ਮੇਰੇ ਡੈਡੀ ਹੁਣੀ ਤਿੰਨ ਭਰਾ ਨੇ , ਡੈਡੀ ਤੇ ਤਾਇਆ ਜੀ ਖੇਤੀ ਕਰਦੇ ਸੱਭ ਤੋ ਛੋਟੇ ਚਾਚਾ ਜੀ, ਉਹ ਆਸਟ੍ਰੇਲੀਆ ਰਹਿੰਦੇ ਆ , ਸਾਰਾ ਪਰਿਵਾਰ ਇਕੱਠਾ ਆ , 4 ਸਾਲ ਪਹਿਲਾਂ ਆਸਟ੍ਰੇਲੀਆ ਚਾਚੀ ਕੋਲ ਬੱਚਾ ਹੋਣ ਵਾਲਾ ਸੀ ਸੋ ਦਾਦੀ ਨੂੰ ਚਾਚਾ ਜੀ ਨੇ ਬੁਲਾਲਿਆ, ਬਾਪੂ ਜੀ ਦਾਦੀ ਨੂੰ ਰੋਕਿਆ ਵੀ ਨਾਂ ਜਾਂ ਬਾਹਰਲਾ ਮੁਲਕ ਆਪਣੇ ਨਹੀਂ ਸੂਤ ਆਉਂਦਾ ਖੁੱਲੇ ਡੁੱਲੇ ਮਾਹੌਲ ਵਿੱਚ ਰਹਿਣ ਵਾਲਿਆਂ …
Kahaniyan
Read Best Punjabi Kahanian, Motivational kahanian, Baal Kahanian, Punjabi Love Stories, Emotional Punjabi Stories, Punjabi short and long stories, Religious Stories by Famous Punjabi writers daily online.
-
-
ਵੱਡੇ ਸ਼ਹਿਰ ਵਿੱਚ ਛੋਟੇ ਹਸਪਤਾਲ ਦੇ ਖਾਸ ਕਮਰੇ ਵਿੱਚ ਦਿਲ ਦੇ ਮਾਹਰ ਡਾਕਟਰ ਅਤੇ ਮਰੀਜ ਨਾਲ ਆਏ ਡਾਕਟਰ ਦੀ ਲੰਮੀ ਗੱਲਬਾਤ ਚੱਲ ਰਹੀ ਸੀ। ਜਦ ਦੇ ਣ ਲੈਣ ਦੇ ਮਾਮਲੇ ਉਤੇ ਆ ਕੇ ਗੱਲ ਅੜ ਗਈ ਤਾਂ ਗਰੀਬ ਮਰੀਜ ਵਿੱਚ ਹੀ ਬੋਲ ਪਿਆ। ‘ਡਾਕਟਰ ਸਾਹਿਬ ਦਿਲ ਦੀ ਗੱਲ ਵਿੱਚ ਦਿਲ-ਲਗੀਆਂ ਚੰਗੀਆਂ ਨਹੀਂ ਹੁੰਦੀਆਂ। ਆਪ ਜੀ ਨੇ ਆਪਣਾ ਫੈਸਲਾ ਪਿੱਛੋਂ ਕਰ ਲੈਣਾ, ਮੈਨੂੰ ਦਸੋ ਆਪ ਨੂੰ …
-
ਇਕ ਸ਼ੇਰ ਹਰ ਰੋਜ਼ ਬਹੁਤ ਸਾਰੇ ਜੰਗਲੀ ਜੀਵਾਂ ਨੂੰ ਮਾਰਦਾ ਸੀ। ਉਹ ਉਹਨਾਂ ਵਿਚੋਂ ਇਕ ਅੱਧ ਨੂੰ ਖਾਂਦਾ ਤੇ ਬਾਕੀਆਂ ਨੂੰ ਸੁੱਟ ਦਿੰਦਾ ਸੀ। ਜੰਗਲ ਦੇ ਸਾਰੇ ਜਾਨਵਰਾਂ ਨੇ ਇਕ ਦਿਨ ਇੱਕਠਿਆਂ ਰੱਲ ਕੇ ਫੈਸਲਾ ਕੀਤਾ ਕਿ ਅਸੀਂ ਸਾਰੇ ਸ਼ੇਰ ਕੋਲ ਜਾ ਕੇ ਅਰਜ਼ ਕਰਾਂਗੇ ਕਿ ਅਸੀਂ ਉਸ ਨੂੰ ਖਾਣ ਲਈ ਹਰ ਰੋਜ਼ ਇਕ ਜਾਨਵਰ ਭੇਜ ਦਿਆ ਕਰਾਂਗੇ ਅਤੇ ਇਸ ਦੇ ਬਦਲੇ ਵਿਚ ਉਹ ਐਵੇਂ …
-
ਵਹੁਟੀ ਦੇ ਰੂਪ ਵਿੱਚ ਲਕਸ਼ਮੀ ਦੇ ਪੈਰ ਪੈਂਦਿਆਂ ਹੀ ਘਰ ਵਿੱਚ ਖੁਸ਼ੀਆਂ ਅਤੇ ਹਾਸੇ ਪਰਤ ਆਏ ਸਨ। ਸੌਹਰਿਆਂ ਦੇ ਨਾਲ ਰਿਸ਼ਤੇਦਾਰਾਂ ਅਤੇ ਗਵਾਂਢੀਆਂ ਨੇ ਵੀ ਬਹੂ ਦੇ ਖੁਲ੍ਹੇ ਅਤੇ ਕੀਮਤੀ ਦਹੇਜ ਦੀ ਸਲਾਘਾ ਕੀਤੀ ਸੀ। ਸੌਹਰਿਆਂ ਅਤੇ ਮਾਪਿਆਂ ਨੇ ਸਭ ਕੁਝ ਇੰਨਾਂ ਜਲਦੀ ਕੀਤਾ ਕਿ ਉਹ ਬਹੁਤ ਕੁਝ ਕਰਨਾਂ ਚਾਹੁੰਦੀ ਵੀ ਆਪਣੇ ਪਿਆਰ ਲਈ ਕੁਝ ਨਹੀਂ ਕਰ ਸਕੀ ਸੀ। ਬਦਲੇ ਦੀ ਅੱਗ ਉਸ ਦੇ ਸੀਨੇ …
-
ਸੁਖਜੀਤ ਸਿੰਘ ਅੱਜ ਰਾਤ ਫਿਰ ਲੇਟ ਹੋ ਗਿਆ ਸੀ। ਜਦ ਉਹ ਘਰ ਪੁੱਜਿਆ ਉਹ ਬੈਂਡ-ਰੂਮ ਵਿੱਚ ਸੁੱਤੀ ਪਈ ਸੀ। ਉਸ ਦਾ ਕਮਲਾਇਆ ਚਿਹਰਾ ਦਸ ਰਿਹਾ ਸੀ ਉਹ ਬਹੁਤ ਉਡੀਕ ਕੇ ਸੁੱਤੀ ਸੀ। ਉਸ ਦਾ ਭਲਾ ਮੂੰਹ ਅਤੇ ਗੋਰਾ ਤਨ ਬੜੇ ਪਿਆਰੇ ਲੱਗ ਰਹੇ ਸਨ। ਉਸ ਦੇ ਵਾਲਾਂ ਦੀ ਇੱਕ ਲਿੱਟ ਪੱਖੇ ਦੀ ਹਵਾ ਨਾਲ ਉਸ ਦੀਆਂ ਗੱਲਾਂ ਉੱਤੇ ਖੇਡ ਰਹੀ ਸੀ। ਉਹ ਕੁਝ ਦੇਰ ਤੱਕ …
-
ਰਾਜਸਥਾਨ ਦਾ ਪੱਛਮੀ ਹਿੱਸਾ ਭਿਆਣਕ ਕਾਲ ਦੀ ਲਪੇਟ ਵਿੱਚ ਸੀ। ਪਿੰਡ ਵਿੱਚ ਸੋਕਾ ਅਤੇ ਗਰਮੀ ਕਹਿਰ ਵਹਾ ਰਹੀ ਸੀ। ਅੱਤ ਦੀ ਗਰਮੀ ਕਈ ਬੱਚਿਆਂ ਅਤੇ ਬੁੱਢਿਆਂ ਦੀਆਂ ਜਾਨਾਂ ਲੈ ਚੁੱਕੀ ਸੀ। ਮੌਤ ਦਾ ਦੂਜਾ ਹੂੰਝਾ, ਸੋਕੇ ਕਾਰਨ ਭੁੱਖ ਫੇਰ ਚੁੱਕੀ ਸੀ। ਹੁਣ ਪਾਣੀ ਦੀ ਅਣਹੋਂਦ ਕਾਰਨ ਪੰਜ, ਚਾਰ ਸਿਵੇ ਰੋਜ ਹੀ ਬਲਦੇ ਰਹਿੰਦੇ ਸਨ। ਸਰਕਾਰ ਵਲੋਂ ਹਰ ਕਿਸਮ ਦੀ ਖਾਣ ਸਮੱਗਰੀ ਪੁੱਜ ਗਈ ਸੀ ਅਤੇ …
