ਦਿਲ ਦੇ ਵੱਡੇ ਉਪਰੇਸ਼ਨ ਪਿੱਛੋਂ ਵਜੁਰਗ ਲੇਖਕ ਨੂੰ ਹੋਸ਼ ਆ ਗਈ ਸੀ ਅਤੇ ਉਹ ਸੁਚੇਤ ਹੋ ਰਿਹਾ ਸੀ। ‘ਬਾਬਾ ਜੀ ਆਪਦੀ ਸੇਵਾ ਲਈ ਮੇਰੀ ਡਿਊਟੀ ਲੱਗੀ ਏ।” ਪਰੀਆਂ ਵਰਗੀ ਨਰਸ ਦੇ ਮੂੰਹੋਂ ਫੁੱਲ ਕਿਰੇ। ‘ਜੀ ਆਇਆਂ ਨੂੰ, ਮੇਰੇ ਬੱਚੇ ਮੈਨੂੰ ਪਾਪਾ ਕਹਿੰਦੇ ਹਨ। ਲੇਖਕ ਨੇ ਦੂਰੀਆਂ ਘਟਾ ਦਿੱਤੀਆਂ ਸਨ। ‘ਪਾਪਾ ਜੀ ਜਦ ਵੀ ਲੋੜ ਹੋਵੇ ਮੈਨੂੰ ਆਵਾਜ ਮਾਰ ਲੈਣੀ। ‘ਮਰੀਜ ਦੀਆਂ ਲੋੜਾਂ ਨਰਸ ਵਧੇਰੇ ਜਾਣਦੀ …
Mix
-
-
ਮੇਰੇ ਡੈਡੀ ਹੁਣੀ ਤਿੰਨ ਭਰਾ ਨੇ , ਡੈਡੀ ਤੇ ਤਾਇਆ ਜੀ ਖੇਤੀ ਕਰਦੇ ਸੱਭ ਤੋ ਛੋਟੇ ਚਾਚਾ ਜੀ, ਉਹ ਆਸਟ੍ਰੇਲੀਆ ਰਹਿੰਦੇ ਆ , ਸਾਰਾ ਪਰਿਵਾਰ ਇਕੱਠਾ ਆ , 4 ਸਾਲ ਪਹਿਲਾਂ ਆਸਟ੍ਰੇਲੀਆ ਚਾਚੀ ਕੋਲ ਬੱਚਾ ਹੋਣ ਵਾਲਾ ਸੀ ਸੋ ਦਾਦੀ ਨੂੰ ਚਾਚਾ ਜੀ ਨੇ ਬੁਲਾਲਿਆ, ਬਾਪੂ ਜੀ ਦਾਦੀ ਨੂੰ ਰੋਕਿਆ ਵੀ ਨਾਂ ਜਾਂ ਬਾਹਰਲਾ ਮੁਲਕ ਆਪਣੇ ਨਹੀਂ ਸੂਤ ਆਉਂਦਾ ਖੁੱਲੇ ਡੁੱਲੇ ਮਾਹੌਲ ਵਿੱਚ ਰਹਿਣ ਵਾਲਿਆਂ …
-
ਵੱਡੇ ਸ਼ਹਿਰ ਵਿੱਚ ਛੋਟੇ ਹਸਪਤਾਲ ਦੇ ਖਾਸ ਕਮਰੇ ਵਿੱਚ ਦਿਲ ਦੇ ਮਾਹਰ ਡਾਕਟਰ ਅਤੇ ਮਰੀਜ ਨਾਲ ਆਏ ਡਾਕਟਰ ਦੀ ਲੰਮੀ ਗੱਲਬਾਤ ਚੱਲ ਰਹੀ ਸੀ। ਜਦ ਦੇ ਣ ਲੈਣ ਦੇ ਮਾਮਲੇ ਉਤੇ ਆ ਕੇ ਗੱਲ ਅੜ ਗਈ ਤਾਂ ਗਰੀਬ ਮਰੀਜ ਵਿੱਚ ਹੀ ਬੋਲ ਪਿਆ। ‘ਡਾਕਟਰ ਸਾਹਿਬ ਦਿਲ ਦੀ ਗੱਲ ਵਿੱਚ ਦਿਲ-ਲਗੀਆਂ ਚੰਗੀਆਂ ਨਹੀਂ ਹੁੰਦੀਆਂ। ਆਪ ਜੀ ਨੇ ਆਪਣਾ ਫੈਸਲਾ ਪਿੱਛੋਂ ਕਰ ਲੈਣਾ, ਮੈਨੂੰ ਦਸੋ ਆਪ ਨੂੰ …
-
