ਫੀਤਾ-ਫੀਤਾ-ਫੀਤਾਵੇ ਤੇਰੇ ਘਰ ਨਈਉ ਵੱਸਣਾ, ਵੇ ਤੁੰ ਮਿਡਲ ਪਾਸ ਨਾ ਕੀਤਾ….ਵੇ ਤੇਰੇ ਘਰ ਨਈਉ ਵੱਸਣਾ, ਵੇ ਤੁੰ ਮਿਡਲ ਪਾਸ ਨਾ ਕੀਤਾ
admin
ਸਾਡੇ ਜੀਵਨ ਵਿੱਚ ਜਿਵੇਂ-ਜਿਵੇਂ ਭੌਤਿਕ ਸੁਵਿਧਾਵਾਂ ਵਧਦੀਆਂ ਜਾ ਰਹੀਆਂ ਹਨ, ਉਵੇਂ-ਉਵੇਂ ਨਕਰਾਤਮਿਕ ਸੋਚ ਅਤੇ ਵਿਚਾਰਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਨਿਗੈਟਿਵ ਥਿੰਕਿੰਗ ਦਾ ਹੀ ਨਤੀਜਾ ਹੈ ਕਿ ਹਰ ਪਾਸੇ ਨਿਰਾਸ਼ਾ, ਹਿੰਸਾ ਦਾ ਵਾਤਾਵਰਨ ਬਣਦਾ ਜਾ ਰਿਹਾ ਹੈ।
ਰਿਸਰਚ ਦੇ ਅਨੁਸਾਰ, ਸਕਰਾਤਮਿਕ ਸੋਚਣ ਵਾਲਿਆਂ ਦੇ ਉਮਰ ਵੀ ਜਿਆਦਾ ਹੁੰਦੀ ਹੈ। ਕੁੱਲ ਮਿਲਾ ਕੇ ਸਕਰਾਤਮਿਕ ਸੋਚ ‘ਹੈਪੀ ਲੌਂਗ ਲਾਈਫ’ ਦੀ ਕੁੰਜੀ ਹੈ। ਜੌਬ ਲਈ ਵੀ ਜਦੋਂ ਤੁਸੀਂ ਜਾਂਦੇ ਹੋ ਤਾਂ ਤੁਹਾਡੇ ਪੌਜਿਟਿਵ ਐਟੀਟਿਊਡ ਨੂੰ ਨੋਟ ਕੀਤਾ ਜਾਂਦਾ ਹੈ।
ਇੱਕ ਵਾਰ ਇਹਨਾਂ ਨੂੰ ਜਰੂਰ ਅਪਣਾਉ :
ਸਕਰਾਤਮਿਕ ਲੋਕਾਂ ਨਾਲ ਰਹੋ – ਸਭ ਤੋਂ ਜਿਆਦਾ ਜਰੂਰੀ ਹੈ ਤੁਹਾਡੇ ਆਸ-ਪਾਸ ਦੇ ਲੋਕ ਸਕਰਾਤਮਿਕ ਸੋਚ ਵਾਲੇ ਹੋਣ।
ਦਿਆਲੂ – ਇਸਦੀ ਸ਼ੁਰੂਆਤ ਵੀ ਤੁਸੀਂ ਆਪਣੇ ਆਪ ਤੋਂ ਕਰੋ। ਆਪਣੇ ਪ੍ਰਤੀ ਦਿਆਲੂ ਰਹੋ, ਤੁਹਾਡੀ ਸੋਚ ਪੌਜਿਟਿਵ ਹੋ ਜਾਵੇਗੀ।
ਵਿਸ਼ਵਾਸ – ਫਰੇਬ ਦੀ ਇਸ ਦੁਨੀਆ ਵਿੱਚ ਵਿਸ਼ਵਾਸ ਨਾਲ ਚੱਲੋ। ਤੁਹਾਡਾ ਵਿਸ਼ਵਾਸ ਤੁਹਾਨੂੰ ਦਿਸ਼ਾ ਦਵੇਗਾ।
