ਬੜਾ ਔਖਾ ਹੁੰਦਾ ਉਸ ਇਨਸਾਨ ਨੂੰ ਭੁੱਲਣਾ, ਜਿਨ੍ਹੇ ਬਹੁਤ ਸਾਰੀਆਂ ਯਾਦਾਂ ਦਿੱਤੀਆਂ ਹੋਣ।
Latest Posts
-
-
ਬੜਾ ਔਖਾ ਹੁੰਦਾ ਉਸ ਇਨਸਾਨ ਨੂੰ ਭੁੱਲਣਾ, ਜਿਨ੍ਹੇ ਬਹੁਤ ਸਾਰੀਆਂ ਯਾਦਾਂ ਦਿੱਤੀਆਂ ਹੋਣ।
-
ਤੋੜ ਨਾ ਤੂੰ ਸ਼ੀਸ਼ਾ ਚਿਹਰੇ ਹਜ਼ਾਰ ਦਿਖਣਗੇ .. ਹਲੇ ਤਾਂ ਮੈਂ ਸਿਰਫ ਇੱਕ ਹਾਂ ਫੇਰ ਬੇਸ਼ੁਮਾਰ ਦਿਖਣਗੇ..
-
ਓਥੇ ਅਮਲਾ ਦੇ ਹੋਣੇ ਨੇ ਨਬੇੜੇ… ਕਿਸੇ ਨਾ ਤੇਰੀ ਜਾਤ ਪੁਛਣੀ..
-
ਕੁਝ ਰੁੱਖ ਮੈਨੂੰ ਪੁੱਤ ਲਗਦੇ ਨੇ ਕੁਝ ਰੁੱਖ ਲਗਦੇ ਮਾਵਾਂ ਕੁਝ ਰੁੱਖ ਨੂੰਹਾਂ ਧੀਆਂ ਲੱਗਦੇ ਕੁਝ ਰੁੱਖ ਵਾਂਗ ਭਰਾਵਾਂ ਕੁਝ ਰੁੱਖ ਮੇਰੇ ਬਾਬੇ ਵਾਕਣ ਪੱਤਰ ਟਾਵਾਂ ਟਾਵਾਂ ਕੁਝ ਰੁੱਖ ਮੇਰੀ ਦਾਦੀ ਵਰਗੇ ਚੂਰੀ ਪਾਵਣ ਕਾਵਾਂ ਕੁਝ ਰੁੱਖ ਯਾਰਾਂ ਵਰਗੇ ਲਗਦੇ ਚੁੰਮਾਂ ਤੇ ਗਲ ਲਾਵਾਂ ਇਕ ਮੇਰੀ ਮਹਿਬੂਬਾ ਵਾਕਣ ਮਿੱਠਾ ਅਤੇ ਦੁਖਾਵਾਂ ਕੁਝ ਰੁੱਖ ਮੇਰਾ ਦਿਲ ਕਰਦਾ ਏ ਮੋਢੇ ਚੁੱਕ ਖਿਡਾਵਾਂ ਕੁਝ ਰੁੱਖ ਮੇਰਾ ਦਿਲ ਕਰਦਾ …
-
ਮੈਥੋਂ ਮੇਰਾ ਬਿਰਹਾ ਵੱਡਾ ਮੈਂ ਨਿੱਤ ਕੂਕ ਰਿਹਾ ਮੇਰੀ ਝੋਲੀ ਇਕੋ ਹੌਕਾ ਇਹਦੀ ਝੋਲ ਅਥਾਹ । ਬਾਲ-ਵਰੇਸੇ ਇਸ਼ਕ ਗਵਾਚਾ ਜ਼ਖ਼ਮੀ ਹੋ ਗਏ ਸਾਹ ਮੇਰੇ ਹੋਠਾਂ ਵੇਖ ਲਈ ਚੁੰਮਣਾਂ ਦੀ ਜੂਨ ਹੰਢਾ । ਜੋ ਚੁੰਮਣ ਮੇਰੇ ਦਰ ‘ਤੇ ਖੜ੍ਹਿਆ ਇਕ ਅੱਧ ਵਾਰੀ ਆ ਮੁੜ ਉਹ ਭੁੱਲ ਕਦੇ ਨਾ ਲੰਘਿਆ ਏਸ ਦਰਾਂ ਦੇ ਰਾਹ । ਮੈਂ ਉਹਨੂੰ ਨਿੱਤ ਉਡੀਕਣ ਬੈਠਾ ਥੱਕਿਆ ਔਂਸੀਆਂ ਪਾ ਮੈਨੂੰ ਉਹ ਚੁੰਮਣ ਨਾ …
-
by admin
-
by Sandeep Kaur
-
by Sandeep Kaur
-
by Sandeep Kaur
-
by Sandeep Kaur
-
by Jasmeet Kaur