1. ਬੇਖ਼ਬਰੀ ਦਾ ਫਾਇਦਾ ਘੋੜਾ ਦੱਬਿਆਂ ਪਿਸਤੌਲ ਵਿੱਚੋਂ ਝੁੰਝਲਾ ਕੇ ਗੋਲ਼ੀ ਬਾਹਰ ਨਿੱਕਲ਼ੀ। ਖਿੜਕੀ ਵਿੱਚੋਂ ਬਾਹਰ ਨਿੱਕਲਣ ਵਾਲ਼ਾ ਆਦਮੀ ਉੱਥੇ ਹੀ ਦੂਹਰਾ ਹੋ ਗਿਆ। ਘੋੜਾ ਥੋੜ੍ਹੀ ਦੇਰ ਬਾਅਦ ਫਿਰ ਦੱਬਿਆ – ਦੂਜੀ ਗੋਲ਼ੀ ਮਚਲਦੀ ਹੋਈ ਬਾਹਰ ਨਿੱਕਲ਼ੀ। ਸੜਕ ਉੱਤੇ ਮਸ਼ਕੀ ਦੀ ਮਸ਼ਕ ਫਟੀ, ਉਹ ਮੂਧੇ ਮੂੰਹ ਡਿੱਗਿਆ ਅਤੇ ਉਹਦਾ ਖੂਨ ਮਸ਼ਕ ਦੇ ਪਾਣੀ ਵਿੱਚ ਘੁਲ਼ ਕੇ ਵਹਿਣ ਲੱਗਾ। ਘੋੜਾ ਤੀਜੀ ਵਾਰ ਦੱਬਿਆ – ਨਿਸ਼ਾਨਾ ਖੁੰਝ …
Latest Posts
-
-
ਰੱਬ ਜਦੋਂ ਇਨਸਾਨੀ ਰੂਪ ਧਾਰਕੇ ਆਉਂਦਾ — ਬਹੁਤ ਸਾਲ ਪਹਿਲਾਂ ਦੀ ਗੱਲ ਏ..ਰੋਜ ਸੁਵੇਰੇ ਬਟਾਲਿਓਂ ਗੱਡੀ ਫੜ ਅਮ੍ਰਿਤਸਰ ਆਇਆ ਕਰਦਾ ਸਾਂ.. ਸੈੱਲ ਫੋਨ ਨਹੀਂ ਸਨ ਹੋਇਆ ਕਰਦੇ..ਕੁਝ ਲੋਕ ਤਾਸ਼ ਖੇਡ ਰਹੇ ਹੁੰਦੇ..ਕੁਝ ਗੱਪਾਂ ਮਾਰ ਰਹੇ ਹੁੰਦੇ ਤੇ ਸਵਾਰੀਆਂ ਦਾ ਇੱਕ ਵਿਲੱਖਣ ਜਿਹਾ ਗਰੁੱਪ ਉਚੀ ਉਚੀ ਪਾਠ ਕਰਦਾ ਹੋਇਆ ਸਫ਼ਰ ਤਹਿ ਕਰਿਆ ਕਰਦਾ..ਉਹ ਡੱਬਾ ਹੀ “ਪਾਠ ਵਾਲੇ ਡੱਬੇ” ਨਾਲ ਮਸ਼ਹੂਰ ਹੋ ਗਿਆ.. ਵੇਰਕੇ ਤੋਂ ਇੱਕ ਕੁੜੀ …
-
ਇਕ ਬਜੁਰਗ ਰੇਲ ਗੱਡੀ ਰਾਹੀਂ ਕਿਤੇ ਜਾ ਰਿਹਾ ਸੀ । ਰੇਲ ਗੱਡੀ ਦੇ ਡੱਬੇ ਵਿੱਚ ਉਸ ਤੋਂ ਬਿਨਾਂ ਹੋਰ ਕੋਈ ਸਵਾਰੀ ਨਹੀਂ ਸੀ । ਅਚਾਨਕ 10-12 ਮੁੰਡੇ ਡੱਬੇ ਵਿੱਚ ਆਏ ਤੇ ਚੌੜ ਕਰਨ ਲੱਗ ਪਏ । ਇਕ ਨੇ ਕਿਹਾ ਜੰਜੀਰ ਖਿੱਚਦੇ ਹਾਂ, ਦੂਜਾ ਕਹਿਣ ਲੱਗਾ ਕਿ ਯਾਰ ਲਿਖਿਆ ਹੈ ਕਿ ਜੰਜੀਰ ਖਿਚਣ ਤੇ 500 ਰੁਪਏ ਜੁਰਮਾਨਾ ਤੇ 6 ਮਹੀਨੇ ਦੀ ਕੈਦ ਹੋ ਸਕਦੀ ਹੈ । …
