769
ਯਾਰ ਨਾ ਕਦੇ ਵੀ ਬੇਕਾਰ ਰੱਖੀਏ,
ਉੱਚੇ ਸਦਾ ਵਿਚਾਰ ਰੱਖੀਏ,
ਗੱਲਾਂ ਕਰੀਏ ਹਮੇਸ਼ਾ ਮੂੰਹ ਤੇ,
ਐਵੇਂ ਨਾ ਦਿਲ ਵਿੱਚ ਖਾਰ ਰੱਖੀਏ.