ਸ਼ਹਿਰ ਮੇਰੇ ਦਾ ਹਾਲ

by Sandeep Kaur

ਸ਼ਹਿਰ ਮੇਰੇ ਦਾ ਹਾਲ ਨਾ ਐਵੇਂ ਹਰ ਖ਼ਤ ਵਿਚ ਹੀ ਪੁਛਿਆ ਕਰ ਤੂੰ
ਸ਼ਹਿਰ ਤੇਰੇ ਵੀ ਮਜ੍ਹਬ ਦੇ ਨਾਂ ‘ਤੇ ਝਗੜ ਹੁੰਦਾ ਨਿੱਤ ਹੋਵੇਗਾ

ਅਮਰਦੀਪ ਸੰਧਾਵਾਲੀਆ

You may also like