ਮਿਲਦਾ ਏ ਦਿਨ ਜਿਵੇਂ ਰਾਤ ਨੂੰ ਜਾ ਕੇ,
ਉਹ ਮੈਨੂੰ ਮਿਲਿਆ ਸੀ ਨੀਵੀ ਪਾ ਕੇ.
Author
Sandeep Kaur
ਜੇ ਕੁਝ ਸਿੱਖਣਾ ਤਾ ਅੱਖਾ ਨੂੰ ਪੜਣਾ ਸਿੱਖ,
ਸ਼ਬਦਾ ਦੇ ਤਾ ਹਜਾਰਾ ਮਤਲਬ ਨਿਕਲਦੇ ਨੇ..||
ਤੁਸੀਂ ਹੱਸਣਾ ਤਾਂ ਸਿੱਖੋ,
ਵਜ੍ਹਾ ਅਸੀਂ ਬਣ ਜਾਵਾਂਗੇ ।
ਕਿੱਥੋਂ ਭੁੱਲਦੇ ਜੋ ਦਿੱਲਾਂ ਉੱਤੇ ਛਾਪ ਛੱਡਦੇ
ਪਹਿਲਾਂ ਜਾਨ ਬਣਦੇ ਤੇ ਫਿਰ ਜਾਨ ਕੱਡਦੇ..!
ਜੇ ਕੁਝ ਸਿੱਖਣਾ ਤਾ ਅੱਖਾ ਨੂੰ ਪੜਣਾ ਸਿੱਖ,
ਸ਼ਬਦਾ ਦੇ ਤਾ ਹਜਾਰਾ ਮਤਲਬ ਨਿਕਲਦੇ ਨੇ.
ਹਰ ਇਕ ਨੂੰ ਗੁਲਾਬ
ਨਹੀਂ ਨਸੀਬ ਹੁੰਦਾ
ਕਈਆਂ ਹਿੱਸੇ ਕੰਡੇ ਵੀ ਆਉਂਦੇ ਆ |
ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ,
ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ .
ਚੁੱਪ ਜਹੇ ਚੰਗੇ ਆ ਛੋਰ ਨੀ ਚਾਹੀਦਾ
ਇਕ ਨੇ ਤੋਬਾ ਕਰਾਤੀ, ਹੁਣ ਹੋਰ ਨੀ ਚਾਹੀਦਾ ।
ਪੱਤੀਏ ਗੁਲਾਬ ਦੀਏ ਤੈਨੂੰ ਹਿੱਕ ਨਾਲ ਲਾ ਕੇ ਰੱਖਲਾ,
ਸੁਪਨੇ ਦੇ ਵਾਗੂੰ ਤੈਨੂੰ ਵੀ ਨੀਂਦਾ ਚ ਸਜਾਕੇ ਰੱਖਲਾ..
ਕਿੰਨਾ ਕੁ ਦੁਖੀ ਕੋਈ ਦੱਸਦਾ ਨੀ ਹੁੰਦਾ
ਜਿਹਦੇ ਨਾਲ ਬੀਤੀ ਹੋਵੇ ਉਹ ਹੱਸਦਾ ਨੀ ਹੁੰਦਾ
ਸੀਰਤ ਸੂਰਤ ਤੇ ਸੁਭਾਅ ਦੀ ਗੱਲ ਛੱਡੋ,
ਇਹ ਮੁਹੱਬਤ ਏ ਜਨਾਬ ਕਦੇ ਕਦੇ ਅਵਾਜ਼ ਨਾਲ ਵੀ ਹੋ ਜਾਂਦੀ ਹੈ.
ਬੇਗਾਨੇ ਜੁੜਦੇ ਗਏ ਆਪਣੇ ਛੱਡਦੇ ਗਏ
ਦੋ ਚਾਰ ਨਾਲ ਖੜੇ ਬਾਕੀ ਮਤਲਬ ਕੱਢਦੇ ਗਏ