ਬਿਨਾਂ ਮਿਲੇ ਵੀ ਤੇ ਮੁਲਾਕਾਤ ਹੁੰਦੀ ਐ,
ਖਿਆਲ ਵੀ ਤੇ ਕੁਝ ਸੋਚ ਕੇ ਬਣਾਏ ਨੇ ਰੱਬ ਨੇ..
Author
Sandeep Kaur
ਹਾਂ ਲੋਕ ਬਹੁਤ ਚੰਗੇ ਹੁੰਦੇ ਨੇ
ਪਰ ਸ਼ਰਤ ਇਹ ਹੈ ਕਿ ਤੁਹਾਡਾ ਵਕਤ ਚੰਗਾ ਹੋਵੇ
ਜਿੰਦਗੀ ਚ ਇੱਕ ਗੱਲ ਤਾਂ ਤੈਅ ਹੈ ਕਿ ਤੈਅ ਕੁਛ ਵੀ ਨਹੀ
ਜਿੰਦਗੀ ਦੀਆਂ ਗੱਲਾਂ ਨੇ
ਜਿੰਦਗੀ ਨਾਲ ਮੁੱਕ ਜਾਣੀਆਂ
ਤੈਨੂੰ ਵੀ ਸਭ ਕੁਝ ਭੁੱਲ ਜਾਣਾ
ਜਦ ਨਬਜ਼ਾ ਨੇ ਰੁੱਕ ਜਾਣੀਆਂ |
ਸੂਰਤ ਇਤਨੀ ਅੱਛੀ ਨਹੀਂ ਥੀ
ਕੇ ਕੋਈ ਹਮੇ ਪਿਆਰ ਕਰੇ
ਅਗਰ ਕਿਸੀ ਨੇ ਹਿੰਮਤ ਕੀ
ਤੋ ਹਮ ਬੇਵਫਾ ਨਿਕਲੇ।
ਤੈਨੂੰ ਪਿਆਰ ਤਾਂ ਕੀ ਤੇਰੇ ਨਾਲ ਕਿਸੇ ਨੇ ,
ਮੇਰੇ ਵਾਂਗੂੰ ਗੱਲ ਵੀ ਨਹੀਂ ਕਰਨੀ,
ਵਕਤ ਬੜਾ ਬੇਈਮਾਨ ਹੈ
ਖੁਸ਼ੀ ਵੇਲੇ ਦੋ ਪਲ ਦਾ ਤੇ
ਗ਼ਮ ਵੇਲੇ ਮੁੱਕਦਾ ਹੀ ਨਹੀ
..
ਤੁਸੀਂ ਖਾਸ ਤੁਹਾਡੀਆ ਬਾਤਾਂ ਵੀ ਖਾਸ,
ਜੋ ਤੁਹਾਡੇ ਨਾਲ ਹੋਣਗੀਆਂ ਉਹ ਮੁਲਾਕਾਤ ਵੀ ਖਾਸ
ਕਿਥੇ ਦੱਬਦੇ ਸੀ ਸੱਜਣਾ ਤੋ ਹਾਰੇ ਆ
ਜਿੱਤਾਂ ਦੇ ਸ਼ੌਂਕੀ ਸੀ ਪਿਆਰ ਚ ਹਾਰੇ ਆ..!!
ਕੋਈ ਕਿਸੇ ਨਾ ਕਿਸੇ ਵਿੱਚ ਖੋ ਹੀ ਜਾਂਦਾ,
ਜ਼ਮੀਨ ਬੰਜਰ ਨੂੰ ਬਰਸਾਤ ਨਾਲ ਇਸ਼ਕ ਹੋ ਹੀ ਜਾਂਦਾ।
ਤੁਸੀਂ ਹੱਸਣਾ ਤਾਂ ਸਿੱਖੋ,
ਵਜ੍ਹਾ ਅਸੀਂ ਬਣ ਜਾਵਾਂਗੇ ।।