ਲੋਕ ਨਿਰਦਈ ਨਹੀਂ ਹੋਏ ਸਨ ਅਤੇ ਨਾ ਹੀ ਉਨ੍ਹਾਂ ਦੇ ਦਿਲਾਂ ਵਿੱਚ ਕਿਸੇ ਦੀ ਸਹਾਇਤਾ ਕਰਨ ਦਾ ਅਹਿਸਾਸ ਹੀ ਖਤਮ ਹੋਇਆ ਸੀ। ਬਦਲਦੇ ਹਾਲਾਤ ਮਾੜੇ, ਬਹੁਤ ਮਾੜੇ ਅਤੇ ਅੱਤ ਮਾੜਿਆਂ ਨੂੰ ਛੱਡਕੇ ਭਿਆਣਕ ਸਥਿਤੀ ਤੋਂ ਵੀ ਅੱਗੇ ਲੰਘ ਗਏ ਸਨ। ਕੁਝ ਲੋਕ ਭੁੱਖ ਕਾਰਨ ਪਹਿਲਾਂ ਹੀ ਮਰ ਚੁੱਕੇ ਸਨ ਅਤੇ ਬਾਕੀ ਪਾਣੀ ਦੀ ਅਣਹੋਂਦ ਕਾਰਨ ਤੜਫ ਰਹੇ ਸਨ। ਕਿਸੇ ਨੂੰ ਕੋਈ ਪਤਾ ਨਹੀਂ ਸੀ ਕਿ …
Sad Stories
-
-
ਪਤੀ ਦੀ ਕਾਰਗਿਲ ਵਿੱਚ ਹੋਈ ਅਚਾਨਕ ਮੌਤ ਨੇ ਗੁਰਨਾਮੀ ਨੂੰ ਪੱਥਰ ਹੀ ਤਾਂ ਕਰ ਦਿੱਤਾ ਸੀ। ਕੱਲ੍ਹ ਜਿਹੜੀ ਹਿੰਮਤੀ ਔਰਤ ਪਤੀ ਦੀ ਗੈਰ ਹਾਜਰੀ ਵਿੱਚ ਆਪਣੀ ਧੀ ਦੇ ਧੁਰੇ ਵਿਆਹ ਦੀਆਂ ਤਿਆਰੀਆਂ ਵਿੱਚ ਦਿਨ ਰਾਤ ਭੱਜੀ ਫਿਰ ਰਹੀ ਸੀ, ਅੱਜ ਚੁੱਪ ਦੀ ਗੰਢੜੀ ਬਣਕੇ ਰਹਿ ਗਈ ਸੀ। ਉਸ ਦੀਆਂ ਅੱਖਾਂ ਵਿੱਚ ਨਾ ਕੋਈ ਹੰਝੂ ਸੀ ਅਤੇ ਨਾ ਹੀ ਜੀਭ ਉੱਤੇ ਕੋਈ ਸ਼ਬਦ। ਇਸ ਹਿਰਦੇ ਵੇਧਕ …
-
ਆਪਣੇ ਪਿਤਾ ਦੀ ਅਚਾਨਕ ਮੌਤ ਪਿੱਛੋਂ ਘਰ ਦੀ ਕਬੀਲਦਾਰੀ ਦਾ ਸਾਰਾ ਬੋਝ ਹੁਣ ਗਰੀਬ ਸਿੰਘ ਦੇ ਮੋਢਿਆਂ ਉੱਤੇ ਆਣ ਪਿਆ ਸੀ। ਉਸਨੇ ਪਰਿਵਾਰ ਦੀ ਪੇਟ ਪੂਰਤੀ ਲਈ ਕਈ ਪਾਪੜ ਬੇਲੇ ਪਰ ਕਮਾਈ ਅਤੇ ਖਰਚੇ ਨੂੰ ਉਹ ਕਦੇ ਵੀ ਬਰਾਬਰ ਨਾ ਕਰ ਸਕਿਆ। ਹਰ ਸਾਲ ਕਰਜ਼ੇ ਵਿੱਚ ਵਾਧਾ ਹੋ ਜਾਂਦਾ ਸੀ। ਤੰਗ ਆ ਕੇ ਉਹ ਫੌਜ ਵਿੱਚ ਭਰਤੀ ਹੋ ਗਿਆ। ਘਰ ਦਾ ਗੁਜਾਰਾ ਤਾਂ ਹੋ ਰਿਹਾ …
-
