ਜਿੰਦਗੀ ਨੇ ਕਈ ਸਵਾਲ ਬਦਲ ਦਿੱਤੇ
ਵਕਤ ਨੇ ਕਈ ਹਲਾਤ ਬਦਲ ਦਿੱਤੇ
ਮੈ ਤਾ ਅੱਜ ਵੀ ਉਹੀ ਹਾਂ ਜੋ ਕਲ ਸੀ
ਪਰ ਮੇਰੇ ਲਈ ਮੇਰੇ ਅਪਣਿਆ ਨੇ ਖਿਆਲ ਬਦਲ ਦਿੱਤੇ
Punjabi Status
ਅਸੀ ਆਪਣੇ ਆਪ ਚ ਜ਼ਿੰਦਗੀ ਕੀ ਜਿਉਣ ਲੱਗੇ ਲੋਕੀ ਕਹਿੰਦੇ ਬੜੇ ਗਰੂਰ ਚ ਰਹਿੰਦਾ
ਪਰਖ ਕੇ ਬਹੁਤ ਛਡੇ ਨੇ ਪਰ ਵਰਤ ਕੇ ਨਹੀ
ਮਾੜੇ ਜਰੂਰ ਹਾਂ ਪਰ ਦੋਗਲੇ ਨਹੀ
ਆਪਣੇ ਆਪ ਵਿਚ ਹੀ ਮਸਤ ਰਹਿਣਾ ਠੀਕ ਹੈ,
ਦੁਨੀਆ ਦਾ ਕੀ ਪਤਾ ਕਦੋ ਕੋਈ ਕਿਥੇ ਕਿਵੇਂ ਬਾਦਲ ਜਾਵੇ..!!
ਜਿਸ ਵਿੱਚ ਤੇਰਾ ਜਿਕਰ ਨਹੀਂ
ਸਾਨੂੰ ਜੱਚਦੀ ਨਾ ਉਹ ਬਾਤ ਯਾਰਾ…
ਇਹਜਿੰਦ ਜਾਨ ਤੇਰੇ ਨਾਮ ਕਰ ਦਿੱਤੀ
ਉਹ ਕਿਹੜਾ ਦਿਨ ਤੇ ਕਿਹੜੀ ਰਾਤ ਯਾਰਾ.
ਨੀ ਤੂੰ ਬਾਹਲੀ ਸੋਹਣੀ
ਮੈਂ ਨਾਦੇਖਣੇ ਨੂੰ ਐਨਾ ਸੋਹਣਾ
ਸਦਕੇ ਜਾਵਾਂ ਮਿੱਠੀਏ
ਤੇਰੇ ਜਿੰਨਾ ਕੀਹਨੇ ਮੈਨੂੰ ਚਾਹੁਣਾ
ਪੱਥਰ ਕਦੇ ਗੁਲਾਬ ਨੀਂ ਹੁੰਦੇ,
ਕੋਰੇ ਵਰਕੇ ਕਦੇ ਕਿਤਾਬ ਨੀਂ ਹੁੰਦੇ।
ਜਿੱਥੇ ਯਾਰੀ ਲਾ ਲਈਏ ਉੱਥੇ
ਯਾਰਾਂ ਨਾਲ ਹਿਸਾਬ ਨੀਂ ਹੁੰਦੇ॥
ਕਦੇ ਕਦੇ ਅਸੀਂ ਗ਼ਲਤ ਨਹੀਂ ਹੁੰਦੇ,
ਪਰ ਸਾਡੇ ਕੋਲ ਉਹ ਸ਼ਬਦ ਨਹੀਂ ਹੁੰਦੇ
ਜੋ ਸਾਨੂੰ ਸਹੀ ਸਾਬਿਤ ਕਰ ਸਕਣ..!!
ਇੱਕ ਦਿਨ ਲਈ ਹੋ ਜਾਵੇ ਰਾਜ ਜੇ ਅੰਬਰਾਂ ਤੇ,
ਸਭ ਤੋਂ ਉੱਚਾ ਕਰਦਿਆਂ ਸੱਜਣਾਂ ਥਾਂ ਤੇਰਾ…
ਚੰਨ ਦੀ ਥਾਂ ਤੇ ਲਾ ਦੇਵਾਂ ਤਸਵੀਰ ਤੇਰੀ
ਤਾਰਿਆਂ ਦੀ ਥਾਂ ਲਿਖ ਦੇਵਾਂ ਮੈਂ ਨਾਮ ਤੇਰਾ
ਅਸਫ਼ਲਤਾਵਾਂ ਕਦੇ-ਕਦੇ ਸਫ਼ਲਤਾਵਾਂ ਦਾ ਆਧਾਰ ਸਾਬਤ ਹੁੰਦੀਆਂ ਹਨ। ਜੇਕਰ ਸਾਡੇ ਯਤਨ ਅਸਫ਼ਲ ਹੁੰਦੇ ਹਨ ਤਾਂ ਸਾਨੂੰ ਘਬਰਾਉਣ ਨਹੀਂ ਚਾਹੀਦਾ। ਅਸਫ਼ਲ ਹੋਣ ਦੇ ਡਰੋਂ ਯਤਨ ਨਾ ਕਰਨਾ ਆਪਣੇ ਆਪ ਵਿਚ ਅਪਮਾਨਜਨਕ ਹੈ।
Swami Vivekananda
ਯਾਰੀ ਮੁੱਛ ਤੇ ਸਟੈਂਡ ਤਿੰਨੇ ਰੁੱਤਬੇ ਦੇ ਚਿੰਨ੍ਹ
ਮੁਕਦਰ ਹੋਵੇ ਤੇਜ ਤਾਂ ਨਖਰੇ ਸੁਭਾਅ ਬਣ ਜਾਂਦੇ ਨੇ
ਕਿਸਮਤ ਹੋਵੇ ਮਾੜੀ ਤਾਂ ਹਾਸੇ ਵੀ ਗੁਨਾਹ ਬਣ ਜਾਂਦੇ ਨੇ..