ਇਕ ਵਾਰ ਦੀ ਗੱਲ ਹੈ ਕਿ ਇਕ ਸ਼ਹਿਰ ਵਿਚ ਇਕ ਵੱਡਾ ਸਾਰਾ ਬਾਗ ਸੀ।ਇਸ ਬਾਗ ਦੇ ਇਕ ਪਾਸੇ ਇਕ ਤਲਾਅ ਸੀ। ਇਸ ਤਲਾਅ ਵਿਚ ਇਕ ਬਾਦਸ਼ਾਹ ਹਰ ਰੋਜ਼ ਇਸ਼ਨਾਨ ਕਰਨ ਆਉਂਦਾ ਸੀ। ਇਸ ਤਲਾਅ ਦੇ ਇਕ ਪਾਸੇ ਇਕ ਪੁਰਾਣਾ ਬੋਹੜ ਸੀ। ਇਹ ਬੋਹੜ ਬਹੁਤ ਵੱਡਾ ਸੀ। ਇਸ ਬੋਹੜ ਦੀ ਖੋੜ ਵਿਚ ਇਕ ਕਾਲਾ ਸੱਪ ਰਹਿੰਦਾ ਸੀ। ਇਸੇ ਬੋਹੜ ਉੱਪਰ ਹੀ ਇਕ ਕਾਂ ਵੀ ਆਪਣੇ ਪਰਿਵਾਰ …
Kids Stories
-
-
ਇਕ ਵਾਰ ਦੀ ਗੱਲ ਹੈ ਕਿ ਇਕ ਬਘਿਆੜ ਇਕ ਨਦੀ ਤੇ ਪਾਣੀ ਪੀ ਰਿਹਾ ਸੀ। ਉਸ ਦੀ ਨਜ਼ਰ ਉਸ ਤੋਂ ਥੋੜੀ ਹੀ ਦੂਰ ਪਾਣੀ ਪੀਂਦੇ ਲੇਲੇ ਉੱਪਰ ਪਈ। ਲੇਲੇ ਨੂੰ ਵੇਖ ਕੇ ਬਘਿਆੜ ਦੇ ਮੂੰਹ ਵਿਚ ਪਾਣੀ ਆ ਗਿਆ। ਉਹ ਲੇਲੇ ਨੂੰ ਖਾਣਾ ਚਾਹੁੰਦਾ ਸੀ। ਉਹ ਆਪਣੇ ਮਨ ਵਿਚ ਤਰਕੀਬ ਸੋਚਣ ਲੱਗਾ ਕਿ ਕਿਸ ਤਰ੍ਹਾਂ ਲੇਲੇ ਨੂੰ ਖਾਧਾ ਜਾਵੇ। ਜਦੋਂ ਕਿਸੇ ਪਾਪੀ ਦੇ ਮਨ ਵਿਚ …
-
ਇਕ ਵਾਰ ਦੀ ਗੱਲ ਹੈ ਕਿ ਇਕ ਰਾਜੇ ਦਾ ਕੀਮਤੀ ਹਾਰ ਚੋਰੀ ਹੋ ਗਿਆ। ਰਾਜੇ ਨੇ ਉਸ ਚੋਰ ਦੀ ਬਹੁਤ ਤਲਾਸ਼ ਕੀਤੀ ਪਰ ਉਸਦਾ ਕੋਈ ਪਤਾ ਨਾ ਲੱਗਾ। ਆਖਿਰ ਸੋਚਦਿਆਂ ਸੋਚਦਿਆਂ ਰਾਜੇ ਨੂੰ ਇਕ ਗੱਲ ਸੁਝੀ। ਉਸ ਨੇ ਸ਼ਹਿਰ ਦੇ ਸਾਰੇ ਲੋਕ ਆਪਣੇ ਦਰਬਾਰ ਵਿਚ ਇਕੱਠੇ ਕਰ ਲਏ। ਹਰ ਇਕ ਨੂੰ ਇਕੋ ਜਿੰਨੀ ਲੰਮੀ ਇਕ-ਇਕ ਸੋਟੀ ਦੇ ਕੇ ਕਿਹਾ, “ਕਲ ਨੂੰ ਸਾਰੇ ਜਣੇ ਸੋਟੀਆਂ ਲੈ …
-
ਇੱਕ ਕਿਸਾਨ ਦੇ ਮੁੰਡੇ ਦਾ ਭੁਲੇਖੇ ਨਾਲ ਇੱਕ ਸੱਪ ਦੀ ਪੂਛ ਉੱਤੇ ਪੈਰ ਰੱਖਿਆ ਗਿਆ, ਜਿਸ ਤੇ ਸੱਪ ਨੇ ਉਸ ਨੂੰ ਡੰਗ ਲਿਆ ਤੇ ਉਸਦੀ ਮੌਤ ਹੋ ਗਈ। ਗੁੱਸੇ ਵਿੱਚ ਪਾਗਲ ਹੋਏ ਕਿਸਾਨ ਨੇ ਆਪਣੀ ਕੁਹਾੜੀ ਫੜੀ, ਅਤੇ ਸੱਪ ਦਾ ਪਿੱਛਾ ਕੀਤਾ। ਉਸ ਨੇ ਸੱਪ ਤੇ ਵਾਰ ਕੀਤਾ ਤਾਂ ਉਸਦੀ ਪੂਛ ਦਾ ਕੁਝ ਹਿੱਸਾ ਕੱਟਿਆ ਗਿਆ। ਇਸ ਦਾ ਬਦਲਾ ਲੈਣ ਲਈ ਸੱਪ ਨੇ ਕਿਸਾਨ ਦੇ …
-
ਇਕ ਵਾਰ ਇਕ ਤਲਾਅ ਵਿਚ ਤਿੰਨ ਮੱਛੀਆਂ ਰਹਿੰਦੀਆਂ ਸਨ। ਇਹਨਾਂ ਮੱਛੀਆਂ ਵਿਚੋਂ ਇਕ ਭਵਿੱਖ ਤੇ ਵਿਚਾਰ ਕਰਨ ਵਾਲੀ, ਦੂਜੀ ਵੇਲੇ ਸਿਰ ਕੰਮ ਕਰਨ ਵਾਲੀ ਤੇ ਤੀਜੀ ਸਿਰਫ ਭਾਗਾਂ ‘ਤੇ ਵਿਸ਼ਵਾਸ ਰੱਖਣ ਵਾਲੀ ਸੀ। ਅਕਸਰ ਉਹਨਾਂ ਤਿੰਨਾਂ ਦੀ ਬਹਿਸ ਹੁੰਦੀ ਰਹਿੰਦੀ। ਇਕ ਦਿਨ ਕੁਝ ਮਛੇਰੇ ਉਸ ਤਲਾਅ ਕੋਲੋਂ ਲੰਘ ਰਹੇ ਸਨ। ਉਹ ਆਪਸ ਵਿਚ ਵਿਚਾਰ ਕਰ ਰਹੇ ਸਨ ਕਿ ਇਸ ਤਲਾਅ ਵਿਚ ਬਹੁਤ ਸਾਰੀਆਂ ਮੱਛੀਆਂ ਹਨ, …
-
ਇਕ ਵਾਰੀ ਇਕ ਪਿੰਡ ਵਿਚ ਇਕ ਦੋਧੀ ਰਹਿੰਦਾ ਸੀ। ਉਹ ਬੜਾ ਲਾਲਚੀ ਸੀ। ਉਹ ਹਮੇਸ਼ਾ ਹੀ ਦੁੱਧ ਵਿਚ ਪਾਣੀ ਰਲਾ ਕੇ ਵੇਚਦਾ ਸੀ। ਲੋਕ ਉਸ ਦੇ ਦੁੱਧ ਵਿਚ ਪਾਣੀ ਰਲਾ ਕੇ ਵੇਚਣ ਤੋਂ ਬੜੇ ਦੁਖੀ ਸਨ ਪਰ ਉਹ ਕਿਸੇ ਦੀ ਕੋਈ ਪਰਵਾਹ ਨਹੀਂ ਸੀ ਕਰਦਾ। ਇਕ ਵਾਰ ਉਸ ਨਜ਼ਦੀਕੀ ਸ਼ਹਿਰ ਵਿਚ ਪਸ਼ੂਆਂ ਦੀ ਮੰਡੀ ਲੱਗੀ! ਉਹ ਕੁਝ ਗਊਆਂ ਅਤੇ ਮੱਝਾਂ ਹੋਰ ਖਰੀਦਣਾ ਚਾਹੁੰਦਾ ਸੀ। ਇਸ …
-
