Daily Hukamnama Sri Darbar Sahib Amritsar 2 January 2024

by admin

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ

ੴ ਸਤਿਗੁਰ ਪ੍ਰਸਾਦਿ ॥

ਦੁਬਿਧਾ ਨ ਪੜਉ ਹਰਿ ਬਿਨੁ ਹੰਹੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਨਾ ਹਿ ਨ ਘਰ ਅਤਿ ਦਾ ਜਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਅਹੁ ਗੁਰੂ ਦਿਖਾਇਆ ਸਹਜਿ ਹੜੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਵੀਲੱਗ ਸਕਉ ਭੰਡਾਰੀ ਲਾਹਿ ਮਨੁ ਰਹਿਆ ਮੇਰੀ ਮਾਈ ॥ ਕਰਿ ਹਰਿ ਨਿਰੰਕਹਿ ਪਾਣੀ ਲਾਵੇ ਲਾਲ ਕਿਉ ਲਿਵ ਲਾਈ ॥ ਰਹਾਉ ॥ ਅਸੰਖ ਵੰਡਾਗੀ ਕਹਿ ਬੈਰਾਗ ਹੀ ਰਾਗੀ ਜਿ ਖਸਮੈ ਭਾਵੈ ॥ ਜਿਹੜੇ ਸਾਧਵ ਲਾਵਾ ਵੀ ਬੱਚਿਆ ਗੁਰੂ ਕੀ ਵਾਹ ਚਲਾਏ ॥ ਓਥੈ ਛੇਕ ਮਨੂਆ ਨ ਖੋਜੀ ਧਾਵਤੁ ਵਰਜਿ ਰਹਾਈ ॥ ਲੜਕੀ ਮਾੜਾ ਗਾੜਾ ਰੰਗਿ ਸਾਡਾ ਹਾਜੀ ਕੇ ਗੁਣ ਗਾਈ ॥੩॥ ਮਨੂਆ ਪਾਉਣ ਹਿੰਦੂ ਸੁਖਵਾਸੀ ਨਾਮਿ ਵਸੀ ਸੁਖ ਛਾਤੀ ॥ ਸਿਧਾ ਠੀਕ ਹਰ ਹਹਿ ਠਾਕੇ ਮਲਿ ਧੂੜੀ ਕੁਝਹਿ ਬੁਝਾਈ ॥ ਆਸ ਨਿਰਜ ਰਹੀ ਵੰਡਾਲੀ ਨਿਜ ਕਹਿ ੜੀ ਸਾਈ ॥ ਬਿਖਿਆ ਨਾ ਹਰ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਊਹਾ ਕਿ ਵੰਡ ਨ ਕੋਈ ਜਬ ਲਗੁ ਦੂਜੀ ਰਾਣੀ ॥ ਸਭੁ ਜਗੁ ਡੰਡਾ ਤੂ ਏਕੋ ਧਾਰਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੋਕ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੰਜਰ ਕਰਣੇ ਕੰਮ ਨ ਪਾਈ ॥ ਸੁੰਨ ਸਹਿ ਮਾਤਾ ਪਰਮਾਦਰੁ ਕੰਨਿ ਜਾਣ ਪੜਿ ਨਾਮ ॥ ਮਲਕਕਿ ਸੰਧੂ ਜੀਆ ਜੱਗ ਸੋਨੀ ਸਿਰਿ ਸਿਰਿ ਲੇ ਲਡਾਮੀ ॥ ਧਰਮ ਕੂਲਡ ਲਡਾਏ ਆਪੇ ਆਪੇ ਝਗੜਿ ਸ੍ਰਾਮੰ ॥ ਮਨਿ ਮੁਖਿ ਜੂਠਿ ਲਹੈ ਕੈ ਮਨਿ ਆਪੇ ਗਿਆਨੁ ਅਗਾਮੀ ॥੧॥ ਜਿਨ ਖਿਆ ਲਈ ਜਾਦੂ ਜਾਣਨਿ ਕਿਉ ਗੁੱਡੀ ਮਿਠਿਆਈ ॥ ਅਰਬੀ ਦਾ ਰਿਆ ਕਰੀਐ ਵਈ ਚਾਲਉ ਸਦਾ ਕਦੀ ॥ ਗੁਰੂ ਧਾੜਾ ਮੇਲੇ ਕਾ ਮਨਿ ਹੋਇ ਨਿਹੀ ਮਡਿ ਨ ਜਾਈ ॥ ਕਿਉ ਜਲਾਈ ਕਿਉਂ ਜਾਲਸ ਭਾਰੀ ਫੰਡ ਲਿਆ ਕੇ ਹੀ ਜਰੂਰਾਈ ॥੬॥ ਇਕਿ ਭਰਮਿ ਭੁਲਾਏ ਇੱਕ ਲੜਕੀ ਸਾਰੇ ਡੰਗਾ ਖੇਲੁ ਅਪਾਰਾ ॥ ਜਿਸੁ ਤੁਧੁ ਭਾਵੇ ਰੰਗਾ ਫਲੁ ਪਾਇਆ ਰੁ ਹੁਕਮਿ ਲਾਵਣਹਾਰਾ ॥ ਸੇਵਾ ਨਹੀਂ ਕੀ ਇਸੁ ਹੋਏ ਆਪਣਾ ਸੰਧੂ ਪਿੰਦੂ ਕੁਮਾਰਾ ॥ ਸਤਿਗੁਰਿ ਮਿਲਿਆ ਜਿਆ ਹੀਨੀ ਅੰਮ੍ਰਿਤ ਨਾਮੁ ਅਧਾਰਾ ॥੩॥ ਗੁ ਕਰਿ ਵਾਲਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੈ ॥ ਨਾਮੁ ਮਨਿ ਭਾਈ ਕਹੀ ਜਗਾਈ ਸਮੇਂ ਕਛੁ ਵਖਾਨੰ : ਲਹੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਲੀ ॥ ਪੂਰਾ ਪੰਰਾਗੀ ਸਹਜਿ ਸੁਝਾ ਲਹੂ ਨਾਨਕ ਮਨੁ ਮਾਨੈ ॥੮॥੧॥

