318
ਮੈਨੂੰ ਤਾਂ ਮੇਰੇ ਦੋਸਤਾ ਮੇਰੇ ਗ਼ਮ ਨੇ ਮਾਰਿਐ।
ਹੈ ਝੂਠ ਤੇਰੀ ਦੋਸਤੀ ਦੇ ਦਮ ਨੇ ਮਾਰਿਐ ।
ਮਸਿਆ ਦੀ ਕਾਲੀ ਰਾਤ ਦਾ ਕੋਈ ਨਹੀਂ ਕਸੂਰ,
ਸਾਗਰ ਨੂੰ ਉਹਦੀ ਆਪਣੀ ਪੂਨਮ ਨੇ ਮਾਰਿਐ।