ਸ਼ਾਸਕ ਦੇ ਚੰਗੇ ਕਰਮਾਂ ਨਾਲ ਹੀ ਕੌਮ ਦੀ ਭਲਾਈ ਹੁੰਦੀ ਹੈ।
Punjabi Whatsapp Status
ਜਿੰਦਗੀ ਵਿੱਚ ਅਪਣਾਪਨ ਤਾਂ ਹਰ ਕੋਈ ਜਤਾਉਂਦਾ ਹੈ,
ਪਰ ਆਪਣਾ ਹੈ ਕੋਣ ਇਹ ਤਾਂ ਵਕਤ ਹੀ ਦਿਖਾਉਂਦਾ ਹੈ
ਮਿਹਨਤ ਉਹ ਚਾਬੀ ਹੈ ਜਿਹੜੀ ਕਿਸਮਤ ਦਾ ਦਰਵਾਜ਼ਾ ਖੋਲ੍ਹ ਦਿੰਦੀ ਹੈ।
ਚਾਣਕਯਾ
ਜਨੂੰਨ ਜੰਗ ਜਿੱਤਣ ਦਾ ਹੋਣਾ ਚਾਹੀਦਾ
ਅੱਗੇ ਕੌਣ ਏ ਤੇ ਕਿੰਨੇ ਨੇ ਫਿਰ ਪ੍ਰਵਾਹ ਨਈ ਕਰੀ ਦੀ
ਖ਼ੁਦ ਨਾਲ ਕਰੋਗੇ ਬਹਿਸ ਤਾਂ ਸਵਾਲਾਂ ਦੇ ਜਵਾਬ ਮਿਲ ਜਾਣਗੇ….
ਦੂਸਰਿਆਂ ਨਾਲ ਕਰੋਗੇ ਬਹਿਸ ਤਾਂ ਕਈ ਹੋਰ ਸਵਾਲ ਖੜ੍ਹੇ ਹੋ ਜਾਣਗੇ
ਅਜੀਬ ਅਦਾ ਹੈ ਤੇਰੇ ਦਿਲ ਦੀ ਵੀ
ਨਜਰਾਂ ਵੀ ਸਾਡੇ ਤੇ ਹੀ ਨੇ ਤੇ
ਨਰਾਜਗੀ ਵੀ ਸਾਡੇ ਨਾਲ ਹੈ
ਸ਼ਿਕਾਇਤ ਵੀ ਸਾਡੇ ਨਾਲ ਤੇ
ਪਿਆਰ ਵੀ ਸਾਡੇ ਹੀ ਨਾਲ ਹੈ।
ਕੀਮਤ ਤਾਂ ਹੁਸਨ ਦੀ ਹੁੰਦੀ ਏ ,
ਸਾਦਗੀ ਤਾ ਸੱਜਣਾ ਬੇਮੁੱਲ ਹੁੰਦੀ ਏ
ਤੇਰੀ ਸਾਦਗੀ ਨੇ ਮਨ ਮੋਹ ਲਿਆ,
ਮੈਨੂੰ ‘ਮੇਰੇ’ ਤੋਂ ਹੀ ਖੋਹ ਲਿਆ
ਲੋਕ ਆਸ਼ਕ ਨੇ ਸ਼ਿੰਗਾਰਾਂ ਦੇ
ਅਸੀਂ ਸਾਦਗੀ ਲੈਕੇ ਕਿੱਥੇ ਜਾਈਏ