1980 ਦੀ ਗੱਲ ਆ, ਮੇਰੇ ਡੈਡੀਟਰੱਕ ਡਰਾਈਵਰ ਸੀ, ਉਹ mpਤੋਂ ਦਿੱਲੀ ਚੱਲਦੇ ਸੀ, ਉਹਨਾਂ ਦੀ ਦਿੱਲੀ ਵਾਹਵਾ ਵਾਕਬ ਬਣ ਗਏ ਸੀ ,ਇੱਕ ਮੁਸਲਮਾਨ ਵੀਰ ਨੇ ਸਲਾਹ ਦਿੱਤੀ ਕਿ ਗੱਡੀ ਛੱਡ ਕੇ ਇੱਥੇ ਟੈਕਸੀ ਪਾ ਲਵੋ ਵਧੀਆ ਕੰਮ ਆ, ਡੈਡੀ ਨੇ ਟੈਕਸੀ ਪਾਈ ਵੱਡਾ ਸ਼ਹਿਰ ਸੀ ਕੰਮ ਸੋਹਣਾ ਚੱਲ ਪਿਆ, ਜਿਸ ਵੀਰ ਨੇ ਸਲਾਹ ਦਿੱਤੀ ਸੀ ਉਹ ਆਪ ਟੈਕਸੀ ਡਰਾਇਵਰ ਸੀ ਅਕਸਰ ਡੈਡੀ ਨੂੰ ਮਿਲਦੇ ਰਹਿੰਦੇ …
-
ਨੱਕੋ ਨੱਕ ਸਵਾਰੀਆਂ ਨਾਲ ਭਰੀ ਬੱਸ ਚਲਦੀ ਚਲਦੀ ਅਚਾਨਕ ਰੁਕ ਗਈ। ਤਾਕੀ ਖੋਲ੍ਹ ਕੇ ਕੰਡਕਟਰ ਥੱਲੇ ਉੱਤਰਿਆ ਤਾਂ ਅੱਗੇ ਟੈਕਸ ਇੰਸਪੈਕਟਰ ਦੀ ਜੀਪ ਖੜੀ ਸੀ। ਕਿਉਂ ਉਏ! ਗੱਡੀ ਐਨੀ ਓਵਰ-ਲੋਡ ਕਿਉਂ ਕੀਤੀ ਏ? ਟਿਕਟਾਂ ਕੱਟੀਆਂ ਨੇ ਸਭ ਦੀਆਂ? ਤੈਨੂੰ ਚੈਕਿੰਗ ਦਾ ਕੋਈ ਡਰ ਨਹੀਂ?“ ਜੀਪ ਚੋਂ ਬਾਹਰ ਨਿਕਲਦੇ ਇੰਸਪੈਕਟਰ ਨੇ ਕੰਡਕਟਰ ਤੇ ਰੋਹਬ ਨਾਲ ਸੁਆਲਾਂ ਦੀ ਝੜੀ ਲਾ ਦਿੱਤੀ। “ਜਨਾਬ! ਟਿਕਟਾਂ ਵੀ ਕੱਟੀਆਂ ਜਾਣਗੀਆਂ ਪਰ …
-
‘‘ਉਹ ਸਾਲਾ ਦਮਸਰ ਆ ਨਾ ਜਿਹੜਾ ਉਹ ਉਨ੍ਹਾਂ ਦਾ ਵੱਡਾ ਈ ਸਪੋਟਰ ਬਣਿਆ ਫਿਰਦੈ” ‘‘ਫੇਰ ਕੁੱਟ ਦਿਓ ਭੁੱਗਾ ਸਾਲੇ ਦਾ, ਨਹੀਂ ਤਾਂ ਇਹ ਗਧੇ ਗਾਜਰੀਂ ਗਿੱਝ ਜਾਣਗੇ। ‘ਭੁੱਗਾ ਤਾਂ ਕੁੱਟ ਦਿਆਂਗੇ ਪਰ ਜੇ ਅਗਲੇ ਨੇ ਥਾਣੇ ਰਪੋਟ ਕਰਤੀ ਤਾਂ ਆਹ ਜਿਹੜੀਆਂ ਪੰਜ ਚਾਰ ਵੋਟਾਂ ਆਪਣੇ ਮਗਰ ਆ ਇਹ ਵੀ ਟੁੱਟ ਜਾਣਗੀਆਂ। ਉਸ ਦੇ ਸਹਾਇਕ ਨੇ ਦੂਰ ਦੀ ਸੋਚੀ ਤੇ ਦੋਨੇ ਕੋਈ ਹੋਰ ਸਕੀਮ ਸੋਚਣ ਲੱਗੇ …
-