ਇਕ ਵਾਰ ਗਰਮੀ ਦੇ ਮੌਸਮ ਵਿਚ ਇਕ ਬਾਰਾਂ ਸਿੰਗੇ ਨੂੰ ਪਿਆਸ ਨੇ ਬਹੁਤ ਪ੍ਰੇਸ਼ਾਨ ਕੀਤਾ ਹੋਇਆ ਸੀ। ਸਿਖਰ ਦੁਪਹਿਰੇ ਪਾਣੀ ਦੀ ਭਾਲ ਕਰਦਾ-ਕਰਦਾ ਉਹ ਇਕ ਪਾਣੀ ਦੇ ਤਲਾਅ ਦੇ ਕੰਢੇ ‘ਤੇ ਪੁੱਜਿਆ। ਤਲਾਅ ਦੇ ਠੰਡੇ ਅਤੇ ਸਾਫ ਪਾਣੀ ਨੂੰ ਵੇਖ ਕੇ ਉਸ ਦੀਆਂ ਅੱਖਾਂ ਵਿਚ ਚਮਕ ਆ ਗਈ। ਪਾਣੀ ਪੀਣ ਤੋਂ ਬਾਅਦ ਉਸ ਦੀ ਨਜ਼ਰ ਪਾਣੀ ਵਿਚਲੇ ਆਪਣੇ ਸਿਰ ਦੇ ਸਿੰਗਾਂ ਦੇ ਪਰਛਾਵੇਂ ਤੇ ਪਈ। …
-
ਖ਼ਲੀਫ਼ਾ ਉਮਰ ਆਪਣੀ ਗੱਲ ਅਤੇ ਅਸੂਲ ਦੇ ਪੱਕੇ ਇਨਸਾਨ ਸਨ। ਉਹ ਬੜੇ ਅਨੁਸ਼ਾਸਨ ਪਸੰਦ, ਇਨਸਾਫ਼ਪਸੰਦ ਅਤੇ ਬਹਾਦਰ ਸਨ। ਉਹ ਆਪਣੀ ਆਖੀ ਗੱਲ ਪੂਰੀ ਤਰ੍ਹਾਂ ਨਿਭਾਉਂਦੇ। ਇੱਕ ਵਾਰ ਇਰਾਨ ਅਤੇ ਉਨ੍ਹਾਂ ਦੀਆਂ ਫ਼ੌਜਾਂ ਵਿਚਾਲੇ ਜੰਗ ਛਿੜ ਗਈ। ਕਈ ਦਿਨਾਂ ਤੱਕ ਲੜਾਈ ਹੁੰਦੀ ਰਹੀ। ਅੰਤ ਵਿੱਚ ਇਰਾਨੀ ਸੈਨਾ ਨੂੰ ਗੋਡੇ ਟੇਕਣੇ ਪਏ। ਇਰਾਨੀ ਫੌਜਾਂ ਦੇ ਸੈਨਾਪਤੀ ਨੂੰ ਕੈਦ ਕਰ ਕੇ ਖ਼ਲੀਫ਼ਾ ਸਾਹਮਣੇ ਪੇਸ਼ ਕੀਤਾ ਗਿਆ। ਖ਼ਲੀਫ਼ਾ ਉਮਰ …
-
ਇਕ ਵਾਰ ਦੀ ਗੱਲ ਹੈ ਕਿ ਇਕ ਪਿੰਡ ਵਿਚ ਇਕ ਵਪਾਰੀ ਰਹਿੰਦਾ ਸੀ।ਉਹ ਟੋਪੀਆਂ ਵੇਚਣ ਦਾ ਕੰਮ ਕਰਦਾ ਸੀ। ਇਕ ਵਾਰ ਨੇੜੇ ਦੇ ਕਿਸੇ ਪਿੰਡ ਵਿਚ ਮੇਲਾ ਲੱਗਿਆ ਹੋਇਆ ਸੀ। ਉਸਨੇ ਸੋਚਿਆ ਕਿਉਂ ਨਾ ਉਹ ਮੇਲੇ ਵਿਚ ਟੋਪੀਆਂ ਹੀ ਵੇਚ ਆਵੇ। ਇਸ ਲਈ ਉਹ ਟੋਪੀਆਂ ਵੇਚਣ ਲਈ ਮੇਲੇ ਵੱਲ ਚੱਲ ਪਿਆ। ਰਸਤੇ ਵਿਚ ਇਕ ਜੰਗਲ ਆਉਂਦਾ ਸੀ। ਗਰਮੀ ਬਹੁਤ ਵੱਧ ਸੀ। ਟੋਪੀਆਂ ਵਾਲਾ, ਜੰਗਲ ਵਿਚ …
