ਸਿਆਣੇ ਕਹਿੰਦੇ ਏਕੇ ਵਿੱਚ ਬਰਕਤ ਹੁੰਦੀ ਹੈ ।ਏਕੇ ਵਿੱਚ ਬਰਕਤ ਹੀ ਨਹੀਂ ਤਾਕਤ ਵੀ ਹੁੰਦੀ ਹੈ । ਸੂਰਜ ਦੀਆਂ ਕਿਰਨਾਂ ਜੇ ਇਕ ਥਾਂ ਕੱਠੀਆਂ ਹੋ ਜਾਣ ਤਾਂ ਅੱਗ ਲਾ ਦਿੰਦੀਆਂ । ਪਾਣੀ ਦੀਆਂ ਬੂੰਦਾਂ ਦਰਿਆ ਬਣ ਕੇ ਵਗ ਉਠਦੀਆਂ ਕਿਤੇ ਸਮੁੰਦਰ ਵਿੱਚ ਲੱਖਾਂ ਬੇੜਿਆਂ ਨੂੰ ਚੁੱਕੀ ਫਿਰਦੀਆਂ । ਇਕ ਵੋਟ ਦੀ ਕੀਮਤ ਕੀ ਹੁੰਦੀ ਹੈ ? ਇਹਦਾ ਪਤਾ ਉਦੋਂ ਲਗਦਾ ਜਦੋਂ ਸਾਰੀਆਂ ਰਲ ਜਾਣ ਤੇ …
General
-
-
ਕਹਿੰਦੇ ਇਕ ਵਾਰੀ ਅਕਬਰ ਬਾਦਸ਼ਾਹ ਪਾਣੀ ਪੀਣ ਲਗਾ ਤਾਂ ਬੀਰਬਲ ਨੇ ਪੁਛਿਆ ਕਿ ਰਾਜਨ ਤੈਨੂੰ ਪਤਾ ਇਸ ਪਾਣੀ ਦੇ ਗਲਾਸ ਦੀ ਕੀ ਕੀਮਤ ਹੈ ? ਉਹ ਕਹਿੰਦਾ ਇਹਦੀ ਕੀ ਕੀਮਤ ਹੈ ? ਪਾਣੀ ਬੇਹਿਸਾਬਾ ਹੈ ਦੁਨੀਆਂ ਤੇ । ਬੀਰਬਲ ਕਹਿੰਦਾ ਜੇ ਕਿਤੇ ਤੂੰ ਰੇਗਿਸਤਾਨੀ ਇਲਾਕੇ ਵਿੱਚ ਫਸ ਜਾਵੇਂ ਤੇ ਤੂੰ ਤਿਰਹਾਇਆ ਮਰ ਰਿਹਾ ਹੋਵੇਂ ਤੇ ਤੈਨੂੰ ਕੋਈ ਪਾਣੀ ਦਾ ਗਲਾਸ ਦੇਵੇ ਤੂੰ ਉਹਨੂੰ ਪਾਣੀ ਦਾ …
-
ਉੱਚੀ ਪੜ੍ਹਾਈ ਦੇ ਕੋਰਸ ਚ ਦਾਖਲਾ ਮਿਲਿਆ ਤੇ ਪਹਿਲੀ ਵਾਰੀ ਘਰੋੰ ਬਾਹਰ ਹੋਸਟਲ ਚ ਜਾਕੇ ਰਹਿਣਾ ਸੀ , ਬਾਪੂ ਨੂੰ ਪੁੱਛਕੇ ਜਗਰਾਵਾੰ ਦੇ ਲੱਡੂ ਟੇਲਰ ਤੋੰ 3 ਪੈੰਟਾੰ ਤੇ 3 ਝੱਗੇ ਨਮੇ ਡਿਜ਼ਾਇਨ ਦੇ ਸੰਵਾਅ ਲਏ… ਕੋਰਸ ਸ਼ੁਰੂ ਹੋਣ ਤੋੰ 3-4 ਦਿਨ ਪਹਿਲਾੰ ਈ ਮੈੰ ਤੇ ਬਾਪੂ ਦੱਖਣੀ ਭਾਰਤ ਦੇ ਵੱਡੇ ਸ਼ਹਿਰ ਪਹੁੰਚ ਗਏ , ਦੱਖਣ ਚ ਆਰਜ਼ੀ ਬਜ਼ਾਰ ਮੇਲਿਆੰ ਵਾੰਗੂ ਲਗਦੇ ਨੇ , ਹਰ …
-
