ਆਪਣੇ ਕਾਲੇ

by Sandeep Kaur

ਆਪਣੇ ਕਾਲੇ ਮੱਥੇ ਤੋਂ ਤਕਦੀਰ ਨਹੀਂ ਉਹ ਪੜ੍ਹ ਸਕਿਆ
ਰਾਤਾਂ ਨੂੰ ਦੀਵੇ ਦੀ ਲੋਏ ਸੋਲਾਂ ਸਾਲ ਜੋ ਪੜ੍ਹਿਆਂ ਹੈ

ਸੁਰਜੀਤ ਸਾਜਨ

You may also like