Shayari
ਕਦੋਂ ਤੱਕ ਤੈਨੂੰ ਪਾਉਣ ਦੀ ਹਸਰਤ ਵਿੱਚ ਤੜਫੀ ਜਾਵਾਂ,, .
ਕੋਈ ਐਸਾ ਧੋਖਾ ਦੇ ਕਿ ਮੇਰੀ ਆਸ ਹੀ ਟੁੱਟ ਜਾਵੇ
ਧੀਆਂ ਦੇ ਨਾਲ ਵੱਸਣ ਘਰ-ਬਾਰ ਦੁਨੀਆ ਵਾਲਿਓ,
ਧੀਆਂ ਹੁੰਦੀਆਂ ਵਿਹੜੇ ਦਾ ਸ਼ਿੰਗਾਰ ਦੁਨੀਆ ਵਾਲਿਓ ।
ਚੰਦ ਧਰਤੀ ਤੇ ਜੇ ਹੋਵੇ ਉੱਤੇ ਤਾਰਿਆਂ ਚ ਕੀ ਰੱਖਿਆ,
ਇਕੋ ਅਪਣਾ ਬਣ ਜਾਵੇ,.ਬਾਕੀ ਸਾਰਿਆਂ ਚ ਕਿ ਰੱਖਿਆ,
ਤੇਰੇ ਹਰ ਇਕ ਪਲ ਨੂੰ ਮੈ ਅਪਣਾ ਬਣਾ ਲਵਾਂ,
ਸਾਰੀ ਉਮਰ ਆਪਣੀ ਤੇਰੇ ਨਾ ਲਵਾ ਦਵਾਂ