ਸਟੇਟਸ ਪਾ ਦਿੱਤੇ,ਸਟੋਰੀਆੰ ਪਾ ਦਿੱਤੀਆਂ ਤੇ ਪ੍ਰੀਵੈਡਿੰਗ ਚ ਪੋਜ਼ ਐਂਵੇ ਦੇ ਪਾ ਦਿੱਤੇ ਕਿ ਬਈ ਦੇਖਣ ਆਲੇ ਨੂੰ ਲੱਗੇ ਕਿ ਇਹਨਾਂ ਤੋਂ ਪਿਆਰਾ ਕਪਲ ਕੋਈ ਨਹੀਂ ਏ । ਇਹ ਸਭ ਅਸਲ ਚ ਲੋਕਾਂ ਲਈ ਜਿਉਣਾ ਹੁੰਦਾ ਏ ਪਰ ਪੁਰਾਣੇ ਬਜ਼ੁਰਗ ਜੋੜਿਆਂ ਨੂੰ ਇੱਕ ਦੂਜੇ ਲਈ ਜਿਉੰਦੇ ਦੇਖਿਆ ਮੈਂ । ਮਾਂ ਦੀ ਜਿੰਨੀ ਪ੍ਰਵਾਹ ਪਾਪਾ ਕਰਦੇ ਆ ਉਹਨੀ ਸ਼ਾਇਦ ਸਾਡੇ ਤੋਂ ਵੀ ਨਹੀਂ ਹੁੰਦੀ । ਮਾਂ …
Latest Posts
-
-
ਬੀਰਇੰਦਰ, ਜਿਸ ਨੂੰ ਅਸੀਂ ਸਾਰੇ ਵੀਰਾ ਆਖਦੇ, ਬੰਗਲਾ ਦੇਸ਼ ਦੀ ਲੜਾਈ ਵਿੱਚ ਗਿਆ ਹੋਇਆ ਸੀ। ਵਿਧਵਾ ਮਾਂ ਦਾ ਇਕੱਲਾ ਪੁੱਤ, ਬੇਜੀ ਲਈ ਬਹੁਤ ਔਖਾ ਵੇਲਾ ਸੀ। ਉਹ ਸਾਰਾ ਵੇਲਾ ਪਾਠ ਕਰ ਕੇ ਅਰਦਾਸਾਂ ਕਰਦੇ ਰਹਿੰਦੇ। ਰੱਬ ਨੂੰ ਧਿਆਉਂਦੇ, ਸੁੱਖਣਾ ਸੁੱਖਦੇ, ਵੀਰੇ ਦੀ ਖੈਰ ਮੰਗਦੇ ਰਹਿੰਦੇ। ਪੰਜਾਂ ਭੈਣਾਂ ਦਾ ਇਕੱਲਾ ਭਰਾ ਸੀ। ਮੈਂ ਸਭ ਤੋਂ ਵੱਡੀ ਸੀ। ਬਾਪੂ ਜੀ ਦੀ ਮੌਤ ਤੋਂ ਮਗਰੋਂ ਮੈਂ ਹੀ ਉਸ …
-
ਚੀਨ ਦੀ ਇਕ ਮਸ਼ਹੂਰ ਕਹਾਵਤ ਹੈ ਕਿ ਜੇਕਰ ਤੁਸੀ ਇੱਕ ਘੰਟੇ ਲਈ ਖੁਸ਼ੀ ਪ੍ਰਾਪਤ ਕਰਨਾ ਚਾਹੁੰਦੇ ਹੋ ਤਾਂ ਸੌਂ ਜਾਵੋ, ਜੇਕਰ ਇੱਕ ਦਿਨ ਲਈ ਖੁਸ਼ੀ ਪ੍ਰਾਪਤ ਕਰਨਾ ਚਾਹੁੰਦੇ ਹੋ ਤਾਂ ਮੱਛੀਆ ਫੜਨ ਚਲੇ ਜਾਵੋ, ਜੇਕਰ ਇਕ ਸਾਲ ਲਈ ਖੁਸ਼ੀਆ ਪ੍ਰਾਪਤ ਕਰਨਾ ਚਾਹੁੰਦੇ ਹੋ ਤਾਂ ਕਿਸਮਤ ਦੇ ਵਾਰਸ ਬਣੋ, ਜੇਕਰ ਤੁਸੀ ਹਮੇਸ਼ਾ ਹੀ ਖੁਸ਼ ਰਹਿਣਾ ਚਾਹੁੰਦੇ ਹੋ ਤਾਂ ਦੂਜਿਆਂ ਦੀ ਮਦਦ ਕਰੋ। ਖੁਸ਼ੀ ਦੂਜਿਆਂ ਦੀ ਮਦਦ …
-