ਇਕ ਵਾਰ ਭਾਰਤੀ ਬ੍ਰਾਹਮਣ ਵਿਦੇਸ਼ ਯਾਤਰਾ ਤੇ ਵਿਦੇਸ਼ ਗਿਆ ਤੇ ਓਥੋਂ ਦੇ ਇੱਕ ਪੱਤਰਕਾਰ ਨੇ ਉਸਨੂੰ ਪੁੱਛਿਆ ਤੁਸੀ 15% ਲੋਕ ਭਾਰਤ ਦੇ 85% ਮੁਲਨਿਵਾਸੀ ਲੋਕਾਂ ਤੇ ਰਾਜ ਕਰ ਰਹੇ ਹੋ। ਹੁਣ ਭਾਰਤੀ ਮੁਲਨਿਵਾਸੀ ਲੋਕ ਪੜ ਲਿਖ ਗਏ ਹਨ, ਚੰਗੇ ਚੰਗੇ ਅਹੁਦਿਆਂ ਤੇ ਲੱਗ ਗਏ ਹਨ, ਸਮਝਦਾਰ ਹੋ ਗਏ ਹਨ ਕੀ ਤੁਹਾਨੂੰ ਨੀ ਲਗਦਾ ਕਿ ਉਹ ਕਦੇ ਤੁਹਾਡਾ ਵਿਰੋਧ ਕਰਨਗੇ?? ਬ੍ਰਾਹਮਣ ਕੁਝ ਨਾ ਬੋਲਿਆ । ਪੱਤਰਕਾਰ …
-
ਮੇਰਾ ਪੁੱਤਰ ਮੇਰੇ ਕੋਲੋਂ ਬੜੇ ਹੀ ਅਜੀਬ ਅਜੀਬ ਸਵਾਲ ਪੁਛਣ ਲੱਗ ਪਿਆ ਹੈ। ਬੁਝਾਰਤਾਂ ਵਰਗੇ ਫੁਲਝੜੀਆਂ ਵਰਗੇ, ਆਤਿਸ਼ਬਾਜ਼ੀਆਂ, ਪਟਾਖਿਆਂ ਤੇ ਬਰਛਿਆਂ ਵਰਗੇ ਸਵਾਲ। ਕਈ ਕਈ ਸਵਾਲ ਤਾਂ ਮੇਰੇ ਅੰਦਰਲੇ ਘੁੱਪ ਅਨ੍ਹੇਰੇ ਵਿਚ ਮਸ਼ਾਲ ਵਾਂਗ ਜਗਣ ਲਗਦੇ ਨੇ, ਤੇ ਕਈ ਜੁਗਨੂੰਆਂ ਵਾਂਗ ਝੱਪਝੱਪ ਕਰਕੇ ਜਗਣ ਬੁਝਣ ਲਗ ਪੈਂਦੇ ਨੇ। ਕਿਸੇ ਕਿਸੇ ਸਵਾਲ ਕਰਨ ਵੇਲੇ ਤਾਂ ਉਹ ਮੈਨੂੰ ਆਪਣੇ ਮੋਢਿਆਂ ਉਤੇ ਬੈਠਾ ਪ੍ਰਤੀਤ ਹੁੰਦਾ ਹੈ, ਜਿਸ ਦੇ …
-
1998 ‘ਚ ਜਦ ਖੰਨੇ ਕਹਿਰੀ ਰੇਲ ਹਾਦਸਾ ਵਾਪਰਿਆ ਤਾਂ ਸੈਂਕੜੇ ਮੁਸਾਫਿਰ ਮਾਰੇ ਗਏ। ਉਸੇ ਗੱਡੀ ‘ਚ ਇਕ ਕੇਰਲਾ ਦਾ ਹਿੰਦੂ ਫੌਜੀ ਅਫ਼ਸਰ ਸਫ਼ਰ ਕਰ ਰਿਹਾ ਸੀ ਜਿਸ ਦੀ ਜਾਨ ਬਚ ਗਈ ਸੀ। ਉਹ ਲਿਖਦਾ ਹੈ, “ਮੈਂ ਸੁਣਿਆ ਸੀ ਕਿ ਪੰਜਾਬ ਦੇ ਲੋਕ ਬਹੁਤ ਚੰਗੇ ਹੁੰਦੇ ਹਨ, ਸਰਬੱਤ ਦਾ ਭਲਾ ਮੰਗਣ ਵਾਲੇ ਹੁੰਦੇ ਹਨ, ਪਰ ਅੱਜ ਇਹ ਆਪਣੀ ਅੱਖੀਂ ਵੇਖ ਲਿਆ”। ਉਹ ਲਿਖਦਾ ਹੈ ਕਿ ਜਦ …