-
ਇਕ ਦਿਨ ਮੇਰੇ ਕੋਲ ਕੁਝ ਨੌਜਵਾਨ ਮੁੰਡੇ ਆਏ। ਬੜੇ ਚਿੰਤਾਤੁਰ ਹੋ ਕੇ ਆਖਣ ਲੱਗੇ, ‘‘ਮੈਡਮ, ਸਾਰਾ ਹੀ ਪੰਜਾਬ ਨਸ਼ਿਆਂ ਵਿਚ ਗਰਕ ਹੁੰਦਾ ਜਾ ਰਿਹਾ ਤੁਸੀਂ ਕੁਝ ਸੋਚੋ, ਕੁਝ ਕਰੋ।’’ ਮੈਂ ਉਨ੍ਹਾਂ ਨੂੰ ਆਖਿਆ, ‘‘ਜਦੋਂ ਤਕ ਸਾਡੇ ਲੀਡਰ ਤੇ ਪੁਲੀਸ ਇਸ ਨੂੰ ਕਮਾਈ ਦਾ ਵੱਡਾ ਧੰਦਾ ਬਣਾਈ ਰੱਖਣਗੇ ਉਦੋਂ ਤਕ ਇਸ ਦਾ ਇਲਾਜ ਔਖੈ।’’ ਹੁਣ ਕਿਉਂਕਿ ਲੋਕ ਜ਼ਿੰਦਗੀ ਲਈ ਅਤਿ ਜ਼ਰੂਰੀ ਦੋ ਚੀਜ਼ਾਂ ਰੱਬ ਅਤੇ ਮੌਤ …
-
ਝੱਲਾ ਜੋ ਕਿ ਬੜਾ ਹੀ ਸ਼ਰੀਫ ਤੇ ਨਰਮ ਸੁਭਾਅ ਦਾ ਮੁੰਡਾ ਪਿੰਡ ਦੇ ਸਰਕਾਰੀ ਸਕੂਲ ਵਿੱਚ ਗਿਆਰਵੀਂ ਜਮਾਤ ਦਾ ਵਿਦਿਆਰਥੀ ਸੀ, ਘਰ ਦੀ ਗਰੀਬੀ ਕਰਕੇ ਪਿੰਡ ਦੇ ਸਾਰੇ ਮੁੰਡੇ ਝੱਲਾ ਆਖ ਕੇ ਬੁਲਾਂਉਦੇ ਸੀ। ਬੜੇ ਹੀ ਸਾਦੇ ਜਏ ਕੱਪੜੇ ਪਾ ਕੇ ਰੱਖਦਾ ਸੀ, ਦਿਲ ਦਾ ਸਾਫ਼ , ਸਭ ਨੂੰ ਪਿਆਰ – ਮੋਹ ਕਰਨ ਵਾਲਾ, ਮਾਂ ਬੋਲਦੀ ਝੱਲਿਆ ਜੇ ਤੂੰ ਏਦਾਂ ਹੀ ਰਿਹਾ ਕਿਸੇ ਨੇ ਕੁੜੀ …
-
ਅੱਗ ਲੱਗੀ ਤਾਂ ਸਾਰਾ ਮੁੱਹਲਾ ਜਲ ਗਿਆ ਸਿਰਫ ਇਕ ਦੁਕਾਨ ਬਚ ਗਈ, ਜਿਸਦੇ ਮੱਥੇ ਤੇ ਇਹ ਬੋਰਡ ਲਟਕਿਆ ਹੋਇਆ ਸੀ- “ਐਥੇ ਇਮਾਰਤ ਸਾਜ਼ੀ ਦਾ ਸਾਰਾ ਸਮਾਨ ਮਿਲਦਾ ਹੈ।” ਸਆਦਤ ਹਸਨ ਮੰਟੋ
-
by admin
-
by Sandeep Kaur
-
by Sandeep Kaur
-
by Sandeep Kaur
-
by Sandeep Kaur
-
by Jasmeet Kaur