Punjabi Whatsapp Status
ਦਿਲ ਨੂੰ ਠਗਨਾ ਨੈਨਾ ਦੀ ਆਦਤ ਪੁਰਾਨੀ ਏ
ਸਾਡੇ ਵੀ ਪਿਆਰ ਦੀ ਇੱਕ ਨਿੱਕੀ ਜੀ ਕਹਾਨੀ ਏ
ਜਿੰਨਾ ਮੰਜਿਲਾ ਨੂੰ ਕਦੇ ਹੱਥ ਲਾਅ ਕੇ ਮੁੜਿਆ ਸੀ
ਬਸ ਹੁਣ ਚਾਹੁੰਣਾ ਉਥੇ ਪੈਰ ਰੱਖ ਕੇ ਮੁੜਣਾ
ਮਹਾਨ ਉਦੇਸ਼ ਦੀ ਪੂਰਤੀ ਲਈ ਯਤਨਸ਼ੀਲ ਰਹਿਣ ਵਿਚ ਹੀ ਅਸਲੀ ਖੁਸ਼ੀ ਛੁਪੀ ਹੁੰਦੀ ਹੈ।
ਜਵਾਹਰ ਲਾਲ ਨਹਿਰੂ
ਖੁਸ਼ ਰਹਿਣ ਦਾ ਬੱਸ ਇਹ ਹੀ ਤਰੀਕਾ ਹੈ
ਜਿੱਦਾ ਦੇ ਵੀ ਹਾਲਾਤ ਹੋਣ ਉਸ ਨਾਲ ਦੋਸਤੀ ਕਰ ਲਵੋ
ਆਪਣੀਆਂ ਕਮਜ਼ੋਰੀਆਂ ਦਾ ਪਤਾ ਹੋਣਾ ਸਭ ਤੋਂ ਵੱਡਾ ਇਲਮ ਹੈ।
ਰਾਬਿੰਦਰ ਨਾਥ ਟੈਗੋਰ
ਜਿਉਣਾ ਮਰਨਾ ਹੋਵੇ ਨਾਲ ਤੇਰੇ,
ਕਦੀ ਸਾਹ ਨਾ ਤੇਰੇ ਤੋਂ ਵੱਖ ਹੋਵੇ,
ਤੈਨੂੰ ਜ਼ਿੰਦਗੀ ਆਪਣੀ ਆਖ ਸਕਾ ਬੱਸ ਏਨਾਂ ਕੁ ਮੇਰਾ ਹੱਕ ਹੋਵੇ
ਅੱਖੀਆਂ ਚ ਚਿਹਰਾ ਤੇਰਾ ਬੁੱਲਾ ਤੇ ਤੇਰਾਂ ਨਾਂ ਸੋਹਣਿਆ
ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ
ਹੱਥਾਂ ਦੀਆਂ ਲਕੀਰਾਂ ਵੀ ਅਕਸਰ ਹੀ ਕਹਿੰਦੀਆਂ ਨੇ ,
ਲਕੀਰਾਂ ਤੇ ਨਹੀਂ ਹੱਥਾਂ ਤੇ ਵਿਸ਼ਵਾਸ ਰੱਖ