-
ਇੱਕ ਬੱਚਾ ਸਿਖਰ ਦੁਪਹਿਰ ਨੰਗੇ ਪੈਰੀਂ ਫੁੱਲ ਵੇਚ ਰਿਹਾ ਸੀ ਲੋਕ ਤੋਲ-ਮੋਲ ਕਰ ਰਹੇ ਸੀ। ਇਕ ਸੱਜਣ ਨੂੰ ਉਸਦੇ ਪੈਰ ਦੇਖ ਕਿ ਬਹੁਤ ਦੁੱਖ ਹੋਇਆ,ਉਹ ਭੱਜ ਕਿ ਨਾਲ ਹੀ ਇੱਕ ਦੁਕਾਨ ਤੋਂ ਬੂਟ ਲੈ ਆਇਆ ਤੇ ਕਿਹਾ, “ਲੈ ਪੁੱਤਰ ਬੂਟ ਪਾ ਲੈ” ਮੁੰਡੇ ਨੇ ਫਟਾਫਟ ਬੂਟ ਪਾਏ ਬੜਾ ਖੁਸ਼ ਹੋਇਆ ਤੇ ਬੰਦੇ ਦਾ ਹੱਥ ਫੜ ਕਿ ਪੁੱਛਣ ਲੱਗਾ.. “ਤੁਸੀਂ ਰੱਬ ਹੋ ?” ਬੰਦਾ ਘਬਰਾ ਕਿ …
-
ਦੁਨੀਆਂ ਦੇ ਸਭ ਤੋਂ ਅਮੀਰ ਆਦਮੀਂ ਬਿੱਲ ਗੇਟਸ ਨੂੰ ਕਿਸੇ ਨੇ ਪੁੱਛਿਆ,”ਕੀ ਇਸ ਧਰਤੀ ਤੇ ਤੁਹਾਡੇ ਤੋਂ ਅਮੀਰ ਆਦਮੀਂ ਵੀ ਕੋਈ ਹੈ ?” ਬਿੱਲ ਗੇਟਸ ਨੇ ਜਵਾਬ ਦਿੱਤਾ ,”ਹਾਂ- ਇੱਕ ਵਿਅਕਤੀ ਇਸ ਧਰਤੀ ਤੇ ਹੈ ਜਿਹੜਾ ਮੇਰੇ ਤੋਂ ਵੀ ਅਮੀਰ ਹੈ। . ਕੌਣ ? ਸੁਵਾਲ ਕੀਤਾ ਗਿਆ । . ਬਿੱਲ ਗੇਟਸ ਨੇ ਦੱਸਿਆ ” ਇੱਕ ਵਾਰ ਉਹ ਸਮਾਂ ਸੀ ਜਦੋਂ ਨਾ ਤਾਂ ਮੈਂ ਅਮੀਰ ਸੀ …
-
ਜੁਲਾਈ ਦੇ ਮਹੀਨੇ ਚ ਮੈਂ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਗਿਆ।ਰਸਤੇ ਵਿੱਚ ਜਦ ਬੱਸ ਜ਼ੀਰਾ ਸ਼ਹਿਰ ਕੋਲ ਪਹੁੰਚੀ ਤਾਂ ਇੱਕ ਬਿਹਾਰੀ ਮਜਦੂਰ ਮੇਰੇ ਨਾਲ ਆ ਕੇ ਬੇਠ ਗਿਆ।ਮੀਂਹ ਜਾ ਪਿਆ ਹੋਣ ਕਾਰਨ ਸ਼ੀਸ਼ੇ ਥਾਂਈ ਠੰਡੀ ਹਵਾ ਆ ਰਹੀ ਸੀ। ਇੰਨੇ ਚ ਓਹਨੂੰ ਨੀਂਦ ਆ ਗਈ।ਨੀਂਦ ਏਨੀ ਗੁੜੀ ਆਈ ਕਿ ਉਹ ਮੇਰੇ ਮੋਢੇ ਤੇ ਸਿਰ ਰੱਖ ਸੁਤਾ ਰਿਹਾ।ਏ ਮੇਰੀ ਆਦਤ ਏ ਕੇ ਮੈਂ ਸੁਤੇ ਪਏ …
-
