ਪਿੰਜਰਾ ਨੱਬੇ-ਕਾਨਵੇਂ ਦੀ ਗੱਲ ਏ…ਮੈਨੂੰ ਉੱਡਦੇ ਪੰਛੀ ਫੜਨ ਦਾ ਵੱਡਾ ਜਨੂਨ ਹੁੰਦਾ ਸੀ… ਇੱਕ ਵਾਰ ਉਚੇ ਰੁੱਖ ਦੀ ਖੁੱਡ ਵਿਚੋਂ ਗਾਨੀ ਵਾਲਾ ਤੋਤਾ ਫੜ ਪਿੰਜਰੇ ਵਿਚ ਡੱਕ ਦਿੱਤਾ..! ਵੇਹੜੇ ਬੈਠੀ ਦਾਦੀ ਨੇ ਬਥੇਰੇ ਵਾਸਤੇ ਪਾਏ ਕੇ ਬੇਜ਼ੁਬਾਨ ਤੇ ਜ਼ੁਲਮ ਨਾ ਕਰ…ਪਰ ਕੋਈ ਅਸਰ ਨਾ ਹੋਇਆ…! ਓਹਨੀ ਦਿੰਨੀ ਗਿਆਰਵੀਂ ਵਿਚ ਦਾਖਲੇ ਲਈ ਬਟਾਲੇ ਆਉਂਦਿਆਂ ਆਲੀਵਾਲ ਦੀ ਨਹਿਰ ਤੇ ਲੱਗੇ ਨਾਕੇ ਤੇ ਸਾਨੂੰ ਬੱਸੋਂ ਹੇਠਾਂ ਲਾਹ ਲਿਆ.. …
Latest Posts
-
-
ਇਤਬਾਰ ਦੋਸਤ ਨੇ ਬੜੀ ਪੂਰਾਨੀ ਗੱਲ ਸੁਣਾਈ… ਜਲੰਧਰ ਲਾਗੇ ਖੋਲੀ ਕਰਿਆਨੇ ਦੀ ਦੁਕਾਨ ਲਈ ਇੱਕ ਕੰਮ ਕਾਜੀ ਮੁੰਡੇ ਦੀ ਲੋੜ ਸੀ.. ਦਿਮਾਗ ਵਿਚ ਬਾਰ ਬਾਰ ਇੱਕ ਮੁੰਡੇ ਦੀ ਸ਼ਕਲ ਆਈ ਜਾਵੇ.. ਇੱਕ ਦਿਨ ਬਹਾਨੇ ਨਾਲ ਉਸ ਦੁਕਾਨ ਤੇ ਚਲਾ ਗਿਆ ਜਿਥੇ ਉਹ ਕੰਮ ਕਰਿਆ ਕਰਦਾ ਸੀ..ਫੁਰਤੀ ਦੇਖਣ ਵਾਲੀ ਸੀ ਉਸ ਦੀ…ਹਰ ਕੰਮ ਭੱਜ ਭੱਜ ਕੇ ਕਰ ਰਿਹਾ ਸੀ… ਗੱਲ ਅਜੇ ਗ੍ਰਾਹਕ ਦੇ ਮੂੰਹ ਵਿਚ ਹੁੰਦੀ …
-
ਅਪ੍ਰੈਲ ਦੇ ਮਹੀਨੇ ਕਿਸੇ ਨੂੰ ਲੈਣ ਵਿੰਨੀਪੈਗ ਏਅਰਪੋਰਟ ਗਿਆ.. ਫਲਾਈਟ ਘੰਟਾ ਲੇਟ ਸੀ…ਏਧਰ ਓਧਰ ਘੁੰਮਦੇ ਦੀ ਨਜਰ “ਕੇਨ” ਨਾਮ ਦੇ ਇਸ ਗੋਰੇ ਤੇ ਜਾ ਪਈ..ਵਿਚਕਾਰ ਜਿਹੇ ਟੇਬਲ ਤੇ ਕੁਝ ਫਲ ਫਰੂਟ ਰੱਖ ਕਿਸੇ ਕਮੇਡੀ ਸ਼ੋ ਦੀ ਪ੍ਰਮੋਸ਼ਨ ਕਰਨ ਬੈਠਾ ਸੀ..! ਨਜਰਾਂ ਮਿਲੀਆਂ ਤਾਂ ਅੱਗੋਂ ਹੱਸ ਪਿਆ ਆਖਣ ਲੱਗਾ ਕੇ ਖਾ ਪੀ ਲੈ ਮਿੱਤਰਾ ਕੁਝ..ਸਾਰਾ ਕੁਝ ਮੁਫ਼ਤ ਏ..! ਮੈਂ ਧੰਨਵਾਦ ਆਖਦਿਆਂ ਦੱਸ ਦਿੱਤਾ ਕੇ ਨਾਸ਼ਤਾ ਕਰ …
-
ਅਜੇ ਕੱਪੜੇ ਟੱਪ ‘ਚ ਪਾਏ ਹੀ ਸੀ ਗੇਟ ਖੜ੍ਹਕਿਆ, ਖੁੱਲ੍ਹਾ ਹੀ ਸੀ ਗੇਟ ….ਇੱਕ ਦਮ ਅੰਦਰ ਆ ਗਈ …ਉਹ ਬਜ਼ੁਰਗ ਔਰਤ, ਹੱਥ ਵਿੱਚ ਦਾਣਿਆਂ ਦਾ ਥੈਲਾ ਸੀ ।“…..ਹਾਂ ਪੁੱਤ ਕਿੱਦਾਂ ਆ ਗਏ ਨਵੇਂ ਘਰ ‘ਚ ?”ਮੈਂ ਅਜੇ ਹੂੰ ..ਹਾਂ ਕਰਦਾ ਹੀ ਸੀ ਉਹ ਕਹਿੰਦੀ, “..ਲੋਹੜੀ ਪਾ ਦੇ ਪੁੱਤ …” । ਮੈਂ ਕਿਹਾ, ” ਲੋਹੜੀ ਕਾਹਦੀ..?”ਕਹਿੰਦੀ ” ਨਵੇਂ ਘਰ ‘ਚ ਆਏ ਓ…ਨਵੇਂ ਘਰ ਦੀ ਲੋਹੜੀ..” ਮੈਂ …
-
ਸੰਨ ਦੋ ਹਜਾਰ ਦੀ ਗੱਲ ਏ…ਚੰਡੀਗੜ੍ਹ ਪੜਿਆ ਕਰਦਾ ਸੀ…ਹੋਸਟਲ ਗਰੁੱਪ ਵਿਚ ਤਕਰੀਬਨ ਸਾਰੇ ਹੀ ਵੱਡੇ ਘਰਾਂ ਦੇ ਕਾਕੇ ਹੁੰਦੇ ਸਨ..ਕੋਈ ਪੀ ਸੀ ਐਸ ਦਾ ਭਤੀਜਾ, ਕੋਈ ਆਈ.ਪੀ.ਐੱਸ ਦਾ ਭਾਣਜਾ ਤੇ ਕਿਸੇ ਦਾ ਡੈਡੀ ਬ੍ਰਿਗੇਡੀਅਰ…ਕਿਹੜਾ ਐਬ ਸੀ ਜਿਹੜਾ ਅਸਾਂ ਨਾ ਕੀਤਾ ਹੋਵੇ..! ਚੰਡੀ-ਮੰਦਿਰ ਤੋਂ ਇੱਕ ਫੌਜੀ ਕਰਨਲ ਦਾ ਮੁੰਡਾ ਹੁੰਦਾ ਸੀ…ਇੱਕ ਕੁੜੀ ਨੇ ਉਸਦੇ ਪੈਸੇ ਦੇਣੇ ਸਨ…ਉਹ ਜਦੋਂ ਵੀ ਕਾਲ ਕਰਿਆ ਕਰਦਾ ਤਾਂ ਉਹ ਅੱਗੋਂ ਫੋਨ …
-
ਭਗਤ ਧੰਨਾ ਜੀ ਇਕ ਦਿਨ ਸੁੱਤੇ ਸਿਧ ਜੰਗਲ ਦੇ ਵਿਚ ਟਹਿਲਦੇ ਹੋਏ ਇਕ ਪਗਡੰਡੀ ਤੋਂ ਨਿਕਲ ਰਹੇ ਨੇ।ਆਪ ਦੇ ਪੈਰਾਂ ਨਾਲ ਮਿੱਟੀ ਦਾ ਬਹੁਤ ਸਖ਼ਤ ਢੇਲਾ ਠੋਕਰ ਖਾ ਕੇ ਟੁੱਟ ਗਿਅੈ।ਓਸ ਟੁੱਟੇ ਹੋਏ ਢੇਲੇ ਵਿਚ ਭਗਤ ਜੀ ਕੀ ਦੇਖਦੇ ਨੇ,ਇਕ ਕੀੜਾ ਏ,ਔਰ ਉਸ ਕੀੜੇ ਦੇ ਮੂੰਹ ਵਿਚ ਬੇਰ ਦਾ ਪੱਤਾ ਏ,ਉਹ ਟੁੱਕ ਟੁੱਕ ਕੇ ਖਾਈ ਜਾ ਰਿਹੈ।ਆਪ ਜੀ ਦੀ ਅਗੰਮੀ ਦ੍ਰਿਸ਼ਟੀ,ਅਧਿਆਤਮਕ ਸੁਰਤ,ਇਕ ਦਮ ਵਿਸਮਾਦ ਦੇ …
-
by admin
-
by Sandeep Kaur
-
by Sandeep Kaur
-
by Sandeep Kaur
-
by Sandeep Kaur
-
by Jasmeet Kaur