ਸਥਾਨ ,ਮੁੰਬਈ,ਭਾਰਤ ਮੁੰਬਈ ਤੋ ਬੈਗਲੌਰ ਜਾ ਰਹੀ ਗੱਡੀ ਦੇ TC ਨੇ ਸੀਟ ਹੇਠਾ ਲੁਕੀ ਇੱਕ ਤੇਰਾਂ -ਚੌਦਾਂ ਸਾਲ ਦੀ ਕੁੜੀ ਨੂੰ ਬਾਂਹ ਫੜਕੇ ਬਾਹਰ ਕੱਢ ਲਿਆ ਅਤੇ ਪੁੱਛਿਆਂ,”ਤੇਰੀ ਟਿਕਟ ਦਿਖਾ ਕਿੱਥੇ ਆ “ ਕੰਬਦੀ ਹੋਈ ਕੁੜੀ ਨੇ ਕਿਹਾ,”ਨਹੀਂ ਹੈ ਸਾਹਬ” ਟੀ ਸੀ ਨੇ ਥੱਪੜ ਦਿਖਾਉਂਦੇ ਕਿਹਾ,ਚੱਲ ਉੱਤਰ ਜਾ ਗੱਡੀ ਚੋ,ਦੁਬਾਰਾ ਚੜੀ ਤਾ ਮੈ ਪੁਲਿਸ ਹਵਾਲੇ ਕਰ ਦੇਵਾਂਗਾ ।” “ਇਹਦਾ ਟਿਕਟ ਮੈ ਦੇ ਰਹੀ ਹਾ” ਪਿੱਛੇ …
Latest Posts
-
-
ਉਹਨੂੰ ਹੁਣ ਨੀਲਮ ਕੋਈ ਨਹੀਂ ਸੀ ਆਖਦਾ, ਸਾਰੇ ਸ਼ਾਹ ਦੀ ਕੰਜਰੀ ਆਖਦੇ ਸਨ…… ਨੀਲਮ ਨੂੰ ਲਾਹੌਰ ਹੀਰਾ ਮੰਡੀ ਦੇ ਇੱਕ ਚੁਬਾਰੇ ਵਿੱਚ ਜਵਾਨੀ ਚੜ੍ਹੀ ਸੀ। ਤੇ ਉੱਥੇ ਹੀ ਇੱਕ ਰਿਆਸਤੀ ਸਰਦਾਰ ਦੇ ਹੱਥੋਂ ਪੂਰੇ ਪੰਜ ਹਜ਼ਾਰ ਤੋਂ ਉਹਦੀ ਨੱਥ ਲੱਥੀ ਸੀ। ਤੇ ਉੱਥੇ ਹੀ ਉਹਦੇ ਹੁਸਨ ਨੇ ਅੱਗ ਬਾਲ ਕੇ ਸ਼ਹਿਰ ਲੂਹ ਦਿੱਤਾ ਸੀ। ਪਰ ਫੇ਼ਰ ਇੱਕ ਦਿਨ ਉਹ ਹੀਰਾ ਮੰਡੀ ਦਾ ਸਸਤਾ ਚੁਬਾਰਾ ਛੱਡ …
-
ਬਲਬੀਰੋ 20 ਸਾਲ ਦੀ ਉਮਰ ‘ਚ ਉਸਦਾ ਵਿਆਹ ਹੋਇਆ ਸੀ | ਨੌਂ ਮਹੀਨਿਆਂ ਮਗਰੋਂ ਬਲਬੀਰੋ ਦੀ ਕੁੱਖ ਨੂੰ ਭਾਗ ਲੱਗ ਗਏ | ਘਰ ਵਿੱਚ ਪੂਰਾ ਖੁਸ਼ੀਆਂ ਦਾ ਮਾਹੌਲ ਸੀ | ਮੁੰਡੇ ਦੇ ਪੰਜ ਕੁ ਮਹੀਨਿਆਂ ਮਗਰੋਂ ਬਲਬੀਰੋ ਦੇ ਘਰਵਾਲੇ ਦੀ ਮੌਤ ਹੋ ਗਈ | ਬਲਬੀਰੋ 21 ਕੁ ਸਾਲ ਦੀ ਨਿੱਕੀ ਜਿਹੀ ਉਮਰੇ ਹੀ ਵਿਧਵਾ ਹੋ ਬੈਠੀ ਸੀ | ਗੋਦੀ ਪਏ ਛੋਟੇ ਜਿਹੇ ਮਲੂਕ ਨਾਲ ਬਲਬੀਰੋ …
-
ਦੋ ਚਾਰ ਬੂਟੇ ਅਜਿਹੇ ਹੁੰਦੇ ਨੇ ਜੋ ਪਾਣੀ ਵਿੱਚ ਵੀ ਜੜ੍ਹਾਂ ਤੇ ਪੱਤਰ ਕੱਢ ਲੈਂਦੇ ਨੇ। ਇੱਕ ਤਾਂ ਕਿਰਮਚੀ… ਅਸਲ ਨਾਂ ਦਾ ਮੈਨੂੰ ਪਤਾ ਨਹੀਂ, ਸਗੋਂ ਵਧੇਰੇ ਮਾਲੀ ਵੀ ਉਹਨੂੰ ਕਿਰਮਚੀ ਕਹਿ ਕੇ ਈ ਸੱਦਦੇ ਨੇ। ਉਹੀ ਜਾਮੁਣੂ ਜਿਹੇ ਲਮੂਤਰੇ ਪੱਤਰਾਂ ਵਾਲਾ ਗੰਦਲਦਾਰ ਬੂਟਾ। ਇਹਦੀ ਟਾਹਣੀ ਨੂੰ ਪਾਣੀ ਦੀ ਬੋਤਲ ਵਿੱਚ ਲਾ ਦਿਓ, ਦੋ-ਚਹੁੰ ਦਿਨਾਂ ਨੂੰ ਪੁਰਾਣੇ ਝਾੜ ਕੇ ਨਵੇਂ ਪੱਤਰ ਕੱਢ ਲੈਂਦਾ ਏ ਪਰ …
-
ਇਹ ਨਾ ਕਹੋ ਕਿ ਇੱਕ ਲੱਖ ਹਿੰਦੂ ਤੇ ਇੱਕ ਲੱਖ ਮੁਸਲਮਾਨ ਮਰੇ ਨੇ….ਇਹ ਕਹੋ ਕਿ ਦੋ ਲੱਖ ਇਨਸਾਨ ਮਰੇ ਨੇ।ਟ੍ਰੈਜਡੀ ਤਾਂ ਅਸਲ ਵਿੱਚ ਇਹ ਹੈ ਕਿ ਮਾਰਨ ਤੇ ਮਰਨ ਵਾਲ਼ੇ ਕਿਸੇ ਵੀ ਖ਼ਾਤੇ ਚ ਨਹੀਂ ਗਏ।ਲੱਖ ਹਿੰਦੂ ਮਾਰ ਕੇ ਮੁਸਲਮਾਨਾਂ ਨੇ ਸਮਝਿਆ ਹੋਏਗਾ ਹਿੰਦੂ ਧਰਮ ਮਰ ਗਿਆ ਹੈ,ਪਰ ਉਹ ਜਿਉਂਦਾ ਹੈ, ਤੇ ਜਿਉਂਦਾ ਰਹੇਗਾ, ਇੰਝ ਹੀ ਲੱਖ ਮੁਸਲਮਾਨਾਂ ਨੂੰ ਕਤਲ ਕਰਕੇ ਹਿੰਦੂਆਂ ਨੇ ਕੱਛਾਂ ਵਜਾਈਆਂ …
-
ਕੱਖਾਂ ਵਾਂਗੂ ਉੱਡ ਗਏ ਸਾਡੇ ਸੱਜਰੇ ਦਿਲ ਦੇ ਚਾਅ ,, ਸੱਜਣਾ ਵੇ ਅਸੀਂ ਵਗਦੇ ਹੋਏ ਹੰਝੂਆਂ ਦੇ ਦਰਿਆ ..
-
by admin
-
by Sandeep Kaur
-
by Sandeep Kaur
-
by Sandeep Kaur
-
by Sandeep Kaur
-
by Jasmeet Kaur