Stories by category: Spirtual

Religious | Spirtual

ਪਾਪ

"ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ॥" ' {ਅੰਗ ੭੨੯} ਯਕੀਨ ਜਾਣੋ, ਸਤ ਪੁਰਸ਼ ਕਦੇ ਕਿਸੇ ਨੂੰ ਸਿੱਧਾ ਨਹੀਂ ਕਹਿੰਦਾ ਕਿ ਤੂੰ ਬੁਰਾ ਹੈਂ। ਦਿੱਸ ਪਿਆ ਸੀ ਧੰਨ ਗੁਰੂ ਨਾਨਕ ਦੇਵ ਜੀ ਨੂੰ ਕਿ ਤੂੰ ਸੱਜਣ ਨਹੀਂ ਹੈਂ,ਠੱਗ ਹੈਂ। ਪਰ ਬੜੇ ਸੋਹਣੇ ਢੰਗ ਨਾਲ ਉਸ ਨੂੰ ਉਪਦੇਸ਼ ਕੀਤਾ ਹੈ :- "ਅੈ ਸੱਜਣ ! ਸੱਜਣ ਤੇ ਓਹੀ ਨੇ ਜੋ ਹਮੇਸ਼ਾਂ ਨਾਲ…...

ਪੂਰੀ ਕਹਾਣੀ ਪੜ੍ਹੋ
Religious | Spirtual

ਸੁਭਾਅ

ਬਰਸਾਤ ਦੇ ਦਿਨਾਂ ਵਿਚ ਕਬੀਰ ਦੇ ਘਰ ਇਕ ਨਿੰਮ ਦਾ ਪੌਦਾ ਪੈਦਾ ਹੋ ਗਿਆ।। ਬੂਟੇ ਜੰਮ ਪੈਂਦੇ ਹਨ ਬਰਸਾਤ ਦੇ ਦਿਨਾਂ ਵਿਚ। ਕਬੀਰ ਲੋਈ ਨੂੰ ਕਹਿਣ ਲੱਗੇ, "ਘਰ ਵਿਚ ਦਰੱਖ਼ਤ ਚੰਗਾ ਹੁੰਦਾ ਹੈ,ਖ਼ਾਸ ਕਰਕੇ ਨਿੰਮ ਦਾ ਦਰੱਖ਼ਤ।ਇਹ ਨਿੱਕਾ ਜਿਹਾ ਬੂਟਾ ਜੰਮਿਆਂ ਹੈ,ਇਹਨੂੰ ਮੁਰਝਾਣ ਨਾ ਦੇਈਂ। ਇਹਨੂੰ ਵੱਡਾ ਕਰਨਾ ਹੈ ਆਪਾਂ। ਘਰ ਵਿਚ ਦਰੱਖ਼ਤ ਹੋਣਾ ਚਾਹੀਦਾ ਹੈ,ਮੈਂਨੂੰ ਨਿੰਮ ਦੀ ਦਾਤਨ ਲੈਣ…...

ਪੂਰੀ ਕਹਾਣੀ ਪੜ੍ਹੋ
Religious | Spirtual

ਸੁਕਰਾਤ

ਜੱਲਾਦ ਨੇ ਜ਼ਹਿਰ ਦਾ ਪਿਆਲਾ ਤਿਆਰ ਕੀਤਾ,ਸੁਕਰਾਤ ਨੂੰ ਫੜਾ ਦਿੱਤਾ। ਮੁਨਸਫ਼ ਸਾਹਮਣੇ ਖੜਾੑ ਸੀ,ਜੱਜ ਵੀ ਸਾਹਮਣੇ ਖੜਾੑ ਸੀ,ਜਿਸ ਨੇ ਸਜ਼ਾਏ ਮੌਤ ਦਾ ਫ਼ੈਸਲਾ ਸੁਣਾਇਆ,ਉਸਦੇ ਸਾਹਮਣੇ ਦੇਣਾ ਸੀ। ਉਨਾੑਂ ਦਿਨਾਂ ਵਿਚ ਯੁਨਾਨ ਦੇ ਏਥਨਜ਼ ਸ਼ਹਿਰ ਵਿਚ ਸਜ਼ਾਏ ਮੌਤ ਦਾ ਢੰਗ ਸੀ--ਜ਼ਹਿਰ ਦਾ ਪਿਆਲਾ ਪਿਲਾਉਣਾ। ਮੁਨਸਫ਼ ਸੁਕਰਾਤ ਨੂੰ ਕਹਿਣ ਲੱਗਾ, "ਸੁਕਰਾਤ ! ਕਨੂੰਨ ਦੀ ਇਕ ਮਦ ਅੈਸੀ ਵੀ ਹੈ ਕਿ ਮੈਂ ਤੈਨੂੰ…...

