ਚਾਂਦਨੀ ਨੂੰ ਜਦ ਤੋਂ ਏਡਜ਼ ਹੋਣ ਦਾ ਪਤਾ ਲੱਗਿਆ ਸੀ, ਉਸ ਨੇ ਆਪਣੇ ਹੋਠਾਂ ਨੂੰ ਸੀ ਕੇ, ਉਨ੍ਹਾਂ ਉੱਤੇ ਮੁਸ਼ਕਰਾਹਟ ਹੋਰ ਵੀ ਮਿੱਠੀ ਅਤੇ ਤਿੱਖੀ ਕਰ ਦਿੱਤੀ ਸੀ। ਉਸਨੇ ਹਰ ਗਾਹਕ ਨੂੰ ਫਸਾਉਣ ਲਈ ਆਪਣੇ ਪੇਸ਼ੇ ਦੀਆਂ ਸਾਰੀਆਂ ਆਦਾਵਾਂ ਦੀ ਵਰਤੋਂ ਕਰਨੀ ਆਰੰਭ ਕਰ ਦਿੱਤੀ ਸੀ। ਚਾਂਦਨੀ ਕੋਠੇ ਵਾਲੀ ਸਲਮਾ ਮਾਸੀ ਦੀ ਜਰ ਖਰੀਦ ਜਾਇਦਾਦ ਸੀ। ਉਹ ਦਸ ਸਾਲ ਦੀ ਅੱਤ ਸੋਹਣੀ ਬੱਚੀ ਸੀ ਜਦ …
Kahaniyan
Read Best Punjabi Kahanian, Motivational kahanian, Baal Kahanian, Punjabi Love Stories, Emotional Punjabi Stories, Punjabi short and long stories, Religious Stories by Famous Punjabi writers daily online.
-
-
ਸੇਠ ਦੌਲਤ ਰਾਮ ਭੰਡਾਰੀ ਨੂੰ ਮੁੰਡੇ ਦੀ ਲੋੜ ਸੀ, ਜੋ ਵੱਡਾ ਹੋਕੇ ਉਸ ਦੇ ਕਰੋੜਾਂ ਦੇ ਕਾਰੋਬਾਰ ਦਾ ਵਾਰਸ ਬਣ ਸਕੇ। ਉਸ ਦੇ ਦੋ ਕੁੜੀਆਂ ਪਹਿਲਾਂ ਹੀ ਹੋ ਚੁੱਕੀਆਂ ਸਨ ਅਤੇ ਦੋ ਵਾਰੀ ਟੈਸਟ ਕਰਵਾ ਕੇ ਸਫਾਈ ਕੀਤੀ ਜਾ ਚੁੱਕੀ ਸੀ। ਪਤਨੀ ਨੇ ਤੀਜੀ ਵਾਰ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਉਹ ਭਰੂਣ-ਹੱਤਿਆ ਦਾ ਹੋਰ ਭਾਰ ਆਪਣੇ ਸਿਰ ਨਹੀਂ ਲੈਣਾ ਚਾਹੁੰਦੀ ਸੀ। ਸੌਹਰਿਆਂ, ਪੇਕਿਆਂ …
-
