ਬਾਪੂ ਜੀ ਓਹਨਾ ਵੇਲਿਆਂ ਦੀ ਗੱਲ ਸੁਣਾਇਆ ਕਰਦੇ.. ਜੱਟਾਂ ਦੇ ਪੁੱਤਾਂ ਕੋਲ ਸਿਰਫ ਦੋ ਹੀ ਰਾਹ ਹੋਇਆ ਕਰਦੇ..ਫੌਜ ਤੇ ਜਾ ਫੇਰ ਵਾਹੀ..! ਨਿੱਕਾ ਚਾਚਾ ਜੀ ਫੌਜ ਵਿਚ ਸੀ..ਪੈਂਠ ਦੀ ਜੰਗ ਵੇਲੇ ਇੱਕ ਵਾਰ ਪਿੰਡ ਆਇਆ..ਉਹ ਵੀ ਅਚਾਨਕ..ਘੜੀ ਦੀ ਘੜੀ ਮਿਲ ਵਾਪਿਸ ਮੁੜਨ ਲੱਗਾ..ਬਾਡਰ ਵੱਲ ਇਸ਼ਾਰਾ ਕਰ ਆਖਣ ਲੱਗਾ ਜੰਗ ਅਜੇ ਜਾਰੀ ਏ..ਮੁੱਕਦੀ ਏ ਤਾਂ ਆਵਾਂਗਾ..ਪਰ ਉਹ ਕਦੀ ਨਹੀਂ ਆਇਆ! ਅੱਜ ਪੂਰੇ ਪੰਜ ਦਿਨਾਂ ਮਗਰੋਂ ਨਿੱਕੇ …
Latest Posts
-
-
ਉਸਨੇ ਹੱਥ ਪੂੰਝਦੀ ਹੋਈ ਨੇ ਬਾਹਰ ਆ ਕੇ ਦਸਿਆ ਕੇ “ਮੁੰਡਾ” ਹੀ ਏ ਪਰ ਸਖਤੀ ਕਾਰਨ ਕੋਈ ਲਿਖਤੀ ਰਿਪੋਰਟ ਨਹੀਂ ਦੇ ਸਕਦੀ.. ਏਨੀ ਗੱਲ ਸੁਣਦਿਆਂ ਹੀ ਸਾਰੇ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਦੌੜ ਗਈ.. ਹਸਪਤਾਲ ਦੇ ਬਰਾਮਦੇ ਵਿਚ ਹੀ ਵਧਾਈਆਂ ਅਤੇ ਮਿਠਿਆਈਆਂ ਦੀ ਸੁਨਾਮੀ ਜਿਹੀ ਵਗ ਤੁਰੀ.. ਠੀਕ ਛੇ ਮਹੀਨਿਆਂ ਮਗਰੋਂ ਉਸਨੇ ਓਸੇ ਹਸਪਤਾਲ ਵਿਚ ਇੱਕ ਧੀ ਨੂੰ ਜਨਮ ਦਿੱਤਾ.. ਦਾਦੀ ਚੁੱਪ ਸੀ..ਬਾਪ ਉਸਨੂੰ ਹੱਥਾਂ …
-
Bari Barsi BoliyanDesi BoliyanKudi Vallo BoliyanMunde Vallo BoliyanPunjabi BoliyanPunjabi Tappe
ਸੱਥ ਵਿੱਚ
by Sandeep Kaurਸੱਥ ਵਿੱਚ ਬੈਹ ਕੇ ਬੀਨ ਬਜਾਉਦੇ,
-