ਪੂਰੀ ਕਹਾਣੀ ਪੜ੍ਹੋ
Religious | Spirtual

ਸਾਹਿਤ

ਪਰਮਾਤਮਾ ਦੀ ਪ੍ਰਾਪਤੀ 80 ਸਾਲ ਦੀ ਉਮਰ ਵਿੱਚ ਵੀ ਹੌ ਸਕਦੀ ਹੈ । ਪਰਮਾਤਮਾ ਦੀ ਪ੍ਰਾਪਤੀ 5 ਸਾਲ ਦੀ ਉਮਰ ਵਿੱਚ ਵੀ ਹੌ ਸਕਦੀ ਹੈ । ਪੂਰਨ ਪੁਰਖ ਮਨੁੱਖ 80 ਸਾਲ ਦੀ ਉਮਰ ਵਿੱਚ ਵੀ ਬਣ ਸਕਦਾ । ਪੂਰਨ ਪੁਰਖ ਮਨੁੱਖ 5 ਸਾਲ ਦੀ ਉਮਰ ਵਿੱਚ ਵੀ ਬਣ ਸਕਦਾ । ਮੁਖਤਸਰ ਮੈਂ ਅਰਜ਼ ਕਰਾਂ ਸਾਢੇ ਪੰਜ ਸਾਲ ਦੀ ਦੀ ਉਮਰ…...

ਪੂਰੀ ਕਹਾਣੀ ਪੜ੍ਹੋ
Religious | Spirtual

ਘੋੜਿਆਂ ਦੀ ਮੰਡੀ

ਜਦੋਂ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਨੇ ਇਹ ਕਿਹਾ, "ਨਾ ਕੋਈ ਹਿੰਦੂ ਨਾ ਮੁਸਲਮਾਨ,ਸਭ ਬਰਾਬਰ ਹਨ।" ਤਾਂ ਸੁਲਤਾਨਪੁਰ ਦੇ ਨਵਾਬ ਨੇ ਗੁਰੂ ਜੀ ਨੂੰ ਕਿਹਾ, "ਜੇ ਹਿੰਦੂ ਤੇ ਮੁਸਲਮਾਨ ਬਰਾਬਰ ਹਨ ਤਾਂ ਤੁਸੀਂ ਫਿਰ ਮੇਰੇ ਨਾਲ ਮਸੀਤ ਵਿਚ ਚਲ ਕੇ ਨਮਾਜ਼ ਪੜੋੑ।" ਤਾਂ ਗੁਰੂ ਜੀ ਉਸੇ ਵੇਲੇ ਤਿਆਰ ਹੋ ਗਏ ਤੇ ਜਦੋਂ ਨਵਾਬ ਦੇ ਨਾਲ ਮਸੀਤ ਵਿਚ ਪਹੁੰਚੇ ਤਾਂ…...

ਪੂਰੀ ਕਹਾਣੀ ਪੜ੍ਹੋ
Religious | Spirtual

ਲਾ-ਮਕਾਨ ,ਲਾ-ਸ਼ਰੀਕ

ਇਰਾਨ ਦੇ ਇਕ ਸੂਫ਼ੀ ਸੰਤ ਹੋਏ ਹਨ ਬੜੇ ਮਹਾਨ,ਹਾਫ਼ਿਜ਼। ਸਵੇਰੇ ਸ਼ਾਮ ਕੁਰਾਨ ਦੀ ਤਲਾਵਤ ਕਰਦੇ ਸਨ,ਕੁਰਾਨ ਦੀਆਂ ਆਇਤਾਂ ਦੀ ਵਿਆਖਿਆ ਕਰਦੇ ਸਨ। ਬੜੀ ਦੁਨੀਆਂ ਇਕੱਠੀ ਹੁੰਦੀ ਸੀ। ਜਿਸ ਮਨੁੱਖ ਨੂੰ ਦੱਸ ਹਜ਼ਾਰ ਸਵੇਰੇ ਤੇ ਦੱਸ ਹਜ਼ਾਰ ਸ਼ਾਮੀ ਸੁਣਦੇ ਸਨ ਅਤੇ ਜੋ ਕਿਸੇ ਹੱਦ ਤੱਕ ਸਾਰਾ ਦਿਨ ਬੋਲਦਾ ਸੀ। ਕੋਈ ਪ੍ਸ਼ਨ ਕਰੇ ਤਾਂ ਬੋਲਦਾ ਸੀ,ਪਰ ਉਸਦਾ ਇਕ ਨਿਕਟਵਰਤੀ ਸੀ,ਸ਼ੇਖ਼ ਇਬਰਾਹੀਮ,ਜਦੋਂ ਉਹ…...

