Punjabi Status Yaari

ਪੱਥਰ ਕਦੇ ਗੁਲਾਬ ਨੀਂ ਹੁੰਦੇ,

ਕੋਰੇ ਵਰਕੇ ਕਦੇ ਕਿਤਾਬ ਨੀਂ ਹੁੰਦੇ।

ਜਿੱਥੇ ਯਾਰੀ ਲਾ ਲਈਏ ਉੱਥੇ

ਯਾਰਾਂ ਨਾਲ ਹਿਸਾਬ ਨੀਂ ਹੁੰਦੇ॥

ਜੇ ਵਿਕੀ ਤੇਰੀ ਦੋਸਤੀ ਤਾਂ ਸਭ ਤੋਂ ਪਹਿਲਾ ਖਰੀਦਦਾਰ ਮੈਂ ਹੋਵਾਂਗਾ

ਤੈਨੂੰ ਖਬਰ ਨੀ ਹੋਣੀ ਤੇਰੀ ਕੀਮਤ ਦੀ

ਪਰ ਸਭ ਤੋਂ ਅਮੀਰ ਮੈਂ ਹੋਵਾਂਗਾ