ਪੰਜਾਬੀ ਵਿਆਖਿਆ

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ

ੴ ਸਤਿਗੁਰ ਭਾਇ ॥

ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ॥੧॥ ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ)। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ਰਹਾਉ॥ ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੨॥ ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩। ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। (ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ। ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ।੪। ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ। ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ। ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ। ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ। (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ।੫। ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ) । ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ। (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ। (ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ। ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ। ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀ ਤੁਰਦੇ ਹਾਂ।੬। ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ-ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ। ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ। (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ। ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ।੭। ਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ) । ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ। ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ। ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ।੮।੧।

English Translate 

SORATH, FIRST MEHL, FIRST HOUSE, ASHTAPADEES, CHALL-TUKAS

ONE UNIVERSAL CREATOR GOD. BY THE GRACE OF THE TRUE GURU

I am not tom by duality, because I do not worship any other than the Lord, I do not vidit tomb or

do not enter the house of rangent, engrossed in dede. The Nars, the Name of the Lord has cified my decine Deep within my heart, the Guru has chown me the home of my being, and my mind it imbued with pace and poise, Siblings of Doctity. You You are all-knowing, and You Yourself are all-ing You alone bow intelligence, O Lord. |1|| My mind is detached, imbued with detachment the Word of the Shabad har pieced my mind, my mother Gods Light the continually within the scout of my deepest soltam lovingly attached to the and the Word of the Lord Mater. Countless detached to talk of detache andation, but he alone is a true nunciare, who it pleading to the Land Matter. The Word of the Shabad it over in his heart; he is absorbed in the Fear of God, and he works to serve the Guru Home the One Lord, his mind does not waver, and he retain it wanderings. He it intoxicated with colectial brand ever inbued with the Lord’s Love, heding the Glass Pics of the True Land 2 The mind like the wind, but it cost in pace, even for an instant, then he shall abide in the peace of the Name, Siblings of Destiny. His tongue eyes and are imbued with Truth Lord, You quench the fofdies in hope, the unciamanth of hope in the home of his own inner self, he is absorbed in the trance of deep meditation. Henced with the charity of the Naam he drinks in the social Art with a ||2||| There is no renunciation in cality, as long as there in a particle of duality. The whole world Your Lord, You alone are the Giver. There is not any other siblings of tiny. The f-willed many for while the Lord be great up the Gurmukh God is infinit, diceble and unhorable worth cannot be described. The coin dopad the Superseeing the Land of the three worlds- these are Your Name Lord. The cominothic world have their day inscribed upon their foreheads they prince according to their destinies. The Lord Hilfe them to do good and bad deed; H Hilfe that devotional whip. The fit of their mind and mouth it washed off when they live in the Fear of God; the able Lord Himble them with spiritual wisdom. 5 Only those who rate it know we ate ko the mute, who at the candy and only How can describe the indescribable, Siblings of Destiny? I shall follow Hic will forever if one meet with the Guru, the Generous Giver then he understand those who have no Guru cannot understand this. As the Lord cause us to act, to do we act, Siblings of Destiny. What other clocks can anyone try? ||| Some are deluded by doubt, while others are imbued with devotional worship: Your play it infinite and online. As you angage thors, they cave the fruits of their reward; You alone are the One who Your Command I would carve You, if anything were my own my road and body are Your One who met with the True Guru, by Hic Grace, take the Support of the Ambrosial Nr. 7|| He dwell in the heavenly realist, and hic Virani diary thin forth; meditation and spiritual wisdom are found in virus. The Nars it pleading to his mind; he speaks it, and cause other to speak it as well. He speaks the accentual of winds. The Word of the Shabad it hit Guru and spiritual teacher, profound and unfathomable, without the Shabad, the world is incase. He is a perfect renunciate, naturally at ease, Nanak, whose mind is pleased with the True Lord,

ਅੰਗ: 634 | 02-01-2024

You may also like