ਘਸਮੈਲੇ ਜਿਹੇ ਕੱਪੜੇ ਅਤੇ ਪਲਾਸਟਿਕ ਦੀ ਜੁੱਤੀ ਪਾਈ ਕਾਰਾਂ ਦੇ ਸ਼ੋ-ਰੂਮ ਵਿਚ ਤੁਰਿਆ ਫਿਰਦਾ “ਸਰਵਣ ਸਿੰਘ” ਇੰਜ ਲੱਗ ਰਿਹਾ ਸੀ ਜਿਵੇਂ ਕਿਸੇ ਥਰਡ ਕਲਾਸ ਦੀ ਟਿਕਟ ਵਾਲਾ ਬੰਦਾ ਗਲਤੀ ਨਾਲ ਰੇਲ ਦੇ ਫਸਟ ਕਲਾਸ ਡੱਬੇ ਵਿਚ ਆਣ ਵੜਿਆ ਹੋਵੇ… ਟਾਈਆਂ ਵਾਲੇ ਅੰਗਰੇਜੀ ਬੋਲਦੇ ਸੇਲਸ ਮੈਨ ਪਹਿਲੋਂ ਉਸ ਵੱਲ ਤੇ ਫੇਰ ਉਸਦੇ ਝੋਲੇ ਵੱਲ ਤੱਕਦੇ…ਤੇ ਫੇਰ ਮਸ਼ਕੜੀਆਂ ਵਿਚ ਹਾੱਸਾ ਹੱਸਦੇ ਕੋਲ ਦੀ ਲੰਘ ਜਾਂਦੇ! ਥੋੜੀ ਦੇਰ …
Latest Posts
-
-
ਸਿਆਣੇ ਕਹਿੰਦੇ ਏਕੇ ਵਿੱਚ ਬਰਕਤ ਹੁੰਦੀ ਹੈ ।ਏਕੇ ਵਿੱਚ ਬਰਕਤ ਹੀ ਨਹੀਂ ਤਾਕਤ ਵੀ ਹੁੰਦੀ ਹੈ । ਸੂਰਜ ਦੀਆਂ ਕਿਰਨਾਂ ਜੇ ਇਕ ਥਾਂ ਕੱਠੀਆਂ ਹੋ ਜਾਣ ਤਾਂ ਅੱਗ ਲਾ ਦਿੰਦੀਆਂ । ਪਾਣੀ ਦੀਆਂ ਬੂੰਦਾਂ ਦਰਿਆ ਬਣ ਕੇ ਵਗ ਉਠਦੀਆਂ ਕਿਤੇ ਸਮੁੰਦਰ ਵਿੱਚ ਲੱਖਾਂ ਬੇੜਿਆਂ ਨੂੰ ਚੁੱਕੀ ਫਿਰਦੀਆਂ । ਇਕ ਵੋਟ ਦੀ ਕੀਮਤ ਕੀ ਹੁੰਦੀ ਹੈ ? ਇਹਦਾ ਪਤਾ ਉਦੋਂ ਲਗਦਾ ਜਦੋਂ ਸਾਰੀਆਂ ਰਲ ਜਾਣ ਤੇ …
-
ਵੱਡੀ ਕੋਠੀ ਵਿੱਚ ਝਾੜੂ ਪੋਚਾ ਲਾਉਣ ਪਹੁੰਚੀ ਨੇ ਅਜੇ ਆਪਣੀ ਚੁੰਨੀ ਲਾਹ ਕੇ ਪਾਸੇ ਤੇ ਰੱਖੀ ਹੀ ਸੀ ਕੇ ਵੱਡੀ ਸਰਦਾਰਨੀ ਕੋਲ ਆ ਪਲਾਸਟਿਕ ਦਾ ਇੱਕ ਡੱਬਾ ਫੜਾਉਂਦੀ ਹੋਈ ਆਖਣ ਲੱਗੀ ਕੇ “ਨੀ ਬੀਰੋ ਆਹ ਲੈ ਨੀ ਅੜੀਏ ਥੋੜੇ ਜਿਹੇ ਬਦਾਮ..ਘਰੇ ਲੈ ਜਾਵੀਂ…ਤੇਰੇ ਪੁੱਤ ਨੇ ਹਾਈ ