ਯਾਰ ਮੋਢੇ ਉੱਤੇ ਟੰਗੀ ਹੋਈ ਬੰਦੂਕ ਵਰਗੇ by admin April 21, 2021 ਵੀਰਾਂ ਦਾ ਸਹਾਰਾ ਹੁੰਦਾ ਰੱਬ ਵਰਗਾ, ਨਖਰੇ ਨਾ ਲੱਭਦੇ ਮਸ਼ੂਕ ਵਰਗੇ, ਮਾਪਿਆਂ ਦੀ ਛਾਂ ਹੁੰਦੀ ਬੋਹੜ ਵਰਗੀ, ਯਾਰ ਮੋਢੇ ਉੱਤੇ ਟੰਗੀ ਹੋਈ ਬੰਦੂਕ ਵਰਗੇ Share on WhatsappDownload ImageCopy
ਦਿਲ ਵਿੱਚ ਪਿਆਰ by admin April 20, 2021 ਦਿਲ ਵਿੱਚ ਪਿਆਰ ਰੱਖਿਆ ਕਰ ਮਿੱਠੀਏ ਯਾਦ ਤਾਂ ਦੁਸ਼ਮਣ ਵੀ ਬਹੁਤ ਕਰਦੇ ਆ Share on WhatsappDownload ImageCopy
ਰਫਤਾਰ ਜਿੰਦਗੀ ਦੀ ਈਉ ਰੱਖੀ ਮਾਲਕਾ. by admin April 14, 2021 ਰਫਤਾਰ ਜਿੰਦਗੀ ਦੀ ਈਉ ਰੱਖੀ ਮਾਲਕਾ. ਬੇਸ਼ਕ ਦੁਸ਼ਮਣ ਅੱਗੇ ਨਿਕਲ ਜਾਣ, ਪਰ ਕੋਈ ਯਾਰ ਮਗਰ ਨਾ ਰਹਿ.. Share on WhatsappDownload ImageCopy
ਬਹੁਤਾ ਯੈਕਣਾਂ ਨਾਲ ਹੁੰਦਾ ਨਹੀ #frank ਬੱਲੀਏ by admin April 1, 2021 👉ਬਹੁਤਾ ਯੈਕਣਾਂ ਨਾਲ ਹੁੰਦਾ ਨਹੀ #frank ਬੱਲੀਏ ਸਾਡਾ ਯਾਰੀਆ💪 ਲਈ #TOP ਉੱਤੇ #Rank ਬੱਲੀਏ… Share on WhatsappDownload ImageCopy