ਪ੍ਰੇਰਣਾ – ਜਿਸ ਵਿਅਕਤੀ ਦਾ ਕੰਮ ਚੰਗਾ ਲੱਗੇ, ਉਸ ਤੋਂ ਪ੍ਰੇਰਣਾ ਲਉ। ਅਖ਼ਬਾਰ ਦੇ ਇਲਾਵਾ ਕਿਤਾਬਾਂ ਪੜ੍ਹਨ ਦੀ ਆਦਤ ਪਾਉ।
ਸਮਾਈਲ – ਸਭ ਤੋਂ ਜਿਆਦਾ ਜਰੂਰੀ ਹੈ ਤੁਹਾਡਾ ਮੁਸਕੁਰਾਉਣਾ।
ਰਿਲੈਕਸਡ ਰਹੋ – ਪੂਰੇ ਦਿਨ ਵਿੱਚ ਪੰਜਾਹ ਅਜਿਹੇ ਕਾਰਨ ਸਾਹਮਣੇ ਆਉਂਦੇ ਹਨ, ਜਿਹਨਾਂ ਨਾਲ ਮਨ ‘ਚ ਖਿਝ ਆਉਂਦੀ ਹੈ, ਸਿਹਤਮੰਦ ਰਹਿਣ ਲਈ ਬਿਹਤਰ ਹੈ ਕਿ ਇਹ ਖਿਝ ਤੁਹਾਡੇ ਨਾਲ ਪਲ ਭਰ ਹੀ ਰਹੇ। ਤੁਰੰਤ ਨਿਯੰਤਰਣ ਪਾਉਣ ਦੀ ਕੋਸ਼ਿਸ਼ ਕਰੋ।
ਧਿਆਨ ਵੰਡੋ – ਜੋ ਗੱਲ ਤੁਹਾਨੂੰ ਜਿਆਦਾ ਪਰੇਸ਼ਾਨ ਕਰ ਰਹੀ ਹੋਵੇ, ਉਸ ਤੋਂ ਆਪਣਾ ਧਿਆਨ ਹਟਾ ਕੇ ਉਹਨਾਂ ਗੱਲਾਂ ਵੱਲ ਧਿਆਨ ਦਿਉ, ਜੋ ਤੁਹਾਨੂੰ ਚੰਗੀਆਂ ਲੱਗਦੀਆਂ ਹਨ।
ਪਿਆਰ ਦੇ ਬਾਰੇ ਸੋਚੋ – ਅਸੀਂ ਸਭ ਆਪਣੇ ਜੀਵਨ ਵਿੱਚ ਇੱਕ ਵਾਰ ਜਰੂਰ ਪਿਆਰ ਕਰਦੇ ਹਾਂ। ਸਿਹਤਮੰਦ ਰਹਿਣ ਲਈ ਵਿਗਿਆਨਕਾਂ ਨੇ ਸਿੱਧ ਕੀਤਾ ਹੈ, ਪਿਆਰ ਦੀਆਂ ਮਧੁਰ ਯਾਦਾਂ ਤੁਹਾਨੂੰ ਤਾਕਤ ਦਿੰਦੀਆਂ ਹਨ। ਯਾਦ ਰਹੇ, ਪਿਆਰ ਦੀਆਂ ਚੰਗੀਆਂ ਅਤੇ ਸੁਖੀ ਗੱਲਾਂ ਹੀ ਸੋਚੋ ਨਾ ਕਿ ਤਕਲੀਫ ਦੇਣ ਵਾਲੀਆਂ ਗੱਲਾਂ।
ਤੇਰੇ ਚਿਹਰੇ ਤੇ ਲਿਖਿਆ ਤੂੰ ਇਨਕਾਰ ਕਰਦੀ ਏ
ਮੈਨੂੰ ਪਤਾ ਤੂੰ ਮੇਰੇ ਮਰਨ ਦਾ ਇੰਤਜ਼ਾਰ ਕਰਦੀ ਏ
ਸਰੁ ਜਿਹੇ ਕੱਧ ਵਰਗਾ ਮੁੰਡਾ ਤੁਰਦਾ ਨੀਵੀਂ ਪਾ ਕੇ,ਬੜਾ ਮੋੜਿਆ ਨਈਂ ਜੇ ਮੁੜਦਾ, ਅਸੀਂ ਵੇਖ ਲਿਆ ਸਮਝਾ.ਕੇ…ਸਈਉ ਨੀ ਮੈਨੂੰ ਰੱਖਣਾ ਪਿਆ ਮੁੰਡਾ ਗਲ ਦਾ ਤਵੀਤ ਬਣਾ ਕੇਸਈਉ ਨੀ ਮੈਨੂੰ ਰੱਖਣਾ ਪਿਆ…………
