ਨੇਰ੍ਹੀਆਂ ਸ਼ਾਹ ਨੇਰ੍ਹੀਆਂ ਰਾਤਾਂ ਦੇ ਵਿਚ , ਜਦ ਪਲ ਪਲਾਂ ਤੋਂ ਸਹਿਮਦੇ ਹਨ , ਤ੍ਰਭਕਦੇ ਹਨ | ਚੌਬਾਰਿਆਂ ਦੀ ਰੌਸ਼ਨੀ ਤਦ , ਬਾਰੀਆਂ ‘ਚੋਂ ਕੁੱਦ ਕੇ ਖੁਦਕੁਸ਼ੀ ਕਰ ਲੈਂਦੀ ਹੈ | ਇਹਨਾ ਸ਼ਾਂਤ ਰਾਤਾਂ ਦੇ ਗਰਭ ‘ਚ ਜਦ ਬਗ਼ਾਵਤ ਖੌਲਦੀ ਹੈ , ਚਾਨਣੇ , ਬੇਚਾਨਣੇ ਵੀ ਕਤਲ ਹੋ ਸਕਦਾ ਹਾਂ ਮੈਂ |
Latest Posts
-
-
ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ। ਲੈ ਕੇ ਮਿਰਚਾਂ ਕੌੜੀਆ, ਏਹਦੇ ਸਿਰ ਤੋਂ ਵਾਰੋ ਸਿਰ ਤੋਂ ਵਾਰੋ, ਵਾਰ ਕੇ, ਅੱਗ ਦੇ ਵਿਚ ਸਾੜੋ ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ। ਮਿਰਚਾਂ ਜ਼ਹਿਰੋਂ ਕੌੜੀਆਂ, ਮਿਰਚਾਂ ਸਿਰ ਸੜੀਆਂ ਕਿਧਰੋਂ ਲੈਣ ਨਾ ਜਾਣੀਆਂ, ਵਿਹੜੇ ਵਿਚ ਬੜੀਆਂ ਪਹਿਲੀ ਭਰਵੀਂ ਫਸਲ, ਇਨਾਂ ਦੀ ਓਦੋਂ ਲੱਗੀ ਜਦ ਆਪੇ ਪੰਜਾਬੀਆਂ, ਪੰਜਾਬੀ ਛੱਡੀ ਤੇ ਫਿਰ ਅਗਲੀ ਫਸਲ ਦੇ, ਬੀ ਗਏ ਖਿਲਾਰੇ ਵੱਢੇ …
-
ਲਿਖ ਜਾ ਮੇਰੀ ਤਕਦੀਰ ਨੂੰ ਮੇਰੇ ਲਈ ਮੈਂ ਜੀਅ ਰਹੀ ਤੇਰੇ ਬਿਨਾਂ ਤੇਰੇ ਲਈ………. ਹਰ ਚੰਦਉਰੀ ਹਰ ਘੜੀ ਬਣਦੀ ਰਹੀ ਹਰ ਚੰਦਉਰੀ ਹਰ ਘੜੀ ਮਿਟਦੀ ਰਹੀ …….. ਦੂਧੀਆ ਚਾਨਣ ਵੀ ਅੱਜ ਹੱਸਦੇ ਨਹੀਂ ਬੇਬਹਾਰੇ ਫ਼ਲ ਜਿਵੇਂ ਰਸਦੇ ਨਹੀਂ …….. ਉਮਰ ਭਰ ਦਾ ਇਸ਼ਕ਼ ਬੇਆਵਾਜ਼ ਹੈ ਹਰ ਮੇਰਾ ਨਗਮਾਂ ,ਮੇਰੀ ਆਵਾਜ਼ ਹੈ …….. ਹਰਫ਼ ਮੇਰੇ ਤੜਪ ਉਠਦੇ ਹਨ ਇਵੇਂ ਸੁਲਗਦੇ ਹਨ ਰਾਤ ਭਰ ਤਾਰੇ ਜਿਵੇਂ ….. …
-