ਸੁਖ ਤੇਰਾ ਹਰ ਦਿਨ ਦਾ ਇਹੀ ਸਵਾਲ ਹੁੰਦਾ ਹੈ ਕਿ ਮੈਂ ਉਦਾਸ ਕਿਉਂ ਰਹਿੰਦੀ ਹਾਂ, ਕਿਉਂ ਇਹ ਭੋਲ਼ਾ ਜਿਹਾ ਚਿਹਰਾ ਕਿਸੇ ਵੀ ਪਲ਼ ਖਿੜਦਾ ਨਹੀਂ, ਤੈਨੂੰ ਪਤਾ ਜੋ ਮੈਂ ਤੇਰੇ ਅੱਗੇ ਰੱਖ ਰਹੀ ਹਾਂ ਇਹਨੂੰ ਸੁਣਦਿਆਂ ਹੋ ਸਕਦਾ ਤੇਰੇ ਅੰਦਰ ਮੇਰੇ ਲਈ ਨਫ਼ਰਤ ਭਰ ਜਾਵੇ,ਪਰ ਪਤਾ ਨਹੀਂ ਕਿਉਂ ਤੇਰੇ ਨਾਲ ਇਹ ਫੋਲਣ ਨੂੰ ਦਿਲ ਕਰ ਰਿਹਾ ਜੀਅ ਕਰਦਾ ਇਹ ਸਭ ਤੈਨੂੰ ਤੇਰੇ ਸਾਹਮਣੇ ਬਹਿ ਕੇ …
-
ਬਾਪੂ, ਓਹ ਸ਼ਖਸ ਜਿਸਨੇ ਮੇਰੇ ਪੈਦਾ ਹੋਣ ਤੇ, ਸਮਾਜ ਦੇ ਗੰਦੇ ਵਿਤਕਰੇ ਵਾਲੇ ਮਾਹੌਲ ਵਿਚ ਮੇਰੇ ਜਨਮ ਦੀ ਖੁਸ਼ੀ ਵਿੱਚ ਜਸ਼ਨ ਮਨਾਇਆ। ਜੇਠੂ ਲਾਲ ਮੇਰਾ ਬਾਪੂ ਅੱਜ ਵੀ ਮੈਨੂੰ ਇਸੇ ਨਾਮ ਨਾਲ ਬਲਾਓਦਾ ਏ। ਗਲਤੀਆਂ ਕਰਨ ਤੋ ਸਖ਼ਤਾਈ ਵੀ ਕੀਤੀ ਅਤੇ ਮੌਜ ਵੀ ਬਹੁਤ ਕਰਵਾਈ। ਜਿੰਨਾ ਸਮਿਆਂ ਵਿੱਚ ਕੁਝ ਅਮੀਰ ਰਿਸ਼ਤੇਦਾਰਾਂ ਦੇ ਜਵਾਕਾਂ ਨੇ ਵਧੀਆ ਵਧੀਆ ਕੱਪੜੇ ਪਾ ਕੇ ਵਿਆਹ-ਸ਼ਾਦੀਆ ਜਾ ਹੋਰ ਪ੍ਰੋਗਰਾਮਾਂ ਤੇ ਆਓਣਾ,ਮੈ …
-
ਸਮੁੰਦਰ ਦੇ ਕੰਢੇ ਲੋਕਾਂ ਦੀ ਇਕ ਭੀੜ ਪਈ ਹੋਈ ਸੀ। ਹਰ ਉਮਰ ਦੇ ਲੋਕ, ਹਰ ਕੌਮ ਦੇ ਲੋਕ, ਹਰ ਵੇਸ ਦੇ ਲੋਕ। ਕਈ ਲੋਕ ਬੜੀ ਤਾਂਘ ਨਾਲ ਸਮੁੰਦਰ ਦੀ ਛਾਤੀ ਨੂੰ ਉਥੋਂ ਤੱਕ ਵੇਖਦੇ ਪਏ ਸਨ ਜਿੱਥੋਂ ਤੱਕ ਉਨ੍ਹਾਂ ਦੀ ਨੀਝ ਜਾ ਸਕਦੀ ਸੀ। ਕਈਆਂ ਦੀਆਂ ਅੱਖਾਂ ਭੀੜ ਵਿਚ ਇਸ ਤਰ੍ਹਾਂ ਰੁੱਝੀਆਂ ਹੋਈਆਂ ਸਨ, ਜਿਵੇਂ ਉਨ੍ਹਾਂ ਨੂੰ ਸਮੁੰਦਰ ਨਾਲ ਕੋਈ ਵਾਸਤਾ ਨਹੀਂ ਸੀ। ਕਈ ਲੋਕ …
-