-
ਲੋਕ ਨਿਰਦਈ ਨਹੀਂ ਹੋਏ ਸਨ ਅਤੇ ਨਾ ਹੀ ਉਨ੍ਹਾਂ ਦੇ ਦਿਲਾਂ ਵਿੱਚ ਕਿਸੇ ਦੀ ਸਹਾਇਤਾ ਕਰਨ ਦਾ ਅਹਿਸਾਸ ਹੀ ਖਤਮ ਹੋਇਆ ਸੀ। ਬਦਲਦੇ ਹਾਲਾਤ ਮਾੜੇ, ਬਹੁਤ ਮਾੜੇ ਅਤੇ ਅੱਤ ਮਾੜਿਆਂ ਨੂੰ ਛੱਡਕੇ ਭਿਆਣਕ ਸਥਿਤੀ ਤੋਂ ਵੀ ਅੱਗੇ ਲੰਘ ਗਏ ਸਨ। ਕੁਝ ਲੋਕ ਭੁੱਖ ਕਾਰਨ ਪਹਿਲਾਂ ਹੀ ਮਰ ਚੁੱਕੇ ਸਨ ਅਤੇ ਬਾਕੀ ਪਾਣੀ ਦੀ ਅਣਹੋਂਦ ਕਾਰਨ ਤੜਫ ਰਹੇ ਸਨ। ਕਿਸੇ ਨੂੰ ਕੋਈ ਪਤਾ ਨਹੀਂ ਸੀ ਕਿ …
-
ਪਤੀ ਦੀ ਕਾਰਗਿਲ ਵਿੱਚ ਹੋਈ ਅਚਾਨਕ ਮੌਤ ਨੇ ਗੁਰਨਾਮੀ ਨੂੰ ਪੱਥਰ ਹੀ ਤਾਂ ਕਰ ਦਿੱਤਾ ਸੀ। ਕੱਲ੍ਹ ਜਿਹੜੀ ਹਿੰਮਤੀ ਔਰਤ ਪਤੀ ਦੀ ਗੈਰ ਹਾਜਰੀ ਵਿੱਚ ਆਪਣੀ ਧੀ ਦੇ ਧੁਰੇ ਵਿਆਹ ਦੀਆਂ ਤਿਆਰੀਆਂ ਵਿੱਚ ਦਿਨ ਰਾਤ ਭੱਜੀ ਫਿਰ ਰਹੀ ਸੀ, ਅੱਜ ਚੁੱਪ ਦੀ ਗੰਢੜੀ ਬਣਕੇ ਰਹਿ ਗਈ ਸੀ। ਉਸ ਦੀਆਂ ਅੱਖਾਂ ਵਿੱਚ ਨਾ ਕੋਈ ਹੰਝੂ ਸੀ ਅਤੇ ਨਾ ਹੀ ਜੀਭ ਉੱਤੇ ਕੋਈ ਸ਼ਬਦ। ਇਸ ਹਿਰਦੇ ਵੇਧਕ …
-
ਆਪਣੇ ਪਿਤਾ ਦੀ ਅਚਾਨਕ ਮੌਤ ਪਿੱਛੋਂ ਘਰ ਦੀ ਕਬੀਲਦਾਰੀ ਦਾ ਸਾਰਾ ਬੋਝ ਹੁਣ ਗਰੀਬ ਸਿੰਘ ਦੇ ਮੋਢਿਆਂ ਉੱਤੇ ਆਣ ਪਿਆ ਸੀ। ਉਸਨੇ ਪਰਿਵਾਰ ਦੀ ਪੇਟ ਪੂਰਤੀ ਲਈ ਕਈ ਪਾਪੜ ਬੇਲੇ ਪਰ ਕਮਾਈ ਅਤੇ ਖਰਚੇ ਨੂੰ ਉਹ ਕਦੇ ਵੀ ਬਰਾਬਰ ਨਾ ਕਰ ਸਕਿਆ। ਹਰ ਸਾਲ ਕਰਜ਼ੇ ਵਿੱਚ ਵਾਧਾ ਹੋ ਜਾਂਦਾ ਸੀ। ਤੰਗ ਆ ਕੇ ਉਹ ਫੌਜ ਵਿੱਚ ਭਰਤੀ ਹੋ ਗਿਆ। ਘਰ ਦਾ ਗੁਜਾਰਾ ਤਾਂ ਹੋ ਰਿਹਾ …
