ਸ਼ਹਿਰ ਦੇ ਵੱਡੇ ਸ਼ਾਹੂਕਾਰ ਦੇ ਗੁਪਤ ਗੁਦਾਮਾਂ ਵਿਚ ਚੋਰੀ ਹੋ ਗਈ ਸੀ, ਪਰ ਚੋਰ ਨਹੀਂ ਸੀ ਮਿਲ ਰਿਹਾ। ਚੋਰੀ ਤੂੰ ਕੀਤੀ ਏ? ਮਾਈ ਬਾਪ, ਮੇਰਾ ਕੋਈ ਕਸੂਰ ਨਹੀਂ। ਥਾਣੇ ਤੋਂ ਬਾਹਰ ਪਾਟੀ ਕਮੀਜ਼ ਗੁੱਛਾ ਮੁੱਛਾ ਹੋ ਕੇ ਬੈਠਾ ਦਿਹਾੜੀਦਾਰ ਕਾਮਾ ਰੋਣੀ ਆਵਾਜ਼ ਵਿਚ ਸਹਿਕਿਆ। ਮਾਂਈ ਕੀ ਓਏ, ਗੋਰੇ ਤਾਂ ਚਲੇ ਗਏ। ਅਫਸਰ ਦੀ ਆਕੜੀ ਵਰਦੀ ਗਰਜੀ। ਤੁਸੀਂ ਸਾਡੇ ਲਈ ਗੋਰੇ ਹੀ ਹੋ, ਮਾਈ ਬਾਪ
Latest Posts
-
-
ਸੁਣ ਨੀ ਕੁੜੀਏ ਨੱਚਣ ਵਾਲੀਏ
-
ਜਦੋਂ ਬਣੂ ਪੰਜਾਬੀ ਸਾਡੇ ਹਰ ਘਰ ਵਿੱਚ ਪਰਿਵਾਰ ਦੀ ਭਾਸ਼ਾ।
-
ਮੁਕਲਾਵੇ ਜਾਂਦੀ ਦਾ ਘੇਰੂਗਾ ਰੱਥ ਤੇਰਾ,
-
ਛੰਦ ਪਰਾਗੇ ਆਈਏ ਜਾਈਏ, ਛੰਦ ਪਰਾਗੇ ਅੱਟੀ
-
ਪਿੰਡਾਂ ਵਿਚੋਂ ਪਿੰਡ ਸੁਣੀਂਦਾ, ਪਿੰਡ ਸੁਣੀਦਾ ਟਹਿਣਾ।
-
by admin
-
by Sandeep Kaur
-
by Sandeep Kaur
-
by Sandeep Kaur
-
by Sandeep Kaur
-
by Jasmeet Kaur