About Harpreet Singh Jawanda

Punjabi Kahania by Harpreet Singh Jawanda

Emotional

ਕਬੀਰ ਖ਼ਾਨ

ਨਾਮ ਸੀ ਕਬੀਰ ਖ਼ਾਨ...ਰੇਲਵੇ ਦੇ ਮਹਿਕਮੇਂ ਦਾ ਕਮਾਲ ਦਾ ਡਰਾਈਵਰ ਮਨਿਆ ਜਾਂਦਾ ਸੀ ਉਹ ਪੰਝੀ ਸਾਲਾਂ ਤੋਂ ਡਰਾਈਵਰੀ ਕਰਦਾ ਹੋਇਆ ਉਹ ਪਤਾ ਨੀ ਕਿੰਨੇ ਇਨਸਾਨ ਅਤੇ ਜਾਨਵਰਾਂ ਦੀ ਜਾਨ ਬਚਾ ਚੁੱਕਿਆ ਸੀ... ਪਤਾ ਨਹੀਂ ਕਾਹਦੀ ਮੇਹਰ ਸੀ ਉਸ ਉੱਤੇ ਕੇ ਦੂਰੋਂ ਹੀ ਸੁੱਝ ਜਾਂਦੀ ਕੇ ਅੱਗੇ ਪਟੜੀ ਟੁੱਟੀ ਹੋਈ ਏ....ਫੇਰ ਹਿੱਸਾਬ ਜਿਹੇ ਨਾਲ ਐਸੀ ਬ੍ਰੇਕ ਲਾਉਂਦਾ ਕੇ ਹਰੇਕ ਦਾ ਹੀ…...

ਪੂਰੀ ਕਹਾਣੀ ਪੜ੍ਹੋ
Emotional

ਪਿੰਜਰਾ

ਪਿੰਜਰਾ ਨੱਬੇ-ਕਾਨਵੇਂ ਦੀ ਗੱਲ ਏ...ਮੈਨੂੰ ਉੱਡਦੇ ਪੰਛੀ ਫੜਨ ਦਾ ਵੱਡਾ ਜਨੂਨ ਹੁੰਦਾ ਸੀ... ਇੱਕ ਵਾਰ ਉਚੇ ਰੁੱਖ ਦੀ ਖੁੱਡ ਵਿਚੋਂ ਗਾਨੀ ਵਾਲਾ ਤੋਤਾ ਫੜ ਪਿੰਜਰੇ ਵਿਚ ਡੱਕ ਦਿੱਤਾ..! ਵੇਹੜੇ ਬੈਠੀ ਦਾਦੀ ਨੇ ਬਥੇਰੇ ਵਾਸਤੇ ਪਾਏ ਕੇ ਬੇਜ਼ੁਬਾਨ ਤੇ ਜ਼ੁਲਮ ਨਾ ਕਰ...ਪਰ ਕੋਈ ਅਸਰ ਨਾ ਹੋਇਆ...! ਓਹਨੀ ਦਿੰਨੀ ਗਿਆਰਵੀਂ ਵਿਚ ਦਾਖਲੇ ਲਈ ਬਟਾਲੇ ਆਉਂਦਿਆਂ ਆਲੀਵਾਲ ਦੀ ਨਹਿਰ ਤੇ ਲੱਗੇ ਨਾਕੇ ਤੇ…...