-
ਪਿੰਡ ਦੀ ਫਿਰਨੀ ਦੇ ਨਾਲ ਕੁੱਝ ਬੱਚੇ ਖੇਡ ਰਹੇ ਸਨ। ਖੇਡਦੇ ਖੇਡਦੇ ਲੜ ਰਹੇ ਸਨ। ਲੜਦੇ ਲੜਦੇ ਇਕ ਦੂਜੇ ਨੂੰ ਗਾਲਾਂ ਕੱਢ ਰਹੇ ਸਨ। ਇਕ ਸਿਆਣਾ ਆਦਮੀ ਫਿਰਨੀ ਉੱਪਰ ਦੀ ਲੰਘਿਆ। ਆਖਣ ਲੱਗਾ “ਬੱਚਿਓ! ਕਿਸੇ ਨੂੰ ਗਾਲ ਨਹੀਂ ਕੱਢਣੀ ਚਾਹੀਦੀ। ਗਾਲ਼ ਕੱਢਣੀ ਮਾੜੀ ਆਦਤ ਹੈ। ਇਕ ਛੋਟਾ ਜਿਹਾ ਬੱਚਾ ਬੋਲਿਆ, ਜੀ! ਅਸੀਂ ਥੋਨੂੰ ਤਾਂ ਨੀਂ ਗਾਲ਼ ਦਿੱਤੀ। ‘ਮੈਨੂੰ ਗਾਲ੍ਹ ਦਿਓਗੇ, ਕਿਉਂ? ਮੈਂ ਥੋਡੀ ਮਾਂ ਦਾ …
-
ਇਸ ਗੱਲ ਨੂੰ ਵਾਪਰਿਆਂ ਅਨੇਕਾਂ ਵਰ੍ਹੇ ਬੀਤ ਚੁੱਕੇ ਹਨ। ਨੀਲੇ ਸਾਗਰ ਦੇ ਨੇੜੇ ਇੱਕ ਰਾਜਕੁਮਾਰ ਰਹਿੰਦਾ ਸੀ। ਉਹ ਹਰ ਵਰ੍ਹੇ ਨਾਲ ਲੱਗਦੇ ਜੰਗਲ ‘ਚ ਸ਼ਿਕਾਰ ਖੇਡਣ ਜਾਂਦਾ। ਜੰਗਲ ਵਿੱਚ ਕਈ ਸੋਹਣੀਆਂ ਝੀਲਾਂ ਤੇ ਸਰੋਵਰ ਸਨ। ਦੂਰ-ਦੁਰਾਡਿਓਂ ਪੰਛੀ ਇੱਥੇ ਆਉਂਦੇ ਤੇ ਆਨੰਦ ਮਾਣਦੇ। ਸ਼ਿਕਾਰ ਖੇਡਦਿਆਂ ਇੱਕ ਵਾਰ ਰਾਜਕੁਮਾਰ ਦਾ ਤੀਰ ਇੱਕ ਉੱਡਦੇ ਹੰਸ ਦੇ ਖੰਭਾਂ ‘ਚ ਜਾ ਲੱਗਿਆ। ਉਹ ਜ਼ਖ਼ਮੀ ਹੋ ਕੇ ਜ਼ਮੀਨ ‘ਤੇ ਆ ਡਿੱਗਿਆ। …
-
1980 ਦੀ ਗੱਲ ਆ, ਮੇਰੇ ਡੈਡੀਟਰੱਕ ਡਰਾਈਵਰ ਸੀ, ਉਹ mpਤੋਂ ਦਿੱਲੀ ਚੱਲਦੇ ਸੀ, ਉਹਨਾਂ ਦੀ ਦਿੱਲੀ ਵਾਹਵਾ ਵਾਕਬ ਬਣ ਗਏ ਸੀ ,ਇੱਕ ਮੁਸਲਮਾਨ ਵੀਰ ਨੇ ਸਲਾਹ ਦਿੱਤੀ ਕਿ ਗੱਡੀ ਛੱਡ ਕੇ ਇੱਥੇ ਟੈਕਸੀ ਪਾ ਲਵੋ ਵਧੀਆ ਕੰਮ ਆ, ਡੈਡੀ ਨੇ ਟੈਕਸੀ ਪਾਈ ਵੱਡਾ ਸ਼ਹਿਰ ਸੀ ਕੰਮ ਸੋਹਣਾ ਚੱਲ ਪਿਆ, ਜਿਸ ਵੀਰ ਨੇ ਸਲਾਹ ਦਿੱਤੀ ਸੀ ਉਹ ਆਪ ਟੈਕਸੀ ਡਰਾਇਵਰ ਸੀ ਅਕਸਰ ਡੈਡੀ ਨੂੰ ਮਿਲਦੇ ਰਹਿੰਦੇ …