-
ਇਕ ਵਾਰ ਦੀ ਗੱਲ ਹੈ ਕਿ ਇਕ ਸ਼ਹਿਦ ਦੀ ਮੱਖੀ ਨੂੰ ਬਹੁਤ ਪਿਆਸ ਲੱਗੀ। ਉਹ ਉੱਡਦੀ ਹੋਈ ਇਕ ਨਦੀ ਦੇ ਕਿਨਾਰੇ ਪਹੁੰਚੀ ਅਤੇ ਪਾਣੀ ਪੀਣ ਲੱਗੀ। ਨਦੀ ਦਾ ਪਾਣੀ ਬਹੁਤ ਤੇਜ਼ੀ ਨਾਲ ਵੱਗ ਰਿਹਾ ਸੀ। ਮੁੱਖੀ ਤੇਜ਼ ਪਾਣੀ ਦੇ ਨਾਲ ਹੀ ਵੱਗ ਗਈ। ਉਸ ਨੇ ਬਾਹਰ ਨਿਕਲਣ ਦਾ ਬਹੁਤ ਯਤਨ ਕੀਤਾ ਪਰ ਅਸਫਲ ਰਹੀ। ਨਦੀ ਦੇ ਕਿਨਾਰੇ ਇਕ ਰੁੱਖ ਉੱਤੇ ਇਕ ਘੁੱਗੀ ਬੈਠੀ ਹੋਈ ਸੀ। …
-
ਬਜ਼ੁਰਗ ਜੰਗਲ ਵਿੱਚੋਂ ਆਪਣਾ ਕੰਮ ਖ਼ਤਮ ਕਰ ਕੇ ਘਰ ਪਰਤ ਰਿਹਾ ਸੀ ਕਿ ਅਚਾਨਕ ਉਸ ਨੂੰ ਰਸਤੇ ਵਿੱਚ ਜ਼ਖ਼ਮੀ, ਤੜਫਦੀ ਹੋਈ ਚਿੜੀ ਮਿਲੀ, ਜਿਸ ਦੀ ਚੁੰਝ ਹੇਠ ਡੂੰਘਾ ਜ਼ਖ਼ਮ ਸੀ। ਬਜ਼ੁਰਗ ਨੇ ਜ਼ਖ਼ਮੀ ਚਿੜੀ ਨੂੰ ਹੱਥਾਂ ਨਾਲ ਪੋਲਾ ਜਿਹਾ ਫੜ ਘਰ ਲਿਆਂਦਾ। ਘਰ ਆ ਕੇ ਉਸ ਨੇ ਚਿੜੀ ਦਾ ਜ਼ਖ਼ਮ ਸਾਫ਼ ਕੀਤਾ। ਹਲਦੀ ਤੇ ਕੌੜੇ ਤੇਲ ਦਾ ਲੇਪ ਬਣਾ ਕੇ ਉਸ ਦਾ ਜ਼ਖ਼ਮ ਭਰ ਦਿੱਤਾ। …
-
ਇਕ ਵਾਰੀ ਦੀ ਗੱਲ ਹੈ ਕਿ ਕੁਦਰਤੀ ਤਾਕਤਾਂ ਵਿਚੋਂ ਹਵਾ ਆਪਣੇ ਆਪ ਨੂੰ ਮਹਾਂਸ਼ਕਤੀਸ਼ਾਲੀ ਸਮਝਣ ਲੱਗ ਪਈ। ਇਸੇ ਹੰਕਾਰੀ ਭਾਵਨਾ ਦੇ ਅਧੀਨ ਉਸ ਨੇ ਇਕ ਦਿਨ ਸੂਰਜ ਦੇ ਨਾਲ ਮੱਥਾ ਲਾ ਲਿਆ। ਸੂਰਜ ਵੀ ਡਰਣ ਵਾਲਾ ਨਹੀਂ ਸੀ। ਉਸ ਨੇ ਹਵਾ ਦੀ ਤਾਕਤ ਨੂੰ ਐਲਾਨਿਆ। ਉਸੇ ਸਮੇਂ ਉਹਨਾਂ ਨੇ ਇਕ ਵਿਅਕਤੀ ਨੂੰ ਸੜਕ ਉੱਤੇ ਤੁਰੇ ਆਂਦੇ ਦੇਖਿਆ। ਦੋਹਾਂ ਨੇ ਉਸ ਵਿਅਕਤੀ ਤੇ ਆਪਣੀ ਸ਼ਕਤੀ ਦੀ …