ਕੱਚ ਵਰਗੀ ਨਹੀਂ ਹੁੰਦੀ ਦੋਸਤੀ ਸਾਡੀ,
ਅਸੀਂ ਉਮਰਾਂ ਤੱਕ ਪਛਾਣ ਰੱਖਦੇ ਹਾਂ
ਅਸੀ ਤਾਂ ਉਹ ਫੁੱਲ ਹਾਂ ਯਾਰਾਂ
ਜੋ ਟੁੱਟ ਕੇ ਵੀ ਟਾਹਣੀਆ ਦਾ ਮਾਣ ਕਰਦੇ ਹਾਂ
Punjabi Status
ਬਾਗ਼ਾਂ ਦੇ ਵਿੱਚ ਫੁੱਲ ਖਿੜਦੇ ਸੀ,
ਨੀ ਜਦੋਂ ਦੋਹਾਂ ਦੇ ਦਿਲ ਮਿਲਦੇ ਸੀ
ਦੁਨੀਆ ਨੂੰ ਮੇਰੀ ਹਕੀਕਤ ਬਾਰੇ ਪਤਾ ਵੀ ਨਹੀਂ
ਇਲਜ਼ਾਮ ਹਜ਼ਾਰਾਂ ਨੇ ਤੇ ਗਲਤੀ ਇਕ ਵੀ ਨਹੀਂ
ਕਈ ਯਾਰ ਸੋਫ਼ੀ ਆ ਕਈ ਲੈਂਦੇ ਪੀ ਨੀ
ਮਿੱਤਰਾ ਦਾ ਲੱਗੇ ਬਸ ਯਾਰਾਂ ਨਾਲ ਜੀਅ ਨੀ
ਐਵੇਂ ਕਾਹਤੋ ਫਿਰੇ ਨੀ ਤੂੰ ਯਾਰੀ ਲਾਉਣ ਨੂੰ
ਜੇਰੇ ਆਲਾ ਬੀਬਾ ਇੱਥੇ ਮਿਲਦਾ ਫਰੀ ਨੀ
ਇਕੱਠੇ ਕਰ ਲਾਵਾਂਗੇ ਬਿਖਰੇ ਹੋਏ ਅਰਮਾਨਾਂ ਨੂੰ-Motivational Punjabi status
ਇਕੱਠੇ ਕਰ ਲਾਵਾਂਗੇ ਬਿਖਰੇ ਹੋਏ ਅਰਮਾਨਾਂ ਨੂੰ ਉੱਡਾਂਗੇ ਜਰੂਰ ਸਾਫ ਹੋ ਲੈਣਦੇ ਅਸਮਾਨਾਂ ਨੂੰ
ਮੇਰੀ ਜ਼ਿੰਦਗੀ ਦਾ ਆਖਰੀ ਅਰਮਾਨ ਏ ਤੂ
ਮੇਰੀ ਸੋਹਿਣਆਂ,ਸੋਹਨਾ ਜਹਾਨ ਏ ਤੂ
ਸਿਧਾਂਤ ਬਿਨਾ ਯੋਗ ਅੰਨ੍ਹਾ ਹੈ – Rabindranath Tagore Quotes In Punjabi
ਸਿਧਾਂਤ ਬਿਨਾ ਯੋਗ ਅੰਨ੍ਹਾ ਹੈ ਅਤੇ ਬਿਨਾ ਯੋਗ ਸਿਧਾਂਤ ਨਿਪੁੰਸਕ ਹੈ।
Rabindranath Tagore
ਤੂੰ ਕਰਦਾ ਮੈਨੂੰ ਪਿਆਰ ਬੜਾ,
ਕਦੇ ਰੱਜ ਕੇ ਮੈਨੂੰ ਸਤਾਵੇ..
ਕਰਦਾ ਕੀ ਰਹਿੰਦਾ ਕਮਲਾ ਜਿਹਾ,
ਮੇਨੂੰ ਰਤਾ ਸਮਝ ਨਾ ਆਵੇ..
ਤੂੰ ਸਿੱਖਣ ਦੀ ਚਾਹਤ ਰੱਖ ਸੱਜਣਾ,
ਜਿੰਦਗੀ ਰੋਜ਼ ਨਵਾਂ ਸਬਕ ਸਿਖਾਉਦੀ ਏ
ਮਨਿ ਤਨਿ ਬਾਛੀਐ ਜਨ ਧੂਰਿ ॥
ਕੋਟਿ ਜਨਮ ਕੇ ਲਹਹਿ
ਪਾਤਿਕ ਗੋਬਿੰਦ ਲੋਚਾ ਪੂਰਿ ॥੧॥
ਆਪਣੇ ਚਿੱਤ ਤੇ ਦੇਹ ਨਾਲ ਸੰਤਾਂ ਦੇ ਪੈਰਾਂ ਦੀ ਧੂੜ ਦੀ ਚਾਹਨਾ ਕਰ। ਉਸ ਦੇ ਨਾਲ ਕ੍ਰੋੜਾਂ ਜਨਮਾਂ ਦੇ ਪਾਪ ਮਿੱਟ ਜਾਂਦੇ ਹਨ। ਹੇ ਸ੍ਰਿਸ਼ਟੀ ਦੇ ਸੁਆਮੀ ਮੇਰੀ ਸੱਧਰ ਪੂਰਨ ਕਰ।
ਅੱਖੀਆਂ ਨੂੰ ਆਦਤ ਪੈ ਗਈ ਤੈਨੂੰ ਤੱਕਣੇ ਦੀ
ਦਿਲ ਕਰੇ ਸਿਫ਼ਾਰਸ਼ ਤੈਨੂੰ ਸਾਂਭ ਕੇ ਰੱਖਣੇ ਦੀ
ਸਾਡੇ ਨਿਭਦੇ ਯਰਾਨੇ ਉਹਨਾ ਬੰਦਿਆ ਨਾਲ ਦਿਲ ਦੇ ਜੋ ਸੱਚੇ ਨੇ_