ਅੰਗ੍ਰੇਜਾਂ ਨੇ ਭਾਰਤ ਦੇਸ਼ ‘ਤੇ ਤਕਰੀਬਨ 300 ਸਾਲ ਰਾਜ ਕੀਤਾ। ਅੰਗਰੇਜੀ ਰਾਜ ਖਤਮ ਕਰਨ ਲਈ ਮਹਾਨ ਇਨਕਲਾਬੀ, ਨਿਡਰ, ਕੌਮੀ ਜਜ਼ਬੇ ਨਾਲ ਭਰੇ ਹੋਏ, ਵਿਗਿਆਨਿਕ ਸੋਚ ਨਾਲ ਭਰਪੂਰ ਦੇਸ਼ ਭਗਤ ਦੀ ਲੋੜ ਸੀ। ਇਹ ਸਭ ਗੁਣ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਿਚ ਮੌਜੂਦ ਸਨ। ਭਗਤ ਸਿੰਘ ਦਾ ਜਨਮ 28 ਸਿਤੰਬਰ 1907 ਈ. ਨੂੰ ਪਿੰਡ ਬੰਗਾ ਜਿਲ੍ਹਾ ਫੈਸਲਾਬਾਦ ਵਿਖੇ ਕਿਸ਼ਨ ਸਿੰਘ ਦੇ ਘਰ ਹੋਇਆ। ਆਪ ਦੇ ਜਨਮ ਸਮੇਂ ਆਪ …
-
ਸ਼ੇਖ ਸਾਦੀ ਫ਼ਾਰਸੀ ਦਾ ਮਹਾਨ ਵਿਦਵਾਨ ਸੀ। ਇੱਕ ਵਾਰ ਰਾਜੇ ਨੇ ਉਸਨੂੰ ਬੁਲਾਇਆ। ਰਾਜੇ ਦਾ ਦਰਬਾਰ ਬਹੁਤ ਦੂਰ ਸੀ,ਰਸਤੇ ‘ਵਿਚ ਰਾਤ ਨੂੰ ਉਸਨੇ ਇੱਕ ਅਮੀਰ ਆਦਮੀ ਦੇ ਘਰ ਵਿੱਚ ਸ਼ਰਨ ਲਈ। ਸਾਦੀ ਦਾ ਪਹਿਰਾਵਾ ਚੰਗੀ ਨਹੀਂ ਸੀ, ਇਸ ਕਰਕੇ ਅਮੀਰ ਵਿਅਕਤੀ ਨੇ ਉਸਨੂੰ ਚੰਗਾ ਭੋਜਨ ਨਹੀਂ ਦਿੱਤਾ. ਪਰ ਅਗਲੇ ਦਿਨ, ਸਾਦੀ ਨੇ ਅਮੀਰਾਂ ਦੇ ਘਰ ਨੂੰ ਛੱਡ ਦਿੱਤਾ ਅਤੇ ਰਾਜੇ ਦੇ ਦਰਬਾਰ ਵਿਚ ਗਿਆ। ਰਾਜੇ …
-
ਕਹਿੰਦੇ ਇਕ ਵਾਰੀ ਅਕਬਰ ਬਾਦਸ਼ਾਹ ਪਾਣੀ ਪੀਣ ਲਗਾ ਤਾਂ ਬੀਰਬਲ ਨੇ ਪੁਛਿਆ ਕਿ ਰਾਜਨ ਤੈਨੂੰ ਪਤਾ ਇਸ ਪਾਣੀ ਦੇ ਗਲਾਸ ਦੀ ਕੀ ਕੀਮਤ ਹੈ ? ਉਹ ਕਹਿੰਦਾ ਇਹਦੀ ਕੀ ਕੀਮਤ ਹੈ ? ਪਾਣੀ ਬੇਹਿਸਾਬਾ ਹੈ ਦੁਨੀਆਂ ਤੇ । ਬੀਰਬਲ ਕਹਿੰਦਾ ਜੇ ਕਿਤੇ ਤੂੰ ਰੇਗਿਸਤਾਨੀ ਇਲਾਕੇ ਵਿੱਚ ਫਸ ਜਾਵੇਂ ਤੇ ਤੂੰ ਤਿਰਹਾਇਆ ਮਰ ਰਿਹਾ ਹੋਵੇਂ ਤੇ ਤੈਨੂੰ ਕੋਈ ਪਾਣੀ ਦਾ ਗਲਾਸ ਦੇਵੇ ਤੂੰ ਉਹਨੂੰ ਪਾਣੀ ਦਾ …