ਸਾਰਾ ਪਰਿਵਾਰ ਇਕ ਛੱਤਰੀ ਹੇਠ ਤੇ ਇਕੱਠਾ ਹੋ ਕੇ ਤੁਰਿਆ ਜਾ ਰਿਹਾ ਸੀ।ਛਤਰੀ ਭਾਵੇ ਪੁਰਾਣੀ ਅਤੇ ਕਈ ਥਾਵਾਂ ਤੋਂ ਫਟੀ ਹੋਈ ਸੀ ਪਰ ਫੇਰ ਵੀ ਉਸਨੇ ਉਨ੍ਹਾਂ ਦਾ ਮੀਂਹ ਤੋਂ ਕਾਫੀ ਬਚਾਅ ਕਰ ਦਿੱਤਾ ਸੀ ।ਪਿਤਾ ਆਪਣੇ ਬੱਚਿਆਂ ਅਤੇ ਉਹਨਾਂ ਦੀ ਮਾਂ ਨੂੰ ਬਚਾਉਣ ਦੇ ਚੱਕਰ ਵਿੱਚ ਕਾਫੀ ਭਿੱਜ ਵੀ ਗਿਆ ਸੀ। ਅਚਾਨਕ ਹੀ ਮੀਂਹ ਰੁਕ ਕੇ ਧੁੱਪ ਨਿਕਲ ਆਈ ।ਸਾਰੇ ਜਾਣੇ ਦੂਰ ਦੂਰ ਹੋ …
Latest Posts
-
-
ਚੈਨਲ ਦੇ ਦਫਤਰ ਵਿੱਚ ਬਾਸ ਪੱਤਰਕਾਰਾਂ ਉਪਰ ਗਰਜ ਰਿਹਾ ਸੀ ,”ਚੈਨਲ ਦੀ ਟੀ ਆਰ ਪੀ ਲਗਾਤਾਰ ਹੇਠਾਂ ਜਾ ਰਹੀ ਹੈ ।ਤੁਸੀਂ ਕੀ ਕਰ ਰਹੇ ਹੋ ਕੋਈ ਵੀ ਸਨਸਨੀਖੇਜ਼ ਖ਼ਬਰ ਹਾਲੇ ਤੱਕ ਨਹੀਂ ਆਈ।” ਇਸ ਤੇ ਚੀਫ ਰਿਪੋਰਟਰ ਬੋਲਿਆ,” ਸਰ ਵੋਟਾਂ ਖਤਮ ਹੋ ਗਈਆਂ ,ਲੋਕਾਂ ਨੂੰ ਹੁਣ ਵੋਟਾਂ ਵਰਗਾ ਸੁਆਦ ਕਿੱਥੋਂ ਲਿਆ ਕੇ ਦੇਈਏ।”ਸਾਰਿਆ ਨੇ ਸਿਰ ਹਿੱਲਾ ਕੇ ਹਾਮੀ ਭਰੀ।ਦੂਜੇ ਪੱਤਰਕਾਰ ਨੇ ਨਾਲ ਗੱਲ ਜੋੜੀ,” ਹੁਣ …
-
ਸੁਖਵਿੰਦਰ ਕੌਰ ਸੁਭਾਅ ਦੀ ਮਿੱਠੀ ਪਰ ਅੰਦਰੋਂ ਖੋਟੀ ਕਿਸਮ ਦੀ ਔਰਤ ਸੀ। ਸਾਂਝੇ ਪਰਿਵਾਰ ਤੇ ਉਸਦੀ ਤੜੀ ਚੱਲਦੀ ਸੀ। ਪੁਰਾਣੇ ਸਮਿਆਂ ਦੀ ਬੀ:ਏ: ਪਾਸ ਹੋਣ ਕਰਕੇ ਸਭ ਨੂੰ ਟਿੱਚ ਜਾਣਦੀ ਸੀ। ਉਹਦੇ ਘਰ ਵਾਲਾ ਤੇ ਜੇਠ ਟੱਬਰ ਦੀ ਇੱਜ਼ਤ-ਵੁੱਕਤ ਦੇ ਮੱਦੇਨਜ਼ਰ ਉਹਨੂੰ ਅਣਗੌਲਿਆਂ ਕਰ ਛੱਡਦੇ। ਸੱਸ-ਸਹਰੇ ਦੇ ਗੁਜ਼ਰਨ ਤੋਂ ਬਾਅਦ ਉਹਦੀਆਂ ਵਧੀਕੀਆਂ ਸਹਿਣ ਨੂੰ ਰਹਿ ਗਈ ਸੀ ਤਾਂ ਬੱਸ…. ਉਹਦੀ ਜੇਠਾਣੀ। ਸਮਾਂ ਲੰਘਦਾ ਗਿਆ….ਬੱਚੇ ਵੀ …
-