- ਗੰਨੇ ਦਾ ਰਸ ਪੀਣ ਨਾਲ ਸਰੀਰ ਦੀ ਪਾਚਣ ਸ਼ਕਤੀ ਠੀਕ ਹੁੰਦੀ ਹੈ ਜੋ ਖਾਣੇ ਨੂੰ ਆਸਾਨੀ ਨਾਲ ਪਚਾਉਣ ‘ਚ ਮਦਦ ਕਰਦੀ ਹੈ। ਇਸ ਦੇ ਇਸਤੇਮਾਲ ਨਾਲ ਸਰੀਰ ਦਾ ਮੇਟਾਬੋਲੀਕ ਰੇਟ ਵਧਦਾ ਹੈ ਜੋ ਮੋਟਾਪਾ ਘੱਟ ਕਰਨ ‘ਚ ਮਦਦ ਕਰਦਾ ਹੈ।
- ਗੰਨੇ ਦੇ ਰਸ ‘ਚ ਕੈਲਸ਼ੀਅਮ, ਕਰੋਮੀਅਮ, ਕਾਪਰ, ਮੈਗਨੀਸ਼ੀਅਮ, ਮੈਗਜ਼ੀਨ, ਫਾਸਫੋਰਸ ਪੋਟਾਸ਼ੀਅਮ ਅਤੇ ਜ਼ਿੰਕ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਵਿਟਾਮਿਨ-ਏ, ਬੀ-1, ਬੀ-2 , ਬੀ-3, ਬੀ-5 ਅਤੇ ਬੀ-6 ਦੇ ਨਾਲ ਹੀ ਇਹ ਐਂਟੀ-ਆਕਸੀਡੈਂਟ, ਪ੍ਰੋਟੀਨ ਅਤੇ ਭੋਜਨ ਨੂੰ ਆਸਾਨੀ ਨਾਲ ਪਚਾਉਣ ਵਾਲੇ ਫਾਈਬਰ ਨਾਲ ਭਰਪੂਰ ਹੁੰਦਾ ਹੈ।
- ਗਰਮੀਆਂ ‘ਚ ਗੰਨੇ ਦਾ ਰਸ ਇਸ ਲਈ ਵੀ ਪਸੰਦ ਕੀਤਾ ਜਾਂਦਾ ਹੈ ਕਿਉਂਕਿ ਇਸ ਨੂੰ ਪੀਣ ਨਾਲ ਤੁਰੰਤ ਊਰਜਾ ਮਿਲਦੀ ਹੈ। ਗੰਨੇ ਦਾ ਰਸ ਗੁਲੂਕੋਸ ਦਾ ਬਹੁਤ ਵਧੀਆ ਸਰੋਤ ਹੁੰਦਾ ਹੈ, ਜਿਸ ਨਾਲ ਇਹ ਸਰੀਰ ਨੂੰ ਹਾਈਡ੍ਰੇਟ ਰੱਖਣ ਦੇ ਨਾਲ ਹੀ ਐਨਰਜੀ ਬੂਸਟਰ ਦਾ ਵੀ ਕੰਮ ਕਰਦਾ ਹੈ। ਇਸ ਲਈ ਡੱਬਾਬੰਦ ਜੂਸ ਪੀਣ ਤੋਂ ਬਿਹਤਰ ਹੈ ਕਿ ਰੋਜ਼ਾਨਾ ਇੱਕ ਗਿਲਾਸ ਗੰਨੇ ਦਾ ਤਾਜ਼ਾ ਰਸ ਪੀਤਾ ਜਾਏ।
