ਮਨ ਦੀ ਇੱਛਾ ਮੁਤਾਬਿਕ ਕੋਈ ਕੰਮ ਨਾ ਹੋਣ ਉੱਤੇ ਜਦੋਂ ਗੁੱਸਾ ਪੈਦਾ ਹੁੰਦਾ ਹੈ ਤਾਂ ਕੰਮ ਹੋ ਜਾਂਦਾ ਹੈ। ਪ੍ਰੰਤੂ ਗੁੱਸੇ ਦੇ ਸੰਬੰਧ ਵਿਚ ਅਸੀਂ ਕੁਝ ਨਹੀਂ ਸਿੱਖਦੇ।
admin
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।
ਅੰਗ: 666 । 11-08-2021
ਡੇਰਿਆਂ ਦੇ ਵਿੱਚ ਬਾਬੇ ਬੈਠੇਜਾਂਦੇ ਰਗੜਾ ਲਾਈਦੇ ਕੇ ਇਹ ਉਪਦੇਸ਼ ਨਾਮ ਦਾਨਾਵਾਂ ਜਾਣ ਕਮਾਈਖ਼ਬਰਦਾਰ ਰਹਿਣਾ ਜੀ,ਟੋਲੀ ਢੌਂਗੀਆਂ ਦੀ ਆਈ
ਜਿਹੜਾ ਦੁਸ਼ਮਣ ਹੱਥ ਵਿੱਚ ਹਥਿਆਰ ਲੈ ਕੇ ਆਉਂਦਾ ਹੈ। ਉਸ ਨੂੰ ਤਲਵਾਰ ਨਾਲ ਹੀ ਖ਼ਤਮ ਕਰਨਾ ਚਾਹੀਦਾ ਹੈ।
ਸੰਤ ਤੁਕਾ ਰਾਮ
ਸੋਰਠਿ ਮਹਲਾ ੩ ਘਰੁ ੧ ਤਿਤੁਕੀ
ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।
ਅੰਗ: 637 । 10-08-2021
test ਇਕੱਠੇ ਕਰ ਲਾਵਾਂਗੇ ਬਿਖਰੇ ਹੋਏ ਅਰਮਾਨਾਂ ਨੂੰ ਉੱਡਾਂਗੇ ਜਰੂਰ ਸਾਫ ਹੋ ਲੈਣਦੇ ਅਸਮਾਨਾਂ ਨੂੰ
ਸੰਤ ਤੁਕਾ ਰਾਮ
test ਉਹ ਸਮਾਂ ਵੀ ਝੁਕ ਜੂ
ਤੂੰ ਅੜਕੇ ਤਾਂ ਦੇਖ,
ਸੁਆਦ ਬੜਾ ਆਉਂਦਾ
ਜਿੰਦਗੀ ਨਾਲ ਲੜ ਕੇ ਤਾਂ ਦੇਖ
Punjabi status, Ajj Da Vichar, Punjabi Whatsapp Status, Sachian Gallan , Ajj da vichar in punjabi
ਜਿਹੜੇ ਦੋਸ਼ਾਂ ਨੂੰ ਅਸੀਂ ਦੂਜਿਆਂ ਵਿਚ ਵੇਖਦੇ ਹਾਂ, ਉਨ੍ਹਾਂ ਨੂੰ ਆਪਣੇ ਅੰਦਰ ਨਾ ਰਹਿਣ ਦਿਉ।
ਮੀਟੈਂਡਰ
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ।
ਅੰਗ: 639 । 9-08-2021
ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।
ਅੰਗ: 619 । 8-08-2021
ਜਿਹਾ ਫੜ ਲਿਆ ਨਾਗ ਸ਼ਰਾਬੀਜਿਹੀ ਤੇਰੀ ਗੁੱਤ ਫੜ ਲਈ ..ਸਾਨੂੰ ਵਾਂਗ ਸ਼ੂਗਰ ਦੇ ਚੱਟ ਗਈਮਿੱਠੀ ਮਿੱਠੀ ਗੱਲ ਕਰਕੇ …ਨੱਥ ਟੁੱਟ ਗਈ ਮੋਤੀਆਂ ਵਾਲੀਸੱਜਣਾਂ ਦਾ ਹੱਥ ਵੱਜਿਆ ..
ਰਾਗੁ ਸੂਹੀ ਮਹਲਾ ੪ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥
ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ।
ਅੰਗ: 773 । 7-08-2021