ਜਰਨੈਲ ਸਿੰਘ ਕਾਫੀ ਥੱਕਿਆ ਟੁੱਟਿਆ ਪਿਆ ਸੀ। ਪਰ ਮਜਬੂਰੀ ਸੀ, ਰੁਕ ਵੀ ਨਹੀਂ ਸਕਦਾ ਸੀ। ਉਸਦੇ ਹੱਥਾਂ ਵਿੱਚ ਇੱਕ ਵੱਡਾ ਝੋਲਾ ਸੀ ਜਿਸ ਵਿੱਚ ਇੱਕ ਫਾਇਲ,ਕੁਝ ਫੋਟੋਸਟੇਟਾਂ ਤੇ ਇੱਕ ਪਿੰਨ ਸੀ। ਅੱਜ ਗਰਮੀ ਵੀ ਬਹੁਤ ਸੀ। ਮੋਬਾਇਲਾ ਉੱਪਰ ਪਾਰਾ 44 ਡਿਗਰੀ ਦਿਖਾ ਰਿਹਾ ਸੀ। ਉਸਨੂੰ ਬਹੁਤ ਪਿਆਸ ਲੱਗੀ ਹੋਈ ਸੀ। ਪਰ ਹਰ ਪਾਸੇ ਦੇਖਣ ਦੇ ਬਾਅਦ ਵੀ ਕਿਤੇ ਪਾਣੀ ਨਹੀਂ ਦਿਖਿਆ। ਸਾਹਮਣੇ ਬਸ ਇੱਕ ਗੰਨੇ …
-
ਬੰਤੋ ਦੀ ਉਮਰ ਲਗਭਗ 50 ਕੁ ਸਾਲ ਦੀ ਸੀ…ਬੰਤੋ ਦਾ ਇੱਕ ਪੁੱਤ ਸੀ… ਬੰਤੋ ਘਰਾ ਵਿੱਚ ਗੋਹਾ-ਕੂੜਾ ਕਰਦੀ ਸੀ ਤੇ ਬੰਤੋ ਦਾ ਮੁੰਡਾ ਦਿਹਾੜੀਆਂ ਕਰਦਾ ਸੀ…ਘਰਵਾਲਾ ਕੁਝ ਵਰੇ ਪਹਿਲਾ ਦਿਹਾੜੀ ਗਿਆ ਬੋਰ ਵਿੱਚ ਦੱਬ ਗਿਆ ਸੀ ਜਿਸ ਨਾਲ ਉਸਦੀ ਮੌਤ ਹੋ ਗਈ …ਬੇਸ਼ੱਕ ਘਰ ਦ ਹਾਲਤ ਕੋਈ ਬਹੁਤ ਚੰਗੀ ਨਹੀ ਸੀ ..ਗਰੀਬੀ ਦਾ ਜੀਵਨ ਜਿਉਂਦੇ ਵੀ ਉਹਨਾ ਦੇ ਮਨ ਸੰਤੁਸ਼ਟੀ ਸੀ ,,ਬੰਤੋ ਅਕਸਰ ਹੀ ਕਹਿੰਦੀ …
-
ਸੀਰਤ ਨੇ ਚਾਈਂ ਚਾਈਂ ਆਪਣੀ ਪਲੇਠੀ ਕਿਤਾਬ ਆਪਣੇ ਸਹੁਰਾ ਸਾਬ ਜੋਕਿ ਇੱਕ ਰਿਟਾਇਰਡ ਸਰਕਾਰੀ ਅਫਸਰ ਸਨ, ਸਰਦਾਰ ਮਹਿੰਦਰ ਸਿੰਘ ਨੂੰ ਫੜਾਉਂਦਿਆਂ ਆਖਿਆ “ਦੇਖੋ ਪਾਪਾ ਮੇਰੀ ਕਿਤਾਬ ਛਪ ਕੇ ਆ ਗਈ ਹੈ”। ਸੀਰਤ ਦੇ ਹੱਥੋਂ ਕਿਤਾਬ ਫੜਕੇ ਉਸਦੇ ਸਿਰ ਤੇ ਹੱਥ ਰੱਖਦਿਆਂ ਬੋਲਿਆ “ਮੈਂਨੂੰ ਤੇਰੇ ਤੇ ਮਾਣ ਐ ਧੀਏ ਤੂੰ ਸਾਡੇ ਖਾਨਦਾਨ ਦੇ ਨਾਂ ਨੂੰ ਚਾਰ ਚੰਨ ਲਾਏ ਨੇ;ਮੈਂ ਹੁਣ ਔਰਤ ਦਿਵਸ ਸੰਬੰਧੀ ਹੋ ਰਹੇ ਸਮਾਗਮ …
-
by admin
-
by Sandeep Kaur
-
by Sandeep Kaur
-
by Sandeep Kaur
-
by Sandeep Kaur
-
by Jasmeet Kaur