- ਗੰਨੇ ਦੇ ਰਸ ‘ਚ ਮੌਜੂਦ ਕੈਲਸ਼ੀਅਮ, ਮੈਗਨੀਸ਼ੀਅਮ, ਪੋਟਾਸ਼ੀਅਮ, ਆਇਰਨ ਅਤੇ ਮੈਗਜ਼ੀਨ ਇੱਕ ਐਲਕਾਈਨ ਦੇ ਰੂਪ ‘ਚ ਕੰਮ ਕਰਦਾ ਹੈ, ਜਿਸ ਨਾਲ ਕੈਂਸਰ ਦੀ ਬੀਮਾਰੀ ਹੋਣ ਦਾ ਖ਼ਤਰਾ ਕਾਫ਼ੀ ਹੱਦ ਤੱਕ ਘੱਟ ਜਾਂਦਾ ਹੈ। ਖੋਜ ‘ਚ ਵੀ ਇਹ ਗੱਲ ਮੰਨੀ ਗਈ ਹੈ ਕਿ ਗੰਨੇ ਦਾ ਰਸ ਪੀਣ ਨਾਲ ਸਰੀਰ ‘ਚ ਕੈਂਸਰ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ ਅਤੇ ਔਰਤਾਂ ‘ਚ ਸਭ ਤੋਂ ਵਧੇਰੇ ਹੋਣ ਵਾਲੇ ਬ੍ਰੈਸਟ ਅਤੇ ਮਰਦਾਂ ਦੇ ਪ੍ਰੋਸਟੇਟ ਕੈਂਸਰ ਦੀ ਸੰਭਾਵਨਾ ਘੱਟ ਜਾਂਦੀ ਹੈ।
- ਹਾਲਾਂਕਿ ਇਸ ਦਾ ਸੁਆਦ ਬਹੁਤ ਹੀ ਮਿੱਠਾ ਹੁੰਦਾ ਹੈ, ਇਸ ਦੇ ਬਾਵਜੂਦ ਇਹ ਡਾਇਬਟੀਜ਼ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ ਕਿਉਂਕਿ ਇਸ ਦੀ ਮਿਠਾਸ ਦਾ ਕਾਰਨ ਨੈਚੂਰਲ ਸ਼ੂਗਰ ਹੈ, ਜੋ ਗਲਾਈਸੈਮਿਕ ਇੰਡੈੱਕਸ ਦੇ ਨਾਲ ਹੀ ਬਲੱਡ ‘ਚ ਗੁਲੂਕੋਸ ਦੀ ਮਾਤਰਾ ਨੂੰ ਵੀ ਕੰਟਰੋਲ ਕਰਦਾ ਹੈ। ਟਾਈਪ-2 ਡਾਇਬਟੀਜ਼ ਦੇ ਮਰੀਜ਼ਾਂ ਨੂੰ ਗੰਨੇ ਦੇ ਰਸ ਦਾ ਸੇਵਨ ਕਰਨਾ ਚਾਹੀਦਾ।
- ਗੰਨੇ ਦਾ ਰਸ ਸਰੀਰ ‘ਚ ਪ੍ਰੋਟੀਨ ਦੀ ਮਾਤਰਾ ਨੂੰ ਕੰਟਰੋਲ ਕਰਦਾ ਹੈ, ਜੋ ਕਿ ਗੁਰਦਿਆਂ ਦੀ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ। ਗਰਮੀਆਂ ‘ਚ ਔਰਤਾਂ ਨੂੰ ਹੋਣ ਵਾਲੇ ਯੂਰੀਨਰੀ ਟਰੈਕਟ ਇਨਫੈਕਸ਼ਨ ਅਤੇ ਜਲਨ ਵਰਗੀ ਸਮੱਸਿਆ ਨੂੰ ਗੰਨੇ ਦਾ ਰਸ ਪੀ ਕੇ ਦੂਰ ਕੀਤਾ ਜਾ ਸਕਦਾ ਹੈ। ਹੋਰ ਤਾਂ ਹੋਰ ਖਾਣ-ਪੀਣ ਦਾ ਸਭ ਤੋਂ ਵਧੇਰੇ ਅਸਰ ਗੁਰਦਿਆਂ ‘ਤੇ ਪੈਂਦਾ ਹੈ, ਜਿਸ ਨਾਲ ਕਈ ਕਿਸਮ ਦੀਆਂ ਬੀਮਾਰੀਆਂ ਹੁੰਦੀਆਂ ਹਨ। ਇਨ੍ਹਾਂ ਸਭ ਤੋਂ ਛੁਟਕਾਰਾ ਪ੍ਰਾਪਤ ਕਰਨ ਲਈ ਗੰਨੇ ਦਾ ਰਸ ਬਹੁਤ ਹੀ ਲਾਭਦਾਇਕ ਹੁੰਦਾ ਹੈ।
- ਸਿਹਤਮੰਦ ਸਕਿਨ ਲਈ ਅਲਫਾ ਹਾਈਡ੍ਰੋਕਸੀ ਐਸਿਡ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਇਹ ਕਿੱਲ-ਮੁਹਾਸਿਆਂ ਨੂੰ ਦੂਰ ਕਰਨ ਦੇ ਨਾਲ ਹੀ ਸਕਿਨ ਨੂੰ ਹਾਈਡ੍ਰੇਟ ਕਰਨ ਦਾ ਕੰਮ ਕਰਦਾ ਹੈ। ਇਸ ਨਾਲ ਸਮੇਂ ਤੋਂ ਪਹਿਲਾਂ ਦਿਸਣ ਵਾਲਾ ਬੁਢਾਪਾ ਦੂਰ ਕੀਤਾ ਜਾ ਸਕਦਾ ਹੈ। ਇਸ ਦੇ ਰਸ ਨੂੰ ਚਿਹਰੇ ‘ਤੇ ਲਗਾਉਣ ਨਾਲ ਚਮੜੀ ਸੰਬੰਧੀ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ਨੂੰ ਮਾਸਕ ਅਤੇ ਸਕ੍ਰਬ ਦੇ ਤੌਰ ‘ਤੇ ਵੀ ਵਰਤਿਆ ਜਾ ਸਕਦਾ ਹੈ।
- ਇਸ ਦੇ ਰਸ ‘ਚ ਮੌਜੂਦ ਪੋਟਾਸ਼ੀਅਮ ਦੀ ਮਾਤਰਾ ਪਾਚਨ ਸ਼ਕਤੀ ਨੂੰ ਸਹੀ ਰੱਖਣ ‘ਚ ਸਹਾਇਕ ਹੈ। ਪੇਟ ਨੂੰ ਕਈ ਤਰ੍ਹਾਂ ਦੀਆਂ ਇਨਫੈਕਸ਼ਨ ਤੋਂ ਬਚਾਉਣ ਦੇ ਨਾਲ ਹੀ ਉਸ ਨੂੰ ਕੈਂਸਰ, ਗੈਸ, ਬਦਹਜ਼ਮੀ, ਪੇਟ ਦੀ ਜਲਨ ਅਤੇ ਮਰੋੜ ਆਦਿ ਤੋਂ ਵੀ ਦੂਰ ਰੱਖਦਾ ਹੈ।