ਪੂਰੀ ਕਹਾਣੀ ਪੜ੍ਹੋ
Motivational

ਇਤਬਾਰ

ਇਤਬਾਰ ਦੋਸਤ ਨੇ ਬੜੀ ਪੂਰਾਨੀ ਗੱਲ ਸੁਣਾਈ... ਜਲੰਧਰ ਲਾਗੇ ਖੋਲੀ ਕਰਿਆਨੇ ਦੀ ਦੁਕਾਨ ਲਈ ਇੱਕ ਕੰਮ ਕਾਜੀ ਮੁੰਡੇ ਦੀ ਲੋੜ ਸੀ.. ਦਿਮਾਗ ਵਿਚ ਬਾਰ ਬਾਰ ਇੱਕ ਮੁੰਡੇ ਦੀ ਸ਼ਕਲ ਆਈ ਜਾਵੇ.. ਇੱਕ ਦਿਨ ਬਹਾਨੇ ਨਾਲ ਉਸ ਦੁਕਾਨ ਤੇ ਚਲਾ ਗਿਆ ਜਿਥੇ ਉਹ ਕੰਮ ਕਰਿਆ ਕਰਦਾ ਸੀ..ਫੁਰਤੀ ਦੇਖਣ ਵਾਲੀ ਸੀ ਉਸ ਦੀ...ਹਰ ਕੰਮ ਭੱਜ ਭੱਜ ਕੇ ਕਰ ਰਿਹਾ ਸੀ... ਗੱਲ ਅਜੇ…...

ਪੂਰੀ ਕਹਾਣੀ ਪੜ੍ਹੋ
Motivational

ਫੋਨ ਦੇ ਗੁਲਾਮ

ਅਪ੍ਰੈਲ ਦੇ ਮਹੀਨੇ ਕਿਸੇ ਨੂੰ ਲੈਣ ਵਿੰਨੀਪੈਗ ਏਅਰਪੋਰਟ ਗਿਆ.. ਫਲਾਈਟ ਘੰਟਾ ਲੇਟ ਸੀ...ਏਧਰ ਓਧਰ ਘੁੰਮਦੇ ਦੀ ਨਜਰ "ਕੇਨ" ਨਾਮ ਦੇ ਇਸ ਗੋਰੇ ਤੇ ਜਾ ਪਈ..ਵਿਚਕਾਰ ਜਿਹੇ ਟੇਬਲ ਤੇ ਕੁਝ ਫਲ ਫਰੂਟ ਰੱਖ ਕਿਸੇ ਕਮੇਡੀ ਸ਼ੋ ਦੀ ਪ੍ਰਮੋਸ਼ਨ ਕਰਨ ਬੈਠਾ ਸੀ..! ਨਜਰਾਂ ਮਿਲੀਆਂ ਤਾਂ ਅੱਗੋਂ ਹੱਸ ਪਿਆ ਆਖਣ ਲੱਗਾ ਕੇ ਖਾ ਪੀ ਲੈ ਮਿੱਤਰਾ ਕੁਝ..ਸਾਰਾ ਕੁਝ ਮੁਫ਼ਤ ਏ..! ਮੈਂ ਧੰਨਵਾਦ ਆਖਦਿਆਂ…...

ਪੂਰੀ ਕਹਾਣੀ ਪੜ੍ਹੋ
Emotional

ਇਮਤਿਹਾਨ

ਸੰਨ ਦੋ ਹਜਾਰ ਦੀ ਗੱਲ ਏ...ਚੰਡੀਗੜ੍ਹ ਪੜਿਆ ਕਰਦਾ ਸੀ...ਹੋਸਟਲ ਗਰੁੱਪ ਵਿਚ ਤਕਰੀਬਨ ਸਾਰੇ ਹੀ ਵੱਡੇ ਘਰਾਂ ਦੇ ਕਾਕੇ ਹੁੰਦੇ ਸਨ..ਕੋਈ ਪੀ ਸੀ ਐਸ ਦਾ ਭਤੀਜਾ, ਕੋਈ ਆਈ.ਪੀ.ਐੱਸ ਦਾ ਭਾਣਜਾ ਤੇ ਕਿਸੇ ਦਾ ਡੈਡੀ ਬ੍ਰਿਗੇਡੀਅਰ...ਕਿਹੜਾ ਐਬ ਸੀ ਜਿਹੜਾ ਅਸਾਂ ਨਾ ਕੀਤਾ ਹੋਵੇ..! ਚੰਡੀ-ਮੰਦਿਰ ਤੋਂ ਇੱਕ ਫੌਜੀ ਕਰਨਲ ਦਾ ਮੁੰਡਾ ਹੁੰਦਾ ਸੀ...ਇੱਕ ਕੁੜੀ ਨੇ ਉਸਦੇ ਪੈਸੇ ਦੇਣੇ ਸਨ...ਉਹ ਜਦੋਂ ਵੀ ਕਾਲ ਕਰਿਆ…...

ਪੂਰੀ ਕਹਾਣੀ ਪੜ੍ਹੋ
Motivational

ਮੇਹਨਤ

ਉਹ ਪੰਜ ਜਮਾਤਾਂ ਹੀ ਪਾਸ ਸੀ...ਸ਼ਾਇਦ ਇਸੇ ਲਈ ਹੀ ਕਨੇਡਾ ਆ ਕੇ ਬੜੀ ਮੇਹਨਤ ਕਰਨੀ ਪਈ...ਹਮਾਤੜ ਕੋਲ ਹੋਰ ਕੋਈ ਚਾਰਾ ਵੀ ਤਾਂ ਨਹੀਂ ਸੀ...ਕਦੀ ਕਲੀਨਿੰਗ,ਕਦੀ ਗਰਾਜ ਕਦੀ ਮਸ਼ਰੂਮਾਂ ਦੀ ਫੈਕਟਰੀ ਤੇ ਕਦੀ ਪੀਜਾ ਡਿਲੀਵਰੀ! ਪਰ ਕੰਮ ਕੱਲੇ ਨੇ ਹੀ ਕੀਤਾ ਤੇ ਨਾਲਦੀ ਨੂੰ ਆਖ ਦਿੱਤਾ ਬੀ ਭਾਗਵਾਨੇ ਘੱਟ ਖਾ ਲਵਾਂਗੇ ਤੂੰ ਬੱਸ ਬੱਚੇ ਸੰਭਾਲ... ਇਹੋ ਨੇ ਸਾਡਾ ਅਸਲੀ ਸਰਮਾਇਆ..ਬਾਕੀ ਜੋ…...

ਪੂਰੀ ਕਹਾਣੀ ਪੜ੍ਹੋ
Spirtual

ਧਿਆਨ

ੲਿੱਕ ਬਜ਼ੁਰਗ ਨੇ ਆਪਣੀ ਪੋਤਰੀ ਨੂੰ ਪੁੱਛਿਆ ਕੇ ਮੇਰੀ ਧੀ ਅੱਜ ਕੱਲ ਗੁਰੂਦੁਆਰੇ ਕਿਓਂ ਨੀ ਜਾਂਦੀ? ਆਖਣ ਲੱਗੀ ਕੇ ਦਾਦਾ ਜੀ..ਜੀ ਜਿਹਾ ਨਹੀਂ ਕਰਦਾ..ਓਥੇ ਅੱਜਕੱਲ ਗੁਰੂ ਦੇ ਸਿਧਾਂਤ ਦੀ ਗੱਲ ਘੱਟ ਤੇ ਪਾਲੀਟਿਕਸ ਜਿਆਦਾ ਡਿਸਕਸ ਹੁੰਦੀ ਏ...ਘਰੇਲੂ ਝਗੜੇ ਚੁਗਲੀਆਂ ਲੜਾਈਆਂ ਰੌਲਾ ਰੱਪਾ ਦਿਖਾਵਾ ਤੇ ਹੋਰ ਵੀ ਬੜਾ ਕੁਸ਼ ਹੋਈ ਜਾਂਦਾ.. ਏਦਾਂ ਲੱਗਦਾ ਏ ਜਿਦਾਂ ਗੁਰੂ ਘਰ ਬੱਸ ਏਹੀ ਸਭ ਕੁਝ…...

ਪੂਰੀ ਕਹਾਣੀ ਪੜ੍ਹੋ
Emotional

ਵੈਲੇਨਟਾਈਨ ਕਾਰਡ

ਦੋ ਸਾਲ ਪਹਿਲਾਂ ਫਰਵਰੀ ਮਹੀਨੇ ਦੀ ਗੱਲ ਏ ਸਟੋਰ ਦੇ ਅੰਦਰ ਵੜਨ ਲੱਗਾ ਹੀ ਸਾਂ ਕੇ ਪਿੱਛੋਂ ਅਵਾਜ ਜਿਹੀ ਆਈ ! ਮੁੜ ਕੇ ਦੇਖਿਆਂ ਤਾਂ ਬਜ਼ੁਰਗ ਗੋਰਾ ਸ਼ਾਇਦ ਕਿਸੇ ਕਾਰਨ ਪਾਰਕਿੰਗ ਵਿਚ ਠੇਡਾ ਖਾ ਕੇ ਡਿਗ ਪਿਆ ਸੀ ਮੈਂ ਭੱਜ ਕੇ ਜਾ ਆਸਰਾ ਜਿਹਾ ਦੇ ਕੇ ਉਠਾਇਆ ਤੇ ਇੱਕ ਪਾਸੇ ਬਿਠਾ ਦਿੱਤਾ! ਗਹੁ ਨਾਲ ਦੇਖਿਆਂ ਤਾਂ ਉਹ ਕੰਬਦੇ ਹੱਥਾਂ ਨਾਲ…...

ਪੂਰੀ ਕਹਾਣੀ ਪੜ੍ਹੋ
General

ਸਮਾਂ

ਈ ਤਿੰਨ ਦਹਾਕੇ ਪਹਿਲਾਂ ਦੀ ਹੀ ਤਾਂ ਗੱਲ ਏ..ਜਦੋਂ ਵੱਜਦੇ ਸਪੀਕਰਾਂ ਦੀ ਪੂਰੀ ਚੜਤ ਹੁੰਦੀ ਸੀ... ਵਿਆਹ ਤੋਂ ਕੋਈ ਪੰਦਰਾਂ ਵੀਹ ਦਿਨ ਪਹਿਲਾਂ ਤੋਂ ਹੀ ਰੌਣਕਾਂ ਲੱਗਣੀਆਂ ਸ਼ੁਰੂ ਹੋ ਜਾਂਦੀਆਂ ਸਨ... ਪਲੇਠੀ ਦੇ ਪ੍ਰਾਹੁਣੇ ਨੂੰ ਬਰੂਹਾਂ ਤੇ ਤੇਲ ਚੋ ਕੇ ਅੰਦਰ ਲੰਘਾਇਆ ਜਾਂਦਾ ਸੀ ਪਹਿਲਾਂ ਆਏ ਨੂੰ ਸੌਣ ਵਾਸਤੇ ਮੰਜਾ ਬਿਸਤਰਾ ਵੀ ਵਧੀਆਂ ਜਿਹੇ ਟਿਕਾਣੇ ਤੇ ਮਿਲ ਜਾਇਆ ਕਰਦਾ ਸੀ..…...

ਪੂਰੀ ਕਹਾਣੀ ਪੜ੍ਹੋ

Subscribe Us

Get notifications about latest stories.

You have successfully subscribed to the newsletter

There was an error while trying to send your request. Please try again.

Punjabi Stories - ਪੰਜਾਬੀ ਕਹਾਣੀਆਂ will use the information you provide on this form to be in touch with you and to provide updates and marketing.

Subscribe Us

Get notifications about latest stories.

You have successfully subscribed to the newsletter

There was an error while trying to send your request. Please try again.

Punjabi Stories - ਪੰਜਾਬੀ ਕਹਾਣੀਆਂ will use the information you provide on this form to be in touch with you and to provide updates and marketing.