ਗੱਲ ਓਹਨਾ ਦਿੰਨਾ ਦੀ ਏ ਜਦੋਂ ਮੈਨੂੰ ਛੇਵਾਂ ਮਹੀਨਾ ਲੱਗਾ ਸੀ. ਇੱਕ ਦਿਨ ਅਚਾਨਕ ਇਹਨਾਂ ਦੀ ਅਸਾਮ ਬਦਲੀ ਦੇ ਆਡਰ ਆ ਗਏ.. ਮੇਰਾ ਮਜਬੂਰਨ ਵਾਪਿਸ ਪਿੰਡ ਆਉਣ ਦਾ ਪ੍ਰੋਗਰਾਮ ਬਣਾਉਣਾ ਪੈ ਗਿਆ ! ਇਹਨਾਂ ਮੇਰੀ ਟਿਕਟ ਬੁੱਕ ਕਰਵਾ ਦਿੱਤੀ ਤੇ ਆਪ ਦਿੱਲੀ ਵੱਲ ਦੀ ਗੱਡੀ ਤੇ ਚੜ ਗਏ ! ਮੇਰੀ ਰਾਤੀ ਗਿਆਰਾਂ ਕੂ ਵਜੇ ਚੱਲਣੀ ਸੀ ਅੰਬਾਲਾ ਕੈਂਟ ਟੇਸ਼ਨ ਤੇ ਇੱਕ ਚਿੱਟ ਡਾਹੜੀਏ ਕੁੱਲੀ ਮੈਨੂੰ …
-
ਜੰਗੀਰ ਸਿੰਘ ! “ਸੁਣਾ ਕੋਈ ਰੱਬ ਦੇ ਘਰ ਦੀ”,”ਕੀ ਸੁਣਾਵਾਂ ਬਾਈ, ਕਸੂਤੀ ਜੀ ਵਾਅ ਚੱਲ ਪਈ, ਕਹਿੰਦੇ ਫੱਤੂ ਕਾ ਚਰਨਾ ਵੀ ਗੁਜ਼ਰ ਗਿਆ ਕੱਲ੍ਹ, ਹੈਅ! ਐਂ ਕੀ ਹੋ ਗਿਆ, ਤਕੜਾ ਪਿਆ ਸੀ ਅਜੇ ਤਾਂ ਯਾਰ, ਕੱਲ ਗਿਆ ਸੀ ਸੰਸਕਾਰ ‘ਤੇ, ਨੇੜੇ ਤਾਂ ਢੁਕਣ ਦਿੱਤਾ ਸਹੁਰਿਆਂ ਨੇ ਕਿਸੇ ਨੂੰ, ਲਾਰੀ ਜੀ ਵਿੱਚ ਲੈ ਕੇ ਆਏ ਸੀ, ਵਰਦੀਆਂ ਜੀਆਂ ਵਾਲਿਆਂ ਨੇ ਹੀ ਚਿਖਾ ‘ਚ ਚਿਣਿਆ ਵਿਚਾਰੇ ਨੂੰ, …
-
ਐਤਵਾਰ ਉਸਦੇ ਲਈ ਇੱਕ ਨਵਾਂ ਹੀ ਦਿਨ ਹੁੰਦਾ ਸੀ। ਆਪਣੇ ਪਿਤਾ ਦਾ ਸਕੂਟਰ ਬਾਹਰ ਗਲੀ ਵਿੱਚ ਕੱਢ ਕੇ ਧੋਣਾ, ਸਰਫ਼ ਲਾ ਲਾ ਕੇ ਮਲ-ਮਲ ਕੇ ਚਮਕਾਉਣਾ। ਸਕੂਟਰ ਸੁਕਾਉਣਾ। ਬੜੇ ਚਾਅ ਨਾਲ ਉਸਨੂੰ ਸਾਂਭਣਾ। ਆਪਣੇ ਪਿਤਾ ਦੇ ਸਕੂਟਰ ਦੀ ਖ਼ਿਦਮਤ ਉਸਦੇ ਲਈ ਬਹੁਤ ਖ਼ੁਸ਼ੀ ਵਾਲੀ ਗੱਲ ਹੁੰਦੀ ਸੀ। ਸਕੂਟਰ ਦੇ ਮੈਟ ਉੱਤੇ ਡੁੱਲ੍ਹੀ ਕੁਲਫ਼ੀ ਤੋਂ ਹੀ ਉਸਨੇ ਅੰਦਾਜ਼ਾ ਲਾ ਲੈਣਾ ਅੱਜ ਸ਼ਹਿਰ ਕੁਲਫ਼ੀ ਖਾਧੀ ਸੀ ਨਾ? …
-
