ਟੁੱਟਾ ਫੁੱਲ ਕੋਈ ਟਾਹਣੀ ਨਾਲ ਜੋੜ ਨਹੀ ਸਕਦਾ,
ਮਾ ਦਾ ਕਰਜਾ ਤੇ ਬਾਪੂ ਦਾ ਖਰਚਾ ਕੋਈ ਮੋੜ ਨਹੀ ਸਕਦਾ
Punjabi Status
ਸਾਡੇ ਬਾਰੇ ਛੱਡ ਅੰਦਾਜ਼ੇ ਲਾਉਣੇ
ਦਿਲਾਂ ਦੇ ਅਮੀਰ ਤੈਂਨੂੰ ਸਮਝ ਨੀ ਆਉਣੇ…!
ਬਦਲਤੇ ਦਿਨੋਂ ਕੋ ਦੇਖਕਰ ਬਦਲਾ ਨਹੀਂ ਕਰਤੇ ਜਾਨੀ.
ਦਿਨ ਸਮੇਂ ਮੁਤਾਬਿਕ ਸਭ ਪਰ ਆਤੇ ਹੈ..।
ਗਰਮੀ ਚ ਠੰਢੀਆ ਹਵਾਵਾਂ ਕੰਮ ਆਉਦੀਆਂ
ਔਖੇ ਵੇਲੇ ਮਾਂ ਦੀਆ
ਦੁਆਵਾਂ ਕੰਮ ਆਉਦੀਆਂ
ਰੱਬਾ ਮੇਰੇ ਸੁਪਨੇ ਪੂਰੇ ਕਰੀ ਨਾ ਕਰੀ ਪਰ ਜਿਹੜੇ ਮੇਰੇ ਮਾਂ ਪਿਓ ਨੇ
ਸੁਪਨੇ ਦੇਖੇ ਆ ਮੇਰੇ ਸਿਰਤੇ ਓ ਜਰੂਰ ਪੂਰੇ ਕਰੀ
ਸਮਾਂ ਵੀ ਝੁਕਜੂ ਤੂੰ ਮੂਹਰੇ ਅੜ੍ਹ ਕੇ ਤਾਂ ਦੇਖ,
ਸਵਾਦ ਬਹੁਤ ਆਉਂਦਾ ਸੱਚੀਂ ਤੂੰ ਜਿੰਦਗੀ ਨਾਲ ਲੜ ਕੇ ਤਾਂ ਦੇਖ l
ਸਾਡੀਆਂ ਬੁਰਾਈਆਂ ਦਾ ਸ਼ੋਰ ਹਰ ਜਗਾ ਹੈ
ਤੂੰ ਦੱਸ ਤੇਰੇ ਸੁਣਨ ਚ ਕੀ ਆਇਆ !
ਜਦੋ ਮਾਂ ਛੱਡ ਕੇ ਜਾਂਦੀ,
ਹੈ ਤਾਂ ਦੁਨੀਆਂ ਵਿੱਚ ਕੋਈ ਦੁਆ ਦੇਣ ਵਾਲਾ ਨਹੀਂ ਹੁੰਦਾ
ਅਤੇ ਜਦੋ ਪਿਤਾ ਛੱਡ ਕੇ ਜਾਂਦਾ ਹੈ ਤਾਂ ,
ਕੋਈ ਹੌਸਲਾ ਦੇਣ ਵਾਲਾ ਨਹੀਂ ਹੁੰਦਾ।
ਮਾਂ ਦਾ ਪਿਆਰ ਮਿਲਦਾ ਹੈ ਨਸੀਬਾਂ ਵਾਲਿਆਂ ਨੂੰ,
ਦੁਨੀਆ ਵਿਚ ਇਸਦਾ ਨਹੀਂ ਬਜ਼ਾਰ ਹੁੰਦਾ,
ਇਹ ਰਿਸ਼ਤਾ ਹੈ ਰੱਬ ਦੀਆਂ ਰਹਿਮਤਾਂ ਦਾ,
ਹਰ ਰਿਸ਼ਤਾ ਨਹੀਂ ਏਨਾ ਵਫ਼ਾਦਾਰ ਹੁੰਦਾ..
ਇੱਕ ਮਤਲਬ ਲਈ ਨਾ ਲਾਉਂਦੇ ਯਾਰੀਆਂ,
ਦੂਜਾ ਸਖਤ ਖਿਲਾਫ ਹਾਂ ਯਾਰ ਮਾਰ ਦੇ….
ਕਾਂਵਾ ਦੀਆ ਡਾਰਾਂ ਦੇ ਰੋਲੇ ਫਜੂਲ ਹੁੰਦੇ ਆ..
ਮੜਕ ਨਾਲ ਜਿੰਦਗੀ ਜੀਉਣ ਦੇ ਵੀ ਅਸੂਲ ਹੁੰਦੇ ਆ..🦅
ਹਰ ਕੋਸ਼ਿਸ਼ ਕਰੁਗਾ ਕੇ ਮੈਂ ਮੁੱਲ ਮੋੜਾਂ ਤੇਰੀ ਕੁਖ ਦਾ
ਹਜੇ ਚੱਲਦਾ ਏ ਮਾੜਾ ਟਾਈਮ ਮਾਂ ਤੇਰੇ ਪੁੱਤ ਦਾ