Motivational and Inspiration Punjabi Kahania and stories.
ਕੁੱਝ ਸਾਲ ਪਹਿਲਾਂ, ਮੈਂ ਦੇਖਿਆ ਕਿ ਛੋਟੇ ਚਿੰਤਨ ਦੇ ਕਾਰਨ ਕਿਵੇਂ ਇੱਕ ਬੰਦੇ ਦਾ ਕੈਰੀਅਰ ਤਬਾਹ ਹੋ ਗਿਆ। ਵਿਗਿਆਪਨ ਕੰਪਨੀ ਵਿੱਚ ਚਾਰ ਨੌਜਵਾਨ ਐਕਜ਼ੀਕਿਊਟਿਵਜ਼ ਨੂੰ ਨਵੇਂ ਦਿੱਤੇ ਗਏ। ਤਿੰਨ ਆਫਿਸ ਤਾਂ ਇੱਕੋ ਜਿਹੇ ਸਨ, ਪਰ ਚੌਥਾ ਆਫਿਸ ਬੜਾ ਮਾਫਿਸ ਥੋੜਾ ਛੋਟਾ ਸੀ।ਜੇ.ਐਮ. ਨੂੰ ਚੌਥਾ ਆਫਿਸ ਦਿੱਤਾ ਗਿਆ। ਇਸ ਨਾਲ ਉਸਦੇ ਅਹਿਮ ਉਸਦੇ ਅਹਿਮ ਨੂੰ ਸੱਟ ਵੱਜੀ । ਇਕਦਮ ਉਸਨੂੰ ਮਹਿਸੂਸ ਹੋਇਆ ਕਿ ਉਸਦੇ ਨਾਲ ਵਿਤਕਰਾ ਕੀਤਾ ਗਿਆ ਆਤਮਕ ਚਿੰਤਨ, …