299
ਛਿੜ ਨਾ ਪੈਣ ਕਿਤੇ ਮੰਦਰ ਵਿਚ, ਉਸ ਹਾਕਿਮ ਜਾਬਰ ਦੀਆਂ ਗੱਲਾਂ
ਛੇਤੀ ਛੇਤੀ ਛੇੜੋ ਬਾਬਾ ਇਸ ਪੱਥਰ ਗਿਰਧਰ ਦੀਆਂ ਗੱਲਾਂ