ਲੋਕਾਂ ਦੇ ਦਿਲਾਂ ਵਿੱਚ ਅਪਾਹਜਾਂ ਪ੍ਰਤੀ ਹਮਦਰਦੀ ਜਗਾਉਣ ਲਈ ਸਰਕਾਰੀ ਪੱਧਰ ਉੱਤੇ ਇੱਕ ਵਿਸ਼ਾਲ ਸਮਾਗਮ ਹੋ ਰਿਹਾ ਸੀ। ਦੂਰ ਦੁਰਾਡੇ ਪਿੰਡਾਂ ਵਿੱਚੋਂ ਅਪਾਹਜ ਵਿਸ਼ੇਸ਼ ਸਾਧਨਾਂ ਰਾਹੀਂ ਲਿਆਂਦੇ ਗਏ ਸਨ। ਇਸ ਮਹੱਤਵਪੂਰਨ ਵਿਸ਼ੇ ਉਤੇ ਵਿਚਾਰ ਪ੍ਰਗਟ ਕਰਨ ਲਈ ਕੇਂਦਰ ਅਤੇ ਸਟੇਟ ਦੇ ਮੰਤਰੀ ਵੱਡੀ ਗਿਣਤੀ ਵਿੱਚ ਪੁੱਜ ਰਹੇ ਸਨ। ਛੋਟੇ ਅਪਾਹਜ ਬੱਚਿਆਂ ਨੂੰ ਫੁੱਲਾਂ ਦੇ ਹਾਰ ਦੇ ਕੇ ਸਵਾਗਤ ਲਈ ਲੰਮੀਆਂ ਕਤਾਰਾਂ ਵਿੱਚ ਖੜ੍ਹਾ ਕੀਤਾ ਗਿਆ …
-
ਮੇਲੇ ਵਿੱਚ ਪੂਰੀ ਗਹਿਮਾ ਗਹਿਮੀ ਸੀ। ਮੋਢੇ ਨਾਲ ਮੋਢਾ ਖਹਿ ਰਿਹਾ ਸੀ। ਆਮ ਲੋਕਾਂ ਨਾਲ ਮੋਡਿਆਂ ਅਤੇ ਕੁੜੀਆਂ ਦੀਆਂ ਵੱਖ ਵੱਖ ਢਾਣੀਆਂ ਮੇਲੇ ਦਾ ਅਨੰਦ ਮਾਣ ਰਹੀਆਂ ਸਨ। ‘ਮੇਲਾ ਮੇਲੀ ਦਾ, ਰੁਪਏ ਧੇਲੀ ਦਾ’ ਦੇ ਅਖਾਣ ਅਨੁਸਾਰ ਪੁਰਾਣੇ ਦੋਸਤ ਮਿੱਤਰ ਅਤੇ ਸਹੇਲੀਆਂ ਮਿਲ ਰਹੀਆਂ ਸਨ ਅਤੇ ਜੇਬਾਂ ਹੌਲੀਆਂ ਹੁੰਦੀਆਂ ਜਾ ਰਹੀਆਂ ਸਨ। ਮੇਲੇ ਦੇ ਇੱਕ ਪਾਸੇ ਮਨੋਰੰਜਨ ਦੇ ਸਾਧਨ ਚੱਲ ਰਹੇ ਸਨ। ਇੱਕ ਨਵੇਕਲੀ ਜਿਹੀ …
-
ਉਸ ਦੀ ਉਮਰ ਵੀ ਕੀ ਏ, ਹਾਲੀ ਪੂਰੇ ਵੀਹ ਸਾਲ ਦੀ ਵੀ ਨਹੀਂ ਹੋਈ। “ਇਕ ਸਾਲ ਦਾ ਮੁੰਡਾ, ਉਸ ਦਾ ਕਦ ਸਹਾਰਾ ਬਣੇਗਾ, ਬਣੇਗਾ ਵੀ ਜਾਂ ਉਸ ਨੂੰ ਮੰਝਧਾਰ ਵਿੱਚ ਹੀ ਛੱਡ ਜਾਵੇਗਾ। ਜਿੰਨੇ ਮੂੰਹ ਉਨੀਆਂ ਹੀ ਗੱਲਾਂ ਹੋ ਰਹੀਆਂ ਸਨ। ਨਿਰਭੈ ਕੌਰ ਦਾ ਪਤੀ ਅੱਤਵਾਦੀਆਂ ਹੱਥੋਂ ਮਾਰਿਆ ਗਿਆ ਸੀ। ਫੁੱਲ ਚੁਕਣ ਪਿੱਛੋਂ ਕੁੜੀ ਵਰਗੇ ਨੌਜਵਾਨ ਦੀ ਹਿਰਦੇ-ਵੇਧਕ ਮੌਤ ਉੱਤੇ ਕੋਈ ਚਰਚਾ ਨਹੀਂ ਸੀ। ਉਸ …
-
