰ ਆਖਣ ਲੱਗਾ .."ਥਰਮੋ-ਸਟੇਟ ਖਰਾਬ ਹੈ ਬਦਲਣਾ ਪਊ" ! ਪੁੱਛਿਆ ਕਿੰਨੇ ਦਾ ਪਊ ?..ਆਖਣ ਲੱਗਾ 50 ਡਾਲਰਾਂ ਦਾ !  ਬਟੂਆ ਦੇਖਿਆ ...ਕੋਈ ਪੈਸਾ ਨਹੀਂ ਸੀ ! ਬਟੂਆ ਫਰੋਲਦਾ ਦੇਖ ਹੱਸਦਾ ਆਖਣ ਲੱਗਾ .."ਪੈਸੇ ਮੈਂ ਨਹੀਂ ਲੈਣੇ.. ਤੇਰੇ ਅਗਲੇ ਬਿੱਲ ਵਿਚ ਆਪੇ ਲੱਗ ਕੇ…