ਮੈਂ ਤੀਸਰੀ ਕਲਾਸ ਵਿੱਚ ਦਾਖਲਾ ਲਿਆ ਸੀ ਉਸ ਸਕੂਲ ਵਿਚ, ਬਚਪਨ ਦੇ ਦਿਨ ਸੀ ਦੁਨੀਆਂਦਾਰੀ ਦਾ ਬਹੁਤਾ ਪਤਾ ਨਹੀਂ ਸੀ ਪੜ੍ਹਦੇ ਪੜ੍ਹਦੇ 6ਵੀਂ ਕਲਾਸ ਵਿੱਚ ਆ ਗਏ ਹੈਗਾ ਅਜੇ ਵੀ ਬਚਪਨ ਸੀ ਪਰ ਦੁਨੀਆਂਦਾਰੀ ਨੂੰ ਥੋੜ੍ਹਾ-ਬਹੁਤ ਸਮਝਣ ਲੱਗ ਪਏ ਸੀ। ਬਹੁਤੇ ਯਾਰ ਬੇਲੀ ਨਹੀਂ ਸੀ ਮੇਰੇ, ਆਪਣੀ ਮਸਤੀ ਵਿਚ ਮਸਤ ਰਹਿਣ ਵਾਲਾ ਸੀ। ਜਦੋਂ ਮੈਂ ਛੇਵੀਂ ਕਲਾਸ ਵਿੱਚ ਆਇਆ ਮੇਰਾ ਸੈਕਸ਼ਨ ਬਦਲ ਦਿੱਤਾ ਗਿਆ। ਉਸ …
-
ਉਹ ਅੱਗੋਂ ਹੋਰ ਪੜਨਾ ਚਾਹੁੰਦੀ ਸੀ ਪਰ “ਜਮਾਨੇ ਦੀ ਖਰਾਬ ਹਵਾ” ਦਾ ਹਵਾਲਾ ਦੇ ਕੇ ਵਿਆਹ ਦਿੱਤੀ ਗਈ.. ਅਗਲੇ ਘਰ ਵੀ “ਜਮਾਨੇ ਦੀ ਖਰਾਬ ਹਵਾ” ਦਾ ਹਵਾਲਾ ਦੇ ਕੇ ਕੋਈ ਛੋਟੀ-ਮੋਟੀ ਨੌਕਰੀ ਤੱਕ ਵੀ ਨਹੀਂ ਕਰਨ ਦਿੱਤੀ ਗਈ.. ਉਸਨੂੰ ਖਰਚ ਵਾਸਤੇ ਹਰ ਮਹੀਨੇ ਦੋ ਹਜਾਰ ਦੇ ਦਿੱਤੇ ਜਾਂਦੇ ਸਨ..ਨਿਆਣਿਆਂ ਦੀਆਂ ਫੀਸਾਂ ਅਤੇ ਸਬਜੀਆਂ ਦਾਲਾਂ ਮੁੱਲ ਲੈਣੀਆਂ ਉਸ ਦੀ ਜੁਮੇਂਵਾਰੀ ਹੁੰਦੀ ਸੀ..! ਅੱਜ ਉਸ ਨੇ ਪਹਿਲੀ …
-
ਜਦੋਂ ਵੀ ਹੌਲ ਜਿਹਾ ਉੱਠਦਾ ਤਾਂ ਆਖ ਦੀਆ ਕਰਦੀ..ਸਾਡੇ ਔਲਾਦ ਨਹੀਂ ਏ..ਕਿੱਦਾਂ ਚੱਲੂ ਅੱਗੇ ਚੱਲ ਕੇ..? ਅੱਗੋਂ ਹਾਸੇ ਜਿਹੇ ਨਾਲ ਝਿੜਕ ਦਿਆ ਕਰਦੇ..”ਤੂੰ ਤੇ ਠਾਣੇਦਾਰਨੀ ਏ ਠਾਣੇਦਾਰਨੀ..ਤੇ ਜਿਹਨਾਂ ਦੇ ਮੈਂ ਕੰਮ ਕੀਤੇ ਤੇ ਕਰਦਾ ਹਾਂ ਉਹ ਨੇ ਸਾਰੇ ਤੇਰੇ ਮੁਨਸ਼ੀ..ਅੱਧੀ ਜ਼ੁਬਾਨੇ ਵਾਜ ਦੇਵੇਂਗੀ ਤਾਂ ਨੱਸੇ ਆਉਣਗੇ..” ਕਈ ਵਾਰ ਗਿਲਾ ਕਰਦੀ ਕੇ ਸਾਰੇ ਸਿਲਸਿਲੇ ਤੁਸਾਂ ਆਪ ਹੀ ਸਹੇੜ ਰੱਖੇ ਨੇ..ਕਦੀ ਮੈਨੂੰ ਵੀ ਦੱਸ ਦਿਆ ਕਰੋ ਥੋੜਾ …
-
by admin
-
by Sandeep Kaur
-
by Sandeep Kaur
-
by Sandeep Kaur
-
by Sandeep Kaur
-
by Jasmeet Kaur