- ਕੈਲਸ਼ੀਅਮ ਦੀ ਕਮੀ ਨਾਲ ਸਿਰਫ਼ ਹੱਡੀਆਂ ਹੀ ਕਮਜ਼ੋਰ ਨਹੀਂ ਹੁੰਦੀਆਂ, ਸਗੋਂ ਹੱਥਾਂ-ਪੈਰਾਂ ਦੇ ਨਹੁੰ ਵੀ ਛੇਤੀ ਟੁੱਟ ਜਾਂਦੇ ਹਨ। ਇਸ ਨਾਲ ਪੈਰਾਂ ਦੀ ਖ਼ੂਬਸੂਰਤੀ ਖ਼ਰਾਬ ਹੋਣ ਲੱਗਦੀ ਹੈ। ਇਸ ਤੋਂ ਛੁਟਕਾਰੇ ਲਈ ਕੁੱਝ ਦਿਨ ਗੰਨੇ ਦਾ ਰਸ ਪੀਓ ਅਤੇ ਫ਼ਰਕ ਦੇਖੋ।
- ਸਾਹਾਂ ਦੀ ਦੁਰਗੰਧ ਜਾਂ ਮਸੂੜ੍ਹਿਆਂ ਦਾ ਦਰਦ ਜਾਂ ਫਿਰ ਦੰਦਾਂ ਸੰਬੰਧੀ ਹਰ ਤਰ੍ਹਾਂ ਦੀ ਸਮੱਸਿਆ ਨੂੰ ਠੀਕ ਕਰਨ ਲਈ ਗੰਨੇ ਦਾ ਰਸ ਬਹੁਤ ਹੀ ਕਾਰਗਰ ਹੈ। ਦੰਦਾਂ ਦੀ ਤੰਦਰੁਸਤੀ ਦੇ ਨਾਲ ਹੀ ਉਸ ਦੀ ਚਮਕ ਕਾਇਮ ਰੱਖਣ ਲਈ ਵੀ ਗੰਨੇ ਦਾ ਰਸ ਪੀਣਾ ਬਹੁਤ ਹੀ ਫ਼ਾਇਦੇਮੰਦ ਸਾਬਤ ਹੋ ਸਕਦਾ ਹੈ।
- ਗੰਨੇ ਦਾ ਰਸ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ, ਜੋ ਕਈ ਤਰ੍ਹਾਂ ਦੀਆਂ ਇਨਫੈਕਸ਼ਨ ਨਾਲ ਲੜ ਕੇ ਸਰੀਰ ਦੀ ਪ੍ਰਤਿਰੋਧ ਪ੍ਰਣਾਲੀ ਨੂੰ ਸਹੀ ਰੱਖਦਾ ਹੈ। ਲੀਵਰ ਨੂੰ ਇਨਫੈਕਸ਼ਨ ਤੋਂ ਬਚਾਉਣ ਦੇ ਨਾਲ ਹੀ ਬਿਲਰੂਬਿਨ ਦੇ ਲੈਵਲ ਨੂੰ ਕੰਟਰੋਲ ਕਰਦਾ ਹੈ। ਪੀਲੀਏ ਦੇ ਮਰੀਜ਼ ਨੂੰ ਡਾਕਟਰ ਗੰਨੇ ਦਾ ਰਸ ਪੀਣ ਦੀ ਸਲਾਹ ਦਿੰਦੇ ਹਨ।
ਸੜਨ ਵਾਲਿਆ ਦੀ ਤਦਾਦ ਵਧਦੀ ਜਾਦੀ ਏ
ਸ਼ੁਕਰਾਨਾ ਤੇਰਾ ਮਾਲਕਾ ਔਕਾਤ ਵਧਦੀ ਜਾਦੀ ਏ
ਰਫਤਾਰ ਜਿੰਦਗੀ ਦੀ ਈਉ ਰੱਖੀ ਮਾਲਕਾ.
ਬੇਸ਼ਕ ਦੁਸ਼ਮਣ ਅੱਗੇ ਨਿਕਲ ਜਾਣ,
ਪਰ ਕੋਈ ਯਾਰ ਮਗਰ ਨਾ ਰਹਿ..
ਕਦੇ ਨਾ ਜ਼ਾਹਿਰ ਕਰਦੇ ਆਪਣੀ ਮਜ਼ਬੂਰੀ ਨੂੰ,
ਜੁੱਤੀ ਨਾਲ ਬੰਨੀ ਫਿਰਦੈ ਹਲਾਤਾਂ ਦੀ ਘੂਰੀ ਨੂੰ,,