ਅੱਜ ਹਾਰ ਰਿਹਾ ਤਾਂ ਕੀ ਹੋਇਆ ਜਿੱਤਣ ਲਈ ਹਾਰਨਾ ਬਹੁਤ ਜਰੂਰੀ ਆ
Punjabi Whatsapp Status
ਜੰਗ ਵੇਲੇ ਸਾਰੇ ਕਾਨੂੰਨ ਖਾਮੋਸ਼ ਹੋ ਜਾਂਦੇ ਹਨ।
George Bernard Shaw
ਡੂੰਗੀ ਗੱਲ ਸਮਝਣ ਲਈ ਡੂੰਗਾ ਹੋਣਾ ਜਰੂਰੀ ਹੈ ਅਤੇ ਡੂੰਗਾ ਓਹੀ ਹੋ ਸਕਦਾ ਹੈ ਜਿਨੇ ਡੂੰਗੀਆਂ ਸੱਟਾ ਖਾਦੀਆਂ ਹੋਣ
ਸਬਰ ਚ ਰੱਖੀ ਰੱਬਾ, ਕਦੇ ਡਿੱਗਣ ਨਾਂ ਦੇਈ
ਨਾ ਕਿਸੇ ਦੇ ਕਦਮਾਂ ਚ, ਨਾ ਕਿਸੇ ਦੀਆਂ ਨਜਰਾਂ ਚ
ਸਬਰ ਚ ਰੱਖੀ ਰੱਬਾ, ਕਦੇ ਡਿੱਗਣ ਨਾਂ ਦੇਈ
ਨਾ ਕਿਸੇ ਦੇ ਕਦਮਾਂ ਚ, ਨਾ ਕਿਸੇ ਦੀਆਂ ਨਜਰਾਂ ਚ
ਇਸ ਸੰਸਾਰ ਵਿਚ ਸਭ ਤੋਂ ਵੱਡੀ ਵਸਤੁ ਇਹ ਨਹੀਂ ਕਿ ਕਿੱਥੇ ਅਸੀਂ ਹਾਂ ਸਗੋਂ ਇਹ ਹੈ ਕਿ ਅਸੀਂ ਕਿਸ ਪਾਸੇ ਚੱਲ ਰਹੇ ਹਾਂ।
Socrates
ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ
ਪੁਣ ਕੇ ਪਾਣੀ ਪੀਣ ਵਾਲੇ ਲੋਕ ਗਰੀਬਾਂ ਦਾ ਖੂਨ ਅਣਪੁਣਿਆ ਹੀ ਪੀ ਜਾਂਦੇ ਹਨ।
Nanak Singh
ਵਗਦੇ ਨੇ ਪਾਣੀ ਮਿੱਠਿਆਂ ਸੋਹਣੀਆਂ ਛੱਲਾਂ ਨੇ
ਜਿੰਨੀ ਦੇਰ ਦਮ ਹੈ ਮਿੱਤਰਾਂ ਉਨ੍ਹੀਂ ਦੇਰ ਹੀ ਗੱਲਾਂ ਨੇਂ
ਵਗਦੇ ਨੇ ਪਾਣੀ ਮਿੱਠਿਆਂ ਸੋਹਣੀਆਂ ਛੱਲਾਂ ਨੇ
ਜਿੰਨੀ ਦੇਰ ਦਮ ਹੈ ਮਿੱਤਰਾਂ ਉਨ੍ਹੀਂ ਦੇਰ ਹੀ ਗੱਲਾਂ ਨੇਂ
ਮਾਨਸਿਕ ਸਿਹਤ ਲਈ ਰੱਜ ਕੇ ਸੌਣਾ ਬਹੁਤ ਜ਼ਿਆਦਾ ਹਿਤਕਾਰੀ ਹੈ।
Swet Mardon
ਜੇ ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੇ ਹੋ ਤਾਂ ਹੌਸਲਾ ਰੱਖੋ, ਇਹ ਮੁਸਕਿਲਾਂ ਇਕ ਦਿਨ ਬੜਾ ਸੁੱਖ ਦੇਣਗੀਆਂ