ਇਕ ਵਪਾਰੀ ਬਹੁਤ ਸਾਰਾ ਪੈਸਾ ਕਮਾ ਕੇ ਆਪਣੇ ਘਰ ਵਾਪਸ ਆ ਰਿਹਾ ਸੀ। ਉਸਦਾ ਰਸਤਾ ਜੰਗਲ ਵਿਚੋਂ ਹੋ ਕੇ ਜਾਂਦਾ ਸੀ। ਉਹ ਹਾਲੇ ਘਰ ਤੋਂ ਦੂਰ ਹੀ ਸੀ ਕਿ ਵਰਖਾ ਸ਼ੁਰੂ ਹੋ ਗਈ। ਤੇਜ਼ ਵਰਖਾ ਕਾਰਨ ਉਹ ਅਤੇ ਉਸ ਦਾ ਘੋੜਾ ਦੁੱਖੀ ਹੋ ਰਹੇ ਸਨ। ਵਪਾਰੀ ਤਾਂ ਬੁੜਬੁੜ ਕਰਨ ਲੱਗ ਪਿਆ। ਜਦੋਂ ਠੰਡੀ ਹਵਾ ਦੇ ਹੁਲਾਰੇ ਉਸਦੇ ਚੇਹਰੇ ਤੇ ਪੈਂਦੇ ਤਾਂ ਉਹ ਰੱਬ ਨੂੰ ਗਾਲ੍ਹਾਂ …
-
ਅਮਰ ਸਿੰਘ ਪਿਛਲੇ ਪੰਦਰਾਂ ਦਿਨਾਂ ਤੋਂ ਆਪਣੇ ਝੋਨੇ ਦੀ ਰਾਖੀ ਕਰ ਰਿਹਾ ਸੀ। ਦਿਨੇ ਉਹ ਲਾਗੇ ਦੀ ਨਿੰਮ ਹੇਠ ਪਰਨਾ ਸੁੱਟਕੇ ਪਿਆ ਰਹਿੰਦਾ ਅਤੇ ਰਾਤ ਨੂੰ ਢੇਰੀ ਉੱਤੇ ਹੀ ਬਾਂਹ ਦਾ ਸਰਾਹਣਾ ਲਾਕੇ ਟੇਢਾ ਹੋ ਲੈਂਦਾ ਸੀ। ਕਦੇ ਕੋਈ ਪਿੰਡ ਤੋਂ ਆਕੇ ਦੋ ਡੰਗ ਦੀ ਰੋਟੀ ਫੜਾ ਜਾਂਦਾ ਅਤੇ ਕਦੇ ਉਹ ਲਾਗੇ ਦੇ ਢਾਬੇ ਤੋਂ ਦੋ ਰੋਟੀਆਂ ਖਾਕੇ ਗੁਜਾਰਾ ਕਰ ਲੈਂਦਾ ਸੀ। ਜਿਸ ਦਿਨ ਦਿਲ …
-
ਹਰਦਮ ਸਿੰਘ ਮੰਡੀ ਵਿੱਚ ਝੋਨਾ ਸੁੱਟ ਤਾਂ ਬੈਠਾ ਸੀ, ਪਰ ਉਸ ਦੇ ਵਿਕਣ ਦੀ ਹਾਲੀ ਕੋਈ ਆਸ ਨਹੀਂ ਸੀ। ਉਹ ਝੋਨੇ ਦੇ ਢੇਰ ਉੱਤੇ ਪਿਆ ਮੁਸੀਬਤਾਂ ਦੀਆਂ ਗਿਣਤੀਆਂ ਕਰ ਰਿਹਾ ਸੀ। ਉਹ ਭੁੱਖੇ ਪੇਟ ਆਪਣੀ ਤੁੱਛ ਬੁੱਧੀ ਨਾਲ ਉਨ੍ਹਾਂ ਦੇ ਹੱਲ ਢੂੰਡਣ ਦੇ ਚੱਕਰਾਂ ਵਿੱਚ ਘੁੰਮ ਰਿਹਾ ਸੀ। ਅੱਧੀ ਰਾਤ ਤੱਕ ਨਾਂ ਉਸ ਦੇ ਹੱਥਾਂ ਤੋਂ ਕਿਸੇ ਹੱਲ ਦਾ ਪੱਲਾ ਹੀ ਫੜ ਹੋਇਆ ਸੀ ਅਤੇ …
-
ਗੁਰਦੀਪ ਸਿੰਘ ਬਹੁਤ ਹੀ ਭੈੜੀ ਅਤੇ ਚਿੰਤਾ ਜਨਕ ਹਾਲਤ ਵਿੱਚ ਕਿਸੇ ਦੀ ਮਦਦ ਨਾਲ ਹਸਪਤਾਲ ਪਹੁੰਚ ਗਿਆ ਸੀ। ਹਸਪਤਾਲ ਪਹੁੰਚ ਕੇ ਚਿੰਤਾ ਹੋਰ ਵੀ ਵਧ ਗਈ। ਉਸ ਨੂੰ ਤੁਰੰਤ ਖੂਨ ਦੀ ਲੋੜ ਸੀ ਪਰ ਉਸ ਦੇ ਗਰੁੱਪ ਓ ਨੈਗਟਿਵ ਦਾ ਖੂਨ ਹਸਪਤਾਲ ਵਿੱਚ ਕੁੱਲ ਖਤਮ ਹੋ ਗਿਆ ਸੀ। ਅੰਤਮ ਸਾਹਾਂ ਉੱਤੇ ਇੱਕ ਸਿਆਸੀ ਲੀਡਰ ਨੂੰ ਕਾਹਲੀ ਵਿੱਚ ਬਾਹਰ ਨਾਹਰੇ ਸੁਣਕੇ- ਸਾਰਾ ਖੂਨ ਹੀ ਚੜ੍ਹਾ ਦਿੱਤਾ …