ਧੀ ਜਨਮ ਲੈਂਦੀ ਹੈ …ਮਾਪਿਆਂ ਸਿਰ ਬੋਝ ਡਿੱਗ ਪੈਂਦਾ ਹੈ..ਉਸ ਦਿਨ ਤੋਂ ਮਾਪੇ ਫਿ਼ਕਰਾਂ ਚਿੰਤਾਵਾਂ ਵਿੱਚ ਘਿਰ ਜਾਂਦੇ ਹਨ….ਅੰਦਰੂਨੀ ਸੋਚਾਂ ਤਲਖੀ ਵਧਾ ਛੱਡਦੀਆਂ ਹਨ …. ਹਰ ਮਾਪੇ ਸੋਚਦੇ ਹਨ ….ਹਰ ਧੀ ਨੂੰ ਚੰਗੀ ਵਿਦਿਆ ਹਾਸਿਲ ਕਰਵਾਈ ਜਾਵੇ …. ਪਰ ਹਾਲਾਤ ਸਾਰਥਿਕ ਨਹੀਂ ਹੁੰਦੇ …ਮਹਿੰਗੀ ਵਿੱਦਿਆ …ਜ਼ਮਾਨੇ ਦਾ ਖੌਫ਼ ਤੇ ਵਿਆਹ ਦੇ ਖਰਚ ਦੀ ਪੰਡ ….ਮਨ ਨੂੰ ਅਸ਼ਾਤ ਕਰਦੇ ਹਨ। ਇੱਕ ਧੀ ਦੀ ਸੋਚ ਅਲੱਗ ਹੁੰਦੀ …
-
ਦਾਨ ਕਰਨ ਜਾਂ ਚੜਾਵਾ ਚੜਾਉਣ ਤੋਂ ਪਹਿਲਾਂ ਇਹ ਸੋਚੋ,ਕੀ ਇਸਦੀ ਵਰਤੋਂ ਮਨੁੱਖਤਾ ਦੇ ਭਲੇ ਲਈ ਹੋਵੇਗੀ। *ਅਮੀਰ ਧਾਰਮਿਕ ਅਸਥਾਨ* :- ਦੇਸ ਵਿਚ ਅਨੇਕਾਂ ਡੇਰੇ ਤੇ ਧਾਰਮਿਕ ਅਸਥਾਨ ਹਨ, ਜਿੰਨਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਹੈ।ਇਨਾਂ ਦੀ ਆਮਦਨ ਤੇ ਕੋਈ ਇਨਕਮ ਟੈਕਸ ਨਹੀਂ।ਹਰ ਸਾਲ ਅਰਬਾਂ ਰੁਪਏ ਦਾ ਚੜਾਵਾ ਚੜਦਾ ਹੈ ਇਨਾਂ ਦਾ ਪ੍ਰਬੰਧ ਧਾਰਮਿਕ ਸੰਸਥਾਵਾਂ ਜਾਂ ਸਬੰਧਤ ਪੈਰੋਕਾਰਾਂ ਕੋਲ ਹੈ ਤੇ ਸਰਕਾਰ ਦਾ ਇਨਾਂ ਤੇ ਕੋਈ …
-
ਅੱਜ ਮੈਂ ਇਕ ਪੰਜਾਬੀ ਬਜਾਰ ਕਨੇਡਾ ਵਿੱਖੇ ਪਏ ਸਮਾਨ ਨੂੰ ਵੇਖ ਖੁਸ਼ ਤਾਂ ਬਹੁਤ ਹੋਇਆ ਪਰ ਇਹ ਵੀ ਮੰਨ ਅੰਦਰ ਸੋਚਿਆ ਕਿ ਇਥੇ ਤਾਂ ਕੋਈ ਮਿਲਾਵਟ ਵਾਲੀ ਚੀਜਾਂ ਨਹੀਂ ਖਾਂਦੇ | ਇਥੇ ਤਾ ਸਬ ਸਮਾਨ ਪਿਆ ਜੋ ਅਸੀਂ ਪਿੱਛੇ ਛੱਡ ਆਏ ਸੀ ਤੇ ਇਹ ਵੀ ਪਤਾ ਸੀ ਇਸ ਕਿਸਮ ਦੀ ਚੀਜਾਂ ਸ਼ਰੀਰ ਲਈ ਹਾਨੀਕਾਰਕ ਹੈ | ਜਿਨ੍ਹਾਂ ਇਹ ਕਮਾਲ ਦੇ ਕੁਦਰਤੀ ਫਲਾਂ ਦਾ ਮੁਰੱਬਾ ਬਣਾਕੇ …
-
