ਰਹੀਯੇ ਅਬ ਐਸੀ ਜਗਹ ਚਲਕਰ, ਜਹਾਂ ਕੋਈ ਨ ਹੋ ਹਮ-ਸੁਖਨ ਕੋਈ ਨ ਹੋ ਔਰ ਹਮ ਜੁਬਾਂ ਕੋਈ ਨ ਹੋ ਬੇਦਰੋ-ਦੀਵਾਰ ਸਾ ਇਕ ਘਰ ਬਨਾਯਾ ਚਾਹੀਯੇ ਕੋਈ ਹਮਸਾਯਾ ਨ ਹੋ ਔਰ ਪਾਸਬਾਂ ਕੋਈ ਨ ਹੋ ਪੜੀਯੇ ਗਰ ਬੀਮਾਰ, ਤੋ ਕੋਈ ਨ ਹੋ ਤੀਮਾਰਦਾਰ ਔਰ ਅਗਰ ਮਰ ਜਾਈਯੇ, ਤੋ ਨੌਹਾ ਖ਼ਵਾਂ ਕੋਈ ਨ ਹੋ (ਹਮਸਾਯਾ=ਗਵਾਂਢੀ, ਪਾਸਬਾਂ=ਪਹਿਰੇਦਾਰ, ਰਾਖਾ, ਤੀਮਾਰਦਾਰ=ਇਲਾਜ ਕਰਨ ਵਾਲਾ) Rahiye Ab Aisi Jagah Chalkar Jahaan Koi …
Latest Posts
-
-
ਇਕ ਪਨਿਹਾਰੀ ਦਰਿਆ ਤੋਂ ਤਿੰਨ ਘੜੇ ਸਿਰ ਉੱਪਰ ਰੱਖ ਕੇ ਪਾਣੀ ਲਿਆ ਰਹੀ ਸੀ। ਰਾਜਸਥਾਨ ਵਿੱਚ ਅੈਸਾ ਨਜ਼ਾਰਾ ਅਾਮ ਹੀ ਦੇਖਣ ਨੂੰ ਮਿਲ ਜਾਦਾਂ ਹੈ। ਦਰਿਆ ਤੋਂ ਥੋੜ੍ਹਾ ਜਿਹਾ ਉਰਾਰ ਇਕ ਖੂਹ ਤੋਂ ੲਿਕ ਹੋਰ ਪਨਿਹਾਰੀ ਵੀ ਪਾਣੀ ਕੱਢਦੀ ਪਈ ਸੀ। ਇਕੋ ਹੀ ਘੜਾ ਸਿਰ ਤੇ ਸੀ। ਉਸ ਨੇ ਉਸ ਪਨਿਹਾਰੀ ਨੂੰ ਦੇਖ ਕੇ ਜਿਸ ਦੇ ਸਿਰ ਉਪਰ ਤਿੰਨ ਘੜੇ ਸਨ ਅਤੇ ਦਰਿਆ ਤੋਂ ਭਰ …
-
ਕਦੇ ਵੀ ਉਹ ਦਿਨ ਨਾ ਆਵੇ ਕਿ ਗਰੂਰ ਹੋ ਜਾਵੇ ਬਸ ਇੰਨੇ ਨੀਵੇ ਬਣਕੇ ਰਹੀਏ ਵਾਹਿਗੁਰੂ ਕਿ ਹਰ ਦਿਲ ਦੁਆ ਦੇਣ ਲਈ ਮਜਬੁਰ ਹੋ ਜਾਵੇ
-
ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਕ ਸ਼ਬਦ ਤੁਹਾਡੇ ਸਾਹਮਣੇ ਰੱਖਾਂ, ਜਿਸ ਵਿਚ ਸਾਹਿਬ ਕਹਿੰਦੇ ਨੇ, ਜੈਸੇ ਬੁਖਾਰ ਚੜ੍ਹੇ ਮਨੁੱਖ ਨੂੰ ਭੋਜਨ ਚੰਗਾ ਨਹੀਂ ਲਗਦਾ, ਤ੍ਰਿਸ਼ਨਾ ਗ੍ਰਸੇ ਮਨ ਨੂੰ ਭਜਨ ਚੰਗਾ ਨਹੀਂ ਲੱਗਦਾ। ਲੋਭ ਗ੍ਰਸੇ ਮਨ ਨੂੰ ਧਰਮ ਨਹੀਂ ਚੰਗਾ ਲੱਗਦਾ ਅਤੇ ਦੁਵਿਧਾ ਵਿਚ ਪਏ ਮਨ ਨੂੰ ਗੁਰਬਾਣੀ ਨਹੀਂ ਚੰਗੀ ਲੱਗੇਗੀ। ਸਾਹਿਬ ਨੇ ਇਕ ਸਰੋਵਰ ਵੇਖਿਆ, ਉਸ ਦੇ ਵਿਚ ਆਪ ਜੀ ਕੰਵਲ ਦੇ …
-
ਟਾਲਸਟਾਏ ਦੀ ਇੱਕ ਪ੍ਰਸਿੱਧ ਕਹਾਣੀ ਹੈ। ਕਹਿੰਦੇ ਕੇਰਾਂ ਇੱਕ ਆਦਮੀ ਦੇ ਘਰ ਇੱਕ ਸੰਨਿਆਸੀ ਮਹਿਮਾਨ ਹੋਇਆ। ਰਾਤ ਨੂੰ ਖਾਣਾ ਖਾਕੇ ਬੈਠਿਆਂ ਦਾ ਹਾਸੀ-ਮਜਾਕ ਚੱਲ ਰਿਹਾ ਸੀ, ਸੰਨਿਆਸੀ ਨੇ ਸਹਿਜ ਸੁਭਾਏ ਹੀ ਕਹਿਤਾ ਕਿ ਤੂੰ ਕੀ ਐਥੇ ਖੇਤੀ ਕਰਨ ਲੱਗਿਆਂ। ਸਾਇਬੇਰੀਆ ਜਾ ! ਜ਼ਮੀਨ ਬਹੁਤ ਸਸਤੀ ਆ ਉੱਥੇ – ਮੁਫ਼ਤ ਹੀ ਮੰਨ । ਐਥੋਂ ਬੇਚ ਕੇ ਸਾਇਬੇਰੀਆ ਚਲਾ ਜਾ, ਹਜਾਰਾਂ ਏਕੜ ਜਮੀਨ ਆਜੂ ਓਧਰ, ਫੇਰ ਐਸ਼ …
-
ਮੈਂ ਸੁਣਿਆ ਹੈ। ਇੱਕ ਛੋਟੇ ਜਿਹੇ ਸਕੂਲ ਵਿੱਚ ਭੂਗੋਲ ਦਾ ਇੱਕ ਅਨੋਖਾ ਅਧਿਆਪਕ ਸੀ। ਉਸ ਨੇ ਦੁਨੀਆਂ ਦੇ ਨਕਸ਼ੇ ਦੇ ਬਹੁਤ ਸਾਰੇ ਟੁਕੜੇ ਕੱਟ ਰੱਖੇ ਸਨ। ਉਹ ਉਨ੍ਹਾਂ ਟੁਕੜਿਆਂ ਨੂੰ ਰਲਾ ਦਿੰਦਾ ਅਤੇ ਬੱਚਿਆਂ ਨੂੰ ਕਹਿੰਦਾ ਕਿ ਦੁਨੀਆਂ ਦਾ ਨਕਸ਼ਾ ਜਮਾਓ। ਬੜਾ ਕਠਨ ਹੈ, ਦੁਨੀਆ ਦਾ ਨਕਸ਼ਾ ਜਮਾਉਣਾ। ਦੁਨੀਆਂ ਵੱਡੀ ਚੀਜ਼ ਹੈ। ਇੱਕ ਘਰ ਨੂੰ ਜਮਾਉਣਾ ਮੁਸ਼ਕਿਲ ਹੋ ਜਾਂਦਾ ਹੈ। ਸਾਰੀ ਦੁਨੀਆਂ ਦਾ ਨਕਸ਼ਾ ਜਮਾਉਣਾ …
-
by admin
-
by Sandeep Kaur
-
by Sandeep Kaur
-
by Sandeep Kaur
-
by Sandeep Kaur
-
by Jasmeet Kaur