-
ਪਰੇਸ਼ਾਨ ਇਨਸਾਨ ਦੀ ਮਦਦ ਕਰਨਾ ਔਖਾ ਕੰਮ ਹੈ ਪਰ ਇਹ ਤੁਹਾਡੇ ਜੀਵਨ ਦਾ ਸਭ ਤੋਂ ਜ਼ਰੂਰੀ ਤੇ ਨੇਕ ਕੰਮ ਬਣ ਸਕਦਾ ਹੈ। ਕਿਸੇ ਪਰੇਸ਼ਾਨ ਵੀਰ/ਭੈਣ ਦੀ 1. ਗੱਲ ਧਿਆਨ ਨਾਲ ਸੁਣੋ । ਕੇਵਲ ਸੁਣਨ ਨਾਲ ਹੀ ਉਸਦਾ ਕੁਝ ਦੁੱਖ ਘੱਟ ਸਕਦਾ ਹੈ। 2. ਉਤਸ਼ਾਹ ਦਿਓ। ਹੌਸਲੇ, ਹੱਲਾਸ਼ੇਰੀ, ਉਤਸ਼ਾਹ ਦੇ ਕੁਝ ਸ਼ਬਦ ਹੀ ਕਰਾਮਾਤ ਕਰ ਸਕਦੇ ਹਨ। 3. ਜੇ ਮਰਨ ਦੀ ਗੱਲ ਕਰੇ। ਤਾਂ ਉਸਨੂੰ ਅਜਾਂਈ …
-
‘‘ਬੰਤਿਆ, ਕੇਨੀ ਕੁ ਤੇਲ ਤਾਂ ਦਈਂ ਕਈ ਦਿਨ ਤੋਂ ਪੰਪ ਤੇ ਤੇਲ ਨਹੀਂ ਆ ਰਿਹਾ ਤੇ ਵੱਤਰ ਮੁੱਕਦਾ ਜਾਂਦੈ।” “ਸਰਦਾਰ ਜੀ, ਤੁਹਾਨੂੰ ਇੰਨਕਾਰੀ ਥੋੜੇ ਆਂ ਪਰ ਤੇਲ ਤਾਂ ਮੇਰੇ ਕੋਲੋਂ ਵੀ ਮੁੱਕਾਅ। ਦੋ ਦਿਨਾਂ ਤੋਂ ਚੱਕੀ ਵੀ ਬੰਦ ਪਈ ਆ। ਦਾਣੇ ਪੀਹਣ ਵਾਲੀਆਂ ਪੰਡਾਂ ਕੱਠੀਆਂ ਹੋਈਆਂ ਨੇ ਸਗੋਂ।” ‘‘ਤੇ ਜਿਹੜਾ ਓਦਨ ਕਾਟ ਤੇ ਲਿਆਂਦਾ ਸੀ।” “ਉਹ ਤਾਂ ਮੁੰਡਾ ਰਾਹ `ਚ ਹੀ ਸਾਰਾ ਡੋਲ ਆਇਆ ਸੱਟਾਂ …
-
ਦਿਲ ਦੇ ਵੱਡੇ ਉਪਰੇਸ਼ਨ ਪਿੱਛੋਂ ਵਜੁਰਗ ਲੇਖਕ ਨੂੰ ਹੋਸ਼ ਆ ਗਈ ਸੀ ਅਤੇ ਉਹ ਸੁਚੇਤ ਹੋ ਰਿਹਾ ਸੀ। ‘ਬਾਬਾ ਜੀ ਆਪਦੀ ਸੇਵਾ ਲਈ ਮੇਰੀ ਡਿਊਟੀ ਲੱਗੀ ਏ।” ਪਰੀਆਂ ਵਰਗੀ ਨਰਸ ਦੇ ਮੂੰਹੋਂ ਫੁੱਲ ਕਿਰੇ। ‘ਜੀ ਆਇਆਂ ਨੂੰ, ਮੇਰੇ ਬੱਚੇ ਮੈਨੂੰ ਪਾਪਾ ਕਹਿੰਦੇ ਹਨ। ਲੇਖਕ ਨੇ ਦੂਰੀਆਂ ਘਟਾ ਦਿੱਤੀਆਂ ਸਨ। ‘ਪਾਪਾ ਜੀ ਜਦ ਵੀ ਲੋੜ ਹੋਵੇ ਮੈਨੂੰ ਆਵਾਜ ਮਾਰ ਲੈਣੀ। ‘ਮਰੀਜ ਦੀਆਂ ਲੋੜਾਂ ਨਰਸ ਵਧੇਰੇ ਜਾਣਦੀ …