ਉਡੀਕ ਦਾ ਘਰ
ਤੇਰੇ ਹੱਥ ਦੀ ਚਾਹ ਹਾਣਦੀਏ
Punjabi Whatsapp Status
ਟੁੱਟਾ ਫੁੱਲ ਟਾਹਣੀ ਨਾਲ ਕੋਈ ਜੋੜ ਨੀ ਸਕਦਾ
ਮਾਂ ਦਾ ਕਰਜ਼ਾ ਤੇ ਬਾਪੂ ਦਾ ਖਰਚਾ ਕੋਈ ਮੋੜ ਨਹੀਂ ਸਕਦਾ
ਮੇਰਾ ਲਿਬਾਸ ਸੀ ਉਹ ਸ਼ਖਸ ਰਕੀਬਾਂ ਨ
ਮੇਰਾ ਲਿਬਾਸ ਸੀ ਉਹ ਸ਼ਖਸ
ਰਕੀਬਾਂ ਨੂੰ ਮੁਬਾਰਕ ਹੋਵੇ ਉਤਰਨ ਮੇਰੀ
ਰੁੱਖਾਂ ਵਰਗਾ ਸਬਰ, ਖੂਹਾਂ ਜਹੀ ਗਹ
ਰੁੱਖਾਂ ਵਰਗਾ ਸਬਰ, ਖੂਹਾਂ ਜਹੀ ਗਹਿਰਾਈ,
ਕੱਖਾਂ ਵਾਂਗ ਮੁਹੱਬਤ ਰੁਲੀ ਤੇ ਉਮਰਾਂ ਲਈ ਜੁਦਾਈ
ਮੇਰੀ ਸਿਰਫ਼ ਤੇਰੇ ਨਾਲ ਬਣਦੀ ਸੀ ਤੇ ਤੂੰ ਹੀ ਮੇਰਾ ਨਹੀਂ ਬਣਿਆ [/bl
ਮੇਰੀ ਸਿਰਫ਼ ਤੇਰੇ ਨਾਲ ਬਣਦੀ ਸੀ
ਤੇ ਤੂੰ ਹੀ ਮੇਰਾ ਨਹੀਂ ਬਣਿਆ
ਪਾਣੀ ਦਰਿਆ ‘ਚ ਹੋਵੇ ਜਾਂ ਅੱਖਾਂ ਚ’
ਪਾਣੀ ਦਰਿਆ ‘ਚ ਹੋਵੇ ਜਾਂ ਅੱਖਾਂ ਚ’
ਗਹਿਰਾਈ ਤੇ ਰਾਜ ਦੋਵਾਂ ਚ’ ਹੁੰਦੇ ਆ
ਰੀਸਾਂ ਕਰਨ ਬਥੇਰੇ ਪਰ ਮੁਕਾਬਲਾ ਨੀ ਯਾਰਾਂ ਦਾ
ਰੀਸਾਂ ਕਰਨ ਬਥੇਰੇ ਪਰ ਮੁਕਾਬਲਾ ਨੀ ਯਾਰਾਂ ਦਾ
ਖੱਚਾਂ ਨੂੰ ਕੀ ਪਤਾ ਮਿਤਰਾਂ ਦੀਆਂ ਮਾਰਾਂ ਦਾ
ਸਾਡੀ ਐ ਜ਼ੁਬਾਨ
ਸਾਨੂੰ ਇਹਦੇ ਉੱਤੇ ਮਾਣ
ਮੇਰਾ ” ਊੜਾ ਆੜਾ ” ਦਿਲ
ਤੇ ਪੰਜਾਬੀ ਜਿੰਦ ਜਾਨ ….
Punjabi Status Bebe Bapu
ਉਹ ਵਕਤ ਬੜਾ ਸੋਹਣਾ ਸੀ ਜਦ ਬੇਬੇ ਬਾਪੂ ਕੋਲੇ ਸੀ
ਪ੍ਰਾਇਮਰੀ ਸਕੂਲ ਜਾਂਦੇ ਸੀ ਤੇ ਮੋਢਿਆਂ ਤੇ ਟੰਗੇ ਝੋਲੇ ਸੀ
ਮਾਂ ਵਰਗਾ ਮੀਤ ਨਾ ਕੋਈ ਮਾਂ ਵਰਗੀ ਅਸੀਸ ਨਾ ਕੋਈ Punjabi status maa
ਮਾਂ ਵਰਗਾ ਮੀਤ ਨਾ ਕੋਈ
ਮਾਂ ਵਰਗੀ ਅਸੀਸ ਨਾ ਕੋਈ
ਅੰਦਰੋਂ ਤਾਂ ਸਭ ਸੜੇ ਪਏ ਨੇ Punjabi Attitude Status
ਅੰਦਰੋਂ ਤਾਂ ਸਭ ਸੜੇ ਪਏ ਨੇ,ਬਾਹਰੋਂ ਰੱਖਦੇ ਨੇ ਸਾਰ ਬੜੀ
ਦੱਸ ਕੀਹਦਾ ਕੀਹਦਾ ਨਾਮ ਲਵਾਂ,ਸਾਥੋਂ ਸਾਡੇ ਹੀ ਖਾਂਦੇ ਨੇ ਖਾਰ ਬੜੀ
ਜੇ ਤੂੰ ਰੱਖੇਗਾ ਬਣਾਕੇ ਰਾਣੀ ਦਿਲ ਦੀ sing status Punjabi
ਜੇ ਤੂੰ ਰੱਖੇਗਾ ਬਣਾਕੇ ਰਾਣੀ ਦਿਲ ਦੀ
ਵਾਗ ਰਾਜਿਆ ਦੇ ਰੱਖਿਆ ਕਰੂ…