ਪੂਰੀ ਕਹਾਣੀ ਪੜ੍ਹੋ
Religious | Spirtual

ਫੁਰਨੇ

ਸਾਹਿਬ ਸੀ੍ ਗੁਰੂ ਨਾਨਕ ਦੇਵ ਜੀ ਦੇ ਬਾਪੂ ਪਿਤਾ ਕਲਿਆਣ ਦਾਸ ਜੀ ਜਦ ਬਜ਼ੁਰਗ ਹੋ ਗਏ ਤਾਂ ਉਨਾੑਂ ਨੇ ਬਿਰਧ ਅਵਸਥਾ ਵਿਚ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਅੱਗੇ ਜੋਦੜੀ ਕੀਤੀ, "ਹੇ ਨਾਨਕ ! ਤੁਸੀਂ ਜੋਗੀ-ਜੰਗਮ,ਬਾ੍ਹਮਣਾਂ ਨੂੰ ਤਾਰਿਆ,ਜੰਗਲਾਂ ਵਿਚ ਭਟਕਦੇ ਹੋਏ ਰਾਖ਼ਸ਼-ਦੈਤਾਂ ਨੂੰ ਮਾਰਗ ਦੱਸਿਆ,ਮੈਂ ਤੁਹਾਡਾ ਪਿਤਾ ਹਾਂ ਅਤੇ ਪ੍ਭੂ ਪਾ੍ਪਤੀ ਤੋਂ ਬਿਨਾਂ ਹੀ ਸੰਸਾਰ ਤੋਂ ਰੁਖ਼ਸਤ ਹੋ ਜਾਵਾਂ,ਇਹ ਮੇਰੀ…...

ਪੂਰੀ ਕਹਾਣੀ ਪੜ੍ਹੋ
Religious | Spirtual

ਦਰਦ

ਜਦ ਕੋਈ ਮੇਰੇ ਕੋਲੋਂ ਪੁੱਛਦਾ ਹੈ ਕਿ ਧੰਨ ਗੁਰੂ ਨਾਨਕ ਦੇਵ ਜੀ ਨੇ ਨੌਂ ਖੰਡ ਪ੍ਰਿਥਵੀ ਦਾ ਭਰਮਣ ਕੀਤਾ, ਬਾਰਾਂ-ਬਾਰਾਂ ਸਾਲ ਦੀ ਇਕ-ਇਕ ਉਦਾਸੀ , ਇਤਨੇ ਪੈੰਡੇ ਦੀ ਕੀ ਲੋੜ ਸੀ? ਇਕੋ ਹੀ ਜਵਾਬ ਨਿਕਲਦਾ ਗੁਰੂ ਨਾਨਕ ਦੁਖੀ ਸੀ। ਹੁਣ ਤਰਕ ਖੜੀ ਹੋ ਜਾਂਦੀ ਹੈ , ਕਿ ਜਿਹੜਾ ਆਪ ਦੁਖੀ ਸੀ, ਉਹ ਦੂਜੇ ਨੂੰ ਸੁਖ ਕਿਸ ਤਰ੍ਹਾਂ ਦੇ ਸਕਦਾ ਹੈ…...

ਪੂਰੀ ਕਹਾਣੀ ਪੜ੍ਹੋ
Religious | Spirtual

ਕਬਰਾ

ਪਿਛਲੇ ਸਾਲ ਮੈਂ ਟੈਕਸੀ 'ਤੇ ਜਲੰਧਰ ਗਿਆ।ਪਤਾ ਨਹੀਂ ਰਸਤੇ ਵਿਚ ਕਬਰ ਸੀ।ਉਸ ਡਰਾਈਵਰ ਨੇ ਗੱਡੀ ਰੋਕੀ। ਮੈਂ ਕਿਹਾ, "ਗੱਡੀ ਕਿਉਂ ਰੋਕੀ ਹੈ,ਕੋਈ ਕੰਮ ਹੈ? ਮੈਂ ਜਲਦੀ ਜਾਣਾ ਹੈ।" ਕਹਿੰਦਾ, "ਨਹੀਂ ਗਿਆਨੀ ਜੀ,ਮੈਂ ਮੱਥਾ ਟੇਕ ਆਵਾਂ।ਜੇ ਨਾਂ ਟੇਕਾਂ ਤਾਂ ਅੈਕਸੀਡੈਂਟ ਹੋ ਜਾਂਦਾ ਹੈ।" ਗੁਰੂ ਕਾ ਸਿੱਖ,ਖੁੱਲ੍ਹਾ ਦਾੜਾ,ਨੀਲੀ ਦਸਤਾਰ ਤੇ ਮੈਂ ਆਖਿਆ ਡਰਾਈਵਰ ਬੜਾ ਗੁਰਮੁਖ ਮਿਲਿਆ ਹੈ।ਚੰਗੀ ਟੈਕਸੀ ਆਈ,ਗੁਰੂ ਦੀਆਂ ਗੱਲਾਂ।ਇਹ ਤਾਂ…...

ਪੂਰੀ ਕਹਾਣੀ ਪੜ੍ਹੋ

Subscribe Us

Get notifications about latest stories.

You have successfully subscribed to the newsletter

There was an error while trying to send your request. Please try again.

Punjabi Stories - ਪੰਜਾਬੀ ਕਹਾਣੀਆਂ will use the information you provide on this form to be in touch with you and to provide updates and marketing.

Subscribe Us

Get notifications about latest stories.

You have successfully subscribed to the newsletter

There was an error while trying to send your request. Please try again.

Punjabi Stories - ਪੰਜਾਬੀ ਕਹਾਣੀਆਂ will use the information you provide on this form to be in touch with you and to provide updates and marketing.