ਸਿਆਣੇ ਕਹਿੰਦੇ ਨੇ ਕਿ ਭਾਨ ਜੋੜਦੇ ਰਹੋ ਤਾਂ ਵੱਡੀ ਰਕਮ ਵੀ ਜੁੜ ਜਾਵੇਗੀ ,ਨਿੱਕੀਆਂ ਨਿੱਕੀਆਂ ਗੱਲਾਂ ਜ਼ਿੰਦਗੀ ਨੂੰ ਸੋਹਣਾ ਬਣਾਉਂਦੀਆਂ ਨੇ ,ਖੁਸ਼ ਹੋਣ ਲਈ ਕਿਸੇ ਵੱਡੀ ਗੱਲ ਦੇ ਵਾਪਰਨ ਦੀ ਉਡੀਕ ਵਿੱਚ ਦੁਖੀ ਮਨੁੱਖ ਖੁਸ਼ ਕਿਵੇ ਰਹਿ ਸਕਦਾ ਏ ! ਅੰਦਰੋ ਭਰਪੂਰ ਇਨਸਾਨ ਜੋ ਅਨਹਦ ਨਾਦ ਨਾਲ ਜੁੜ ਗਿਆ ਤਾਂ ਇਹ ਨਹੀ ਸੋਚਦਾ ਕਿ ਪਹਾੜ ਦੀ ਚੋਟੀ ਤੇ ਪਹੁੰਚ ਕੇ ਖੁਸ਼ ਹੋਵੇਗਾ, ਉਹ ਤਾਂ ਓਥੇ …
Latest Posts
-
-
-
ਇੱਕ ਵਾਰ ਇੱਕ ਸੂਝਵਾਨ ਅਧਿਆਪਕ ਨੇ ਬੜਾ ਸੋਹਣਾ ਤਜਰਬਾ ਕੀਤਾ।ਆਪਣੇ ਵਿਦਿਆਰਥੀਆ ਨੂੰ ਕਿਹਾ ਕਿ ਕੱਲ੍ਹ ਨੂੰ , ਹਰੇਕ ਵਿਦਿਆਰਥੀ ਇੱਕ ਇੱਕ ਟਮਾਟਰ ਲੈ ਕੇ ਆਓ ।ਸਭ ਵਿਦਿਆਰਥੀ ਟਮਾਟਰ ਲੈ ਕੇ ਆ ਗਏ । ਅਧਿਆਪਕ ਨੇ ਉਹਨਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਟਮਾਟਰ ਤੇ ਉਸ ਵਿਅਕਤੀ ਦਾ ਨਾਮ ਲਿਖਣ ਜਿਸਨੂੰ ਉਹ ਸਭ ਤੋ ਵੱਧ ਨਫ਼ਰਤ ਕਰਦੇ ਹਨ ।ਵਿਦਿਆਰਥੀਆਂ ਨੇ ਜਦ ਨਾਮ ਲਿਖ ਲਏ ਤਾਂ ਉਸਨੇ …
-
(ਮੈਕਸਿਮ ਗੋਰਕੀ : ਪਵਿੱਤਰ ਹੱਕ ਨੂੰ ਜੇ ਦੁਨੀਆ ਦੀਆਂ ਢੂੰਡਦੀਆਂ ਅੱਖਾਂ ਤੋਂ ਓਹਲੇ ਵੀ ਕਰ ਦਿੱਤਾ ਜਾਏ ਤਾਂ ਉਸ ਸ਼ੁਦਾਈ ‘ਤੇ ਮਿਹਰ ਹੋਵੇ ਜੋ ਮਨੁੱਖ ਦੇ ਦਿਮਾਗ਼ ਨੂੰ ਫੇਰ ਵੀ ਸੁਨਹਿਰੀ ਸੁਫ਼ਨੇ ਦਿਖਾਅ ਦੇਵੇ।-ਲੇਖਕ ਵੱਲੋਂ ਨੋਟ।) ਮੈਂ ਆਹੋਂ ਕਾ ਵਿਓਪਾਰੀ ਹੂੰ ਲਹੂ ਕੀ ਸ਼ਾਇਰੀ ਮੇਰਾ ਕਾਮ ਹੈ ਬਾਗ਼ ਕੀ ਮਾਂਦਾ ਹਵਾਓ ਅਪਨਾ ਦਾਮਨ ਸਮੇਟ ਲੋ ਕਿ ਮੇਰੇ ਆਤਿਸ਼ੀ ਗੀਤ ਦਬੇ ਹੂਏ ਸੀਨੋਂ ਮੇ ਇਕ ਤਲਾਤੁਮ …
-
ਉਹ ਕਿਸੇ ਕੰਮ ਬੈੰਕ ਆਈ.. ਡਰਾਈਵਰ ਨੂੰ ਵਾਪਿਸ ਘੱਲ ਦਿੱਤਾ ਕੇ ਕੰਮ ਮੁਕਾ ਕੇ ਫੋਨ ਕਰੂੰ.. ਥੋੜੇ ਚਿਰ ਮਗਰੋਂ ਬਾਹਰ ਨਿਕਲੀ..ਵੇਖਿਆ ਫੋਨ ਦੀ ਬੈਟਰੀ ਡੈਡ ਸੀ..ਨੰਬਰ ਵੀ ਕੋਈ ਯਾਦ ਨਹੀਂ..ਹੁਣ ਕੀ ਕੀਤਾ ਜਾਵੇ? ਅੱਧੇ ਕਿਲੋਮੀਟਰ ਦੀ ਵਾਟ..ਦੋ ਪੈਰ ਪੁੱਟੇ..ਜੂਨ ਮਹੀਨਾ..ਅੱਤ ਦੀ ਗਰਮੀ..ਛੇਤੀ ਨਾਲ ਫੇਰ ਛਾਵੇਂ ਵਾਪਿਸ ਮੁੜ ਆਈ.. ਕੋਲ ਹੀ ਇੱਕ ਰਿਕਸ਼ੇ ਵਾਲੇ ਨੂੰ ਵਾਜ ਮਾਰੀ… “ਅਗਲੇ ਮੋੜ ਤੇ ਸੱਜੇ ਮੁੜ ਦੂਜੀ ਕੋਠੀ..ਕਿੰਨੇ ਪੈਸੇ? “ਦਸ …
-
-
by admin
-
by Sandeep Kaur
-
by Sandeep Kaur
-
by Sandeep Kaur
-
by Sandeep Kaur
-
by Jasmeet Kaur