ਮੈਂ ਗੁਜਰਾਤ ਕਾਠੀਆਵਾੜ ਦਾ ਰਹਿਣ ਵਾਲਾ ਹਾਂ ਅਤੇ ਜ਼ਾਤ ਦਾ ਬਾਣੀਆ ਹਾਂ। ਪਿਛਲੇ ਸਾਲ ਜਦੋਂ ਹਿੰਦੁਸਤਾਨ ਦੀ ਤਕਸੀਮ ਦਾ ਟੰਟਾ ਹੋਇਆ ਤਾਂ ਮੈਂ ਬਿਲਕੁਲ ਬੇਕਾਰ ਸੀ। ਮੁਆਫ਼ ਕਰਨਾ ਮੈਂ ਲਫਜ ਟੰਟਾ ਇਸਤੇਮਾਲ ਕੀਤਾ। ਮਗਰ ਇਸ ਦਾ ਕੋਈ ਹਰਜ ਨਹੀਂ। ਇਸਲਈ ਕਿ ਉਰਦੂ ਜ਼ਬਾਨ ਵਿੱਚ ਬਾਹਰ ਦੇ ਲਫ਼ਜ਼ ਆਉਣੇ ਹੀ ਚਾਹੀਦੇ ਨੇ। ਚਾਹੇ ਉਹ ਗੁਜਰਾਤੀ ਹੀ ਕਿਉਂ ਨਾ ਹੋਣ। ਜੀ ਹਾਂ, ਮੈਂ ਬਿਲਕੁਲ ਬੇਕਾਰ ਸੀ। ਲੇਕਿਨ …
-
ਸਵੇਰੇ ਛੇ ਵਜੇ ਪਟਰੋਲ ਪੰਪ ਕੋਲ ਹੱਥ ਗੱਡੀ ਵਿਚ ਬਰਫ਼ ਵੇਚਣ ਵਾਲੇ ਦੇ ਛੁਰਾ ਖੋਭ ਦਿੱਤਾ ਗਿਆ। ਸੱਤ ਵਜੇ ਤੱਕ ਉਸਦੀ ਲਾਸ਼ ਲੁੱਕ ਵਿਛੀ ਸੜਕ ਉੱਤੇ ਪਈ ਰਹੀ, ਅਤੇ ਉਸ ‘ਤੇ ਬਰਫ਼ ਪਾਣੀ ਬਣ-ਬਣ ਗਿਰਦੀ ਰਹੀ। ਸਵਾ ਸੱਤ ਵਜੇ ਪੁਲਿਸ ਲਾਸ਼ ਚੁੱਕ ਕੇ ਲੈ ਗਈ ਬਰਫ਼ ਅਤੇ ਖੂਨ ਉੱਥੀ ਸੜਕ ਉੱਤੇ ਪਏ ਰਹੇ। ਫੇਰ ਟਾਂਗਾ ਕੋਲੋਂ ਲੰਘਿਆ ਬੱਚੇ ਨੇ ਸੜਕ ਉੱਤੇ ਤਾਜ਼ੇ ਖੂਨ ਦੇ ਜੰਮੇ …
-
ਸਟਾਫ ਦੇ ਜਾਂਦਿਆਂ ਹੀ ਮੈਂ ਕੰਬਦੇ ਹੱਥਾਂ ਨਾਲ ਦਰਾਜ ਖੋਲਿਆ.. ਨਿੱਕੇ ਲਫਾਫੇ ਵਿਚ ਬੰਦ ਸਲਫਾਸ ਦੀਆਂ ਕਿੰਨੀਆਂ ਸਾਰੀਆਂ ਗੋਲੀਆਂ ਦੇਖ ਮੇਰੀਆਂ ਅੱਖਾਂ ਮੀਚੀਆਂ ਗਈਆਂ ਤੇ ਸੁਵੇਰੇ-ਸੁਵੇਰੇ ਘਰੇ ਪਏ ਕਲੇਸ਼ ਵਾਲਾ ਸਾਰਾ ਦ੍ਰਿਸ਼ ਅੱਖਾਂ ਅੱਗੇ ਘੁੰਮ ਗਿਆ.. ਅਚਾਨਕ ਦਰਵਾਜੇ ਤੇ ਦਸਤਕ ਹੋਈ…ਚਪੜਾਸੀ ਸੀ..ਆਖਣ ਲੱਗਾ ਦੋ ਦਿਨ ਦੀ ਛੁੱਟੀ ਚਾਹੀਦੀ ਏ?..ਪੁੱਛਿਆ ਕਾਹਦੇ ਲਈ? ਧੀ ਦੀ ਫੋਟੋ ਦਿਖਾਉਂਦਾ ਹੋਇਆ ਆਖਣ ਲੱਗਾ “ਜਨਮ ਦਿਨ ਏ ਜੀ ਇਸਦਾ..ਅਠਾਰਵਾਂ ਸਾਲ ਚੜ …
-
by admin
-
by Sandeep Kaur
-
by Sandeep Kaur
-
by Sandeep Kaur
-
by Sandeep Kaur
-
by Jasmeet Kaur