ਏਧਰ ਮੇਰੀ ਅੱਖ

by Sandeep Kaur

ਏਧਰ ਮੇਰੀ ਅੱਖ ’ਚ, ਓਧਰ ਤੇਰੀ ਅੱਖ ’ਚ ਪਾਣੀ ਭਰਿਆ।
ਜ਼ਾਲਮ ਨੇ ਵਟਵਾਰਾ ਕਰ ਕੇ, ਦੋ ਭਾਗਾਂ ਵਿੱਚ ਸਾਗਰ ਕਰਿਆ।

ਤਰਲੋਚਨ. ਮੀਰ

You may also like