1973 ਤੇ ਨੇੜੇ ਤੇੜੇ ਪਾਪਾਜੀ ਮਲੋਟ ਤੋਂ ਇੱਕ ਸੋ ਪੰਜ ਰੁਪਏ ਦਾ ਊਸ਼ਾ ਕੰਪਨੀ ਦਾ ਪ੍ਰੈੱਸਰ ਕੂਕਰ ਲਿਆਏ। ਉਸ ਦੇ ਹੈਂਡਲ ਤੇ ਇੱਕ ਸਟਿਕਰ ਲੱਗਿਆ ਹੋਇਆ ਸੀ ਕਿ ਕਿਹੜੀ ਸਬਜ਼ੀ ਕਿੰਨੇ ਮਿੰਟਾਂ ਵਿੱਚ ਬਣਦੀ ਹੈ। ਓਹਨਾ ਦਿਨਾਂ ਵਿੱਚ ਪ੍ਰੈੱਸਰ ਕੂਕਰ ਦਾ ਕਿਸੇ ਨੇ ਨਾਮ ਨਹੀਂ ਸੀ ਸੁਣਿਆ। ਬਸ ਇਹੀ ਕਹਿੰਦੇ ਸਨ ਕਿ ਅਜਿਹੀ ਪਤੀਲੀ ਆਈ ਹੈ ਜਿਸ ਵਿਚ ਸਬਜ਼ੀ ਬਣਾਉਣ ਵੇਲੇ ਕੜਛੀ ਨਹੀ ਮਾਰਨੀ ਪੈਂਦੀ। …
-
ਮੈਂ ਉਦੋਂ ਨਿੱਕਾ ਜਾ ਹੁੰਦਾ ਸੀ ਉਦੋਂ ਕੋਈ ਸਾਡੇ ਪਿੰਡ ਸੁੰਨੀ ਜੀ ਗਾਂ ਛੱਡ ਗਿਆ। ਵਿਚਾਰੀ ਮਰੀਅਲ ਜਿਹੀ ਪਿੰਡੇ ਤੇ ਲਾਸ਼ਾਂ ਪਈਆਂ ਜਿਵੇ ਕਿਸੇ ਨੇ ਬਹੁਤ ਮਾਰੀ ਹੋਵੇ। ਸਾਡੀ ਖੇਲ ਤੇ ਆ ਕੇ ਪਾਣੀ ਪੀਣ ਲੱਗੀ ਮੈਂ ਵੀ ਰੋਕੀ ਨਾ ਮੈਂ ਅੰਦਰੋ ਟੋਕਰੇ ਚ ਹਰਾ ਪਾ ਲਿਆਇਆ ਉਹ ਹੋਲੀ ਹੋਲੀ ਖਾਣ ਲੱਗੀ।ਗਾਂ ਰੋਜ ਆਇਆ ਕਰੇ ਮੈਂ ਹਰਾ ਪਾਇਆ ਕਰਾਂ ਉਹ ਰਾਜੀ ਹੋਣ ਲੱਗ ਗੀ ਮੈਂ …
-
ਅੰਗੂਰੀ ਮੇਰੇ ਗਵਾਂਢੀਆਂ ਦੇ ਗਵਾਂਢੀਆਂ ਦੇ ਗਵਾਂਢੀਆਂ ਦੇ ਘਰ, ਉਹਨਾਂ ਦੇ ਬੜੇ ਪੁਰਾਣੇ ਨੌਕਰ ਦੀ ਬੜੀ ਨਵੀਂ ਬੀਵੀ ਹੈ। ਇਕ ਤਾਂ ਨਵੀਂ ਇਸ ਗੱਲੋਂ ਕਿ ਉਹ ਆਪਣੇ ਖ਼ਾਵੰਦ ਦੀ ਦੂਸਰੀ ਬੀਵੀ ਹੈ, ਸੋ ਉਸ ਦਾ ਖ਼ਾਵੰਦ “ਦੁਹਾਜੂ” ਹੋਇਆ। ਜੂ ਤੋਂ ਮਤਲਬ ਜੇ ਜੂਨ ਦਾ ਹੋਵੇ ਤਾਂ ਇਸ ਦਾ ਪੂਰਾ ਅਰਥ ਨਿਕਲਿਆ-ਦੂਸਰੀ ਜੂਨੇ ਪੈ ਚੁੱਕਾ ਬੰਦਾ, ਯਾਨੀ ਦੂਸਰੇ ਵਿਆਹ ਦੀ ਜੂਨ ਵਿੱਚ, ਤੇ ਅੰਗੂਰੀ ਕਿਉਂਕਿ ਅਜੇ …