ਉਹ ਲੰਬੇ-ਲੰਬੇ ਕਦਮ ਭਰਦੇ ਹੋਏ ਚਲਦੇ ਪਏ ਸਨ। ਮੈਨੂੰ ਦੀਦਾਰ ਸਿੰਘ ਨੂੰ ਪਹਿਚਾਨਣ ਵਿਚ ਦੇਰ ਨਾ ਲੱਗੀ। “ਸਤਿ ਸ੍ਰੀ ਅਕਾਲ, ਸਿੰਘ ਸਾਹਿਬ” ਮੈਂ ਬੁਲਾਇਆ। ਮੇਰੇ ਵੱਲ ਮੁੜ੍ਹਦੇ ਹੋਏ ਦੇਖਦੇ ਹੀ ਉਨ੍ਹਾਂ ਦੇ ਬੁੱਲ੍ਹਾਂ ‘ਤੇ ਮੀਠੀ ਜਿਹੀ ਮੁਸਕਰਾਹਟ ਆ ਗਈ। ਕੋਲ ਆਏ ਤੇ ਗਲਵਕੜੀ ਪਾ ਲਈ। “ਬਹੁਤ ਦਿਨਾਂ ਬਾਅਦ ਨਜ਼ਰ ਆਏ, ਸਭ ਠੀਕ ਤਾਂ ਹੈ?” ਮੈਂ ਪੁੱਛ ਲਿਆ। “ਸਭ ਵਾਹਿਗੁਰੂ ਦੀ ਕਿਰਪਾ ਹੈ, ਭਾਈ!” ਉਨ੍ਹਾਂ ਨੇ …
-
ਦਲਵਾਈ ਦਾ ਦਿਨ ਸੀ। ਮੀਂਹ ਕਦੇ ਪੈਣ ਲੱਗਦਾ ਕਦੇ ਹਟ ਜਾਂਦਾ। ਗਰਮੀ ਘਟ ਗਈ ਸੀ। ਮੌਸਮ ਸੁਹਾਵਣਾ ਹੋ ਗਿਆ ਸੀ। ਅੱਜ ਛੁੱਟੀ ਦਾ ਦਿਨ ਸੀ। ਮਾਂ ਨੇ ਖੀਰ-ਪੂੜੇ ਬਣਾਏ। ਪਤੀ ਅਤੇ ਪੁੱਤਰ ਨੂੰ ਆ ਕੇ ਖਾ ਲੈਣ ਲਈ ਆਵਾਜ਼ਾਂ ਦੇਣ ਲੱਗੀ। ‘‘ਤੇਰੀ ਮਾਂ ਨੂੰ ਪਕਾਉਣ-ਖਾਣ ਤੋਂ ਬਿਨਾਂ ਦੂਜਾ ਕੋਈ ਕੰਮ ਨਹੀਂ।’’ ਪਾਪਾ ਨੇ ਰਿਸ਼ੀ ਵੱਲ ਤੱਕ ਕੇ ਹੱਸ ਕੇ ਆਖਿਆ। ‘‘ਅੰਨ ਵਿਚ ਹੀ ਪ੍ਰਾਣ ਨੇ। …
-
“ਸਤਿ ਸ੍ਰੀ ਅਕਾਲ …ਬੱਲਿਆ ,” ਦੁਕਾਨ ‘ਤੇ ਬੈਠੇ ਨੂੰ ਇਕ ਬਜੁਰਗ ਨੇ ਗੱਜ ਕੇ ਫਤਿਹ ਬੁਲਾਈ। ਚਿੱਟਾ ਕੁੜਤਾ ਤੇ ਚਾਦਰਾ ਲਾਈ ਕਾਲੇ ਰੰਗ ਦੀ ਪੱਗ ਬੰਨ੍ਹੀ ਉਹ ਸਰਦਾਰ ਬਜੁਰਗ ਕਿਸੇ ਚੰਗੇ ਘਰ ਦਾ ਲੱਗ ਰਿਹਾ ਸੀ।ਸਾਡੇ ਕੋਲ ਅਕਸਰ ਅਜਿਹੇ ਗ੍ਰਾਹਕ ਆਉਂਦੇ ਰਹਿੰਦੇ ਹਨ ਇਸ ਲਈ ਕੁਝ ਓਪਰਾ ਨਹੀਂ ਲੱਗਿਆ। ‘ਸਤਿ ਸ੍ਰੀ ਅਕਾਲ ਜੀ…ਕਹਿ ਮੈਂ ਦੂਜੇ ਗ੍ਰਾਹਕ ਦੀ ਗੱਲ ਸੁਣਨ ਲੱਗ ਪਿਆ। “ਬਈ ਲੱਗਦਾ ਪਹਿਚਾਣਿਆ ਨਹੀਂ …