ਜੋ ਉਹ ਚਉਦੇਂ ਨੇ ਕਿਤੇ ਉਹ ਨਾ ਹੋਜੇ ਹਸਦਾ ਚਿਹਰਾ ਫਿਰ ਤੋ ਨਿਹਰੇ’ਚ ਨਾ ਖੋਜੇ ਮਸਾ ਸੰਭਾਲ ਕੇ ਖੁਦ ਨੂੰ ਮੈ ਇਸ ਦੁਨੀਆਂ ਵਿਚ ਖੜਾ ਹਾਂ ਭੋਲਾ ਜਿਹਾ ਇਹ ਫਿਰ ਤੋ ਭੀੜ’ਚ ਨਾ ਖੋਜੇ ਜੋ ਉਹ ਚਉਦੇਂ ਨੇ ਕਿਤੇ ਉਹ ਨਾ ਹੋਜੇ ਇਹ ਤੈਨੂੰ ਪਤਾ ਜਾ ਮੈਨੂੰ ਕਿ ਮੈ ਕਿਥੋ ਕਿਥੇ ਆਇਆ ਹਾਂ ਨਾ ਜਿਉਦਾ ਸੀ ਨਾ ਮਰਦਾ ਸੀ ਮੈ ਮੁੜਕੇ ਜਿਥੋ ਆਇਆ ਹਾਂ ਇਕ …
-
ਕਿਰਤ ਦੀ ਲੁੱਟ, ਸਭ ਤੋਂ ਖਤਰਨਾਕ ਨਹੀਂ ਹੁੰਦੀ ਪੁਲਿਸ ਦੀ ਕੁੱਟ, ਸਭ ਤੋਂ ਖਤਰਨਾਕ ਨਹੀਂ ਹੁੰਦੀ ਗੱਦਾਰੀ ਲੋਭ ਦੀ ਮੁੱਠ, ਸਭ ਤੋਂ ਖਤਰਨਾਕ ਨਹੀਂ ਹੁੰਦੀ ਬੈਠੇ ਸੁੱਤਿਆਂ ਫੜੇ ਜਾਣਾ – ਬੁਰਾ ਤਾਂ ਹੈ ਡਰੂ ਜਿਹੀ ਚੁੱਪ ਵਿਚ ਮੜੇ ਜਾਣਾ – ਬੁਰਾ ਤਾਂ ਹੈ ਸਭ ਤੋਂ ਖਤਰਨਾਕ ਨਹੀਂ ਹੁੰਦਾ ਕਪਟ ਦੇ ਸ਼ੋਰ ਵਿਚ ਸਹੀ ਹੁੰਦਿਆ ਵੀ ਦਬ ਜਾਣਾ, ਬੁਰਾ ਤਾਂ ਹੈ ਕਿਸੇ ਜੁਗਨੂੰ ਦੀ ਲੋਅ ਖਾਤਿਰ …
-
ਅਸੀਂ ਤਾਂ ਪਿੰਡਾਂ ਦੇ ਵਾਸੀ ਹਾਂ , ਤੁਸੀਂ ਸ਼ਹਿਰ ਦੇ ਵਾਸੀ ਤਾਂ ਸੜਕਾਂ ਵਾਲੇ ਹੋ | ਤੁਸੀਂ ਕਾਸ ਨੂੰ ਰੀਂਗ ਰੀਂਗ ਕੇ ਚਲਦੇ ਹੋ ? ਸਾਡਾ ਮਨ ਪਰਚਾਵਾ ਤਾਂ ਹੱਟੀ ਭੱਠੀ ਹੈ | ਤੁਸੀਂ ਕਲੱਬਾਂ ਸਿਨਮੇ ਵਾਲੇ , ਸਾਥੋਂ ਪਹਿਲਾਂ ਬੁੱਢੇ ਕੀਕਣ ਹੋ ਜਾਂਦੇ ਹੋ ? ਸਾਡੀ ਦੌੜ ਤਾਂ ਕਾਲੇ ਮਹਿਰ ਦੀ ਮਟੀ ਤੀਕ ਜਾਂ ਤੁਲਸੀ ਸੂਦ ਦੇ ਟੂਣੇ ਤੱਕ ਹੈ , ਤੁਸੀਂ ਤੇ ਕਹਿੰਦੇ …
-
by admin
-
by Sandeep Kaur
-
by Sandeep Kaur
-
by Sandeep Kaur
-
by Sandeep Kaur
-
by Jasmeet Kaur