ਜਮੀਨ ਤੇ ਰਹਿਣ ਵਾਲੇ ਹੁਣ
ਬਾਜਾਂ ਨੂੰ ਉੱਡਨਾ ਸਿੱਖਾਉਣਗੇ
Attitude Status in Punjabi
ਸਤਾਉਂਦੇ ਹਾਂ ਦਿਲ ਵਿੱਚ ਰਹਿਣ ਵਾਲਿਆਂ ਨੂੰ
ਗੈਰਾਂ ਨਾਲ ਤਾਂ ਅਸੀਂ ਨਜ਼ਰ ਵੀ ਨਹੀਂ ਮਿਲਾਉਂਦੇ
ਜਿੱਦਣ ਸਾਡੇ ਸਬਰਾ ਦੀ ਹੱਦ ਮੁੱਕ ਗਈ
ਓਦਣ ਤੇਰੇ ਵੀ ਭੁਲੇਖੇ ਪੁੱਤ ਚੱਕ ਦੇਵਾਗੇ
ਮੂੰਹ ਤੇ ਹਾਸੇ ਤੇ ਦਿਲ ਚ ਖਾਰ ਆ
ਬਹੁਤਾ ਨਾ ਕਰੋ ਯਕੀਨ ਕਿਸੇ ਤੇ ਸਭ ਐਥੇ ਮਤਲਬ ਦੇ ਯਾਰ ਨੇ
ਬਦਨਾਮ ਹੋਣਾ ਵੀ ਕੋਈ ਆਮ ਗੱਲ ਨੀ
ਕਾਲਜੇ ਫੁਕਣੇ ਪੈਂਦੇ ਨੇ ਲੋਕਾਂ ਦੇ
ਠੁਕਰਾਉਣ ਵਾਲੇ ਵੀ ਜਿਉਂਦੇ ਰਹਿਣ ਸਾਨੂੰ ਚਾਹੁਣ ਵਾਲੇ ਵੀ ਜਿਉਂਦੇ ਰਹਿਣ
ਰੱਬਾ ਜੋ ਸਾਡੀਆਂ ਹਾਰਾਂ ਤੋਂ ਖੁਸ਼ ਨੇ ਸਾਨੂੰ ਹਰਾਉਣ ਵਾਲੇ ਵੀ ਜਿਉਂਦੇ ਰਹਿਣ
ਤੁਸੀਂ ਲੰਘ ਚੁੱਕੇ ਸਮੇਂ ਨੂੰ ਬਦਲ ਨਹੀਂ ਸਕਦੇ
ਪਰ ਆਉਣ ਵਾਲੇ ਸਮੇਂ ਨੂੰ ਬੇਹਤਰ ਬਣਾ ਸਕਦੇ ਹੋ
ਸੜਦੀ ਰਕਾਨੇ ਕਾਤੋਂ ਵੇਖ ਕਾਫਲੇ ਮੁੰਡਾ ਹੱਕ ਦੀ ਕਮਾਈ ਵਾਂਗੂ ਯਾਰ ਜੋੜਦਾ
ਘਰੇਬੈਠਿਆਂ ਨਾ ਮਿਲਦੇ ਮੁਕਾਮਬੱਲਿਆ
ਮਿਹਨਤਾਂ ਨਾਲ ਬਣਦੇ ਨੇ ਨਾਮ ਬੱਲਿਆ
ਅਸੀ ਆਪਣੇ ਆਪ ਚ ਜ਼ਿੰਦਗੀ ਕੀ ਜਿਉਣ ਲੱਗੇ ਲੋਕੀ ਕਹਿੰਦੇ ਬੜੇ ਗਰੂਰ ਚ ਰਹਿੰਦਾ
ਜਿੱਤ ਹਾਰ ਦੇਖ ਕੇ ਨੀ ਤੁਰੇ ਕਿਸੇ ਨਾਲ
ਤੁਰੇ ਹਾਂ ਤਾਂ ਦਿੱਤੀ ਹੋਈ ਜੁਬਾਨ ਕਰਕੇ
ਹਜੇ ਮਿਹਨਤਾਂ ਚੱਲ ਰਹੀਆਂ ਜਨਾਬ
ਮੰਜ਼ਿਲ ਤੇ ਪਹੁੰਚ ਕੇ ਹੀ ਦੱਸਾਂਗੇ ਰਾਹ ਚ ਕੀ ਕੀ ਬਿਤਿਆ