ਜਰੂਰੀ ਨਹੀ ਹਰ ਰਿਸ਼ਤੇ ਨੂੰ ਓਹਦੀ ਮੰਜਿਲ ਮਿਲਜੇ,
ਕੁਝ ਰਿਸ਼ਤੇ ਅਧੂਰੇ ਵੀ ਬਹੁਤ ਖੁਬਸੂਰਤ ਹੁੰਦੇ ਨੇ…
Punjabi Status
ਦੋ ਰਿਸ਼ਤੇ ਹਮੇਸ਼ਾ ਪਵਿੱਤਰ ਤੇ ਪਾਕ ਰੱਖੋ
ਦੋਸਤੀ ਤੇ ਪਿਆਰ ਦੇ ਰਿਸ਼ਤੇ ਚ ਹਮੇਸ਼ਾ ਆਪਣੀ ਨੀਅਤ ਸਾਫ਼ ਰੱਖੋ
ਹੋਵੇ ਜੇ ਮਹਿਬੂਬ ਕਿਸੇ ਦਾ ਤੇਰੇ ਵਾਗੂੰ ਸੋਹਣਾ
ਰੱਬ ਦਾ ਸ਼ੁੱਕਰ ਗ਼ੁਜ਼ਾਰ ਬੰਦੇ ਨੂੰ ਚਾਹੀਦਾ ਫਿਰ ਹੋਣਾ
ਹਾਲਾਤਾਂ ਕੋਲੋ ਹਾਰਨ ਵਾਲਿਆ ਵਿੱਚ ਨਾ ਸਮਝੀ
ਜੇ ਅੱਜ ਹਨੇਰੀ ਤੇਰੀ ਵੱਗਦੀ
ਕੱਲ ਦਾ ਤੁਫਾਨ ਸਾਡਾ ਹੋਵੇਗਾ
ਜਿੰਦਗੀ ਦੇ ਸਾਰੇ ਵਰਕੇ ਅਜੇ ਕੋਰੇ ਨੇ,
ਦੁੱਖ ਬਹੁਤ ਜਿਆਦਾ ਨੇ ਤੇ ਖੁਸ਼ੀਆਂ ਦੇ ਪਲ ਥੋੜੇ ਨੇ
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥
ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ਰਹਾਉ ॥
ਅੰਗ: 696
ਦਿਲ ਦਾ ਰੋਗ ਦਵਾ ਹੋ ਜਾਏਗਾ,
ਪਤਾ ਨੀ ਸੀ ਉਹ ਖੁਦਾ ਹੋ ਜਾਏਗਾ.
ਮੌਕਾ ਦੇਖ ਕੇ ਬੱਦਲਣ ਵਾਲੀਆ ਵਿੱਚੋ ਨਹੀਂ,
ਸੱਚ ਬੋਲਣ ਦੀ ਹਿੰਮਤ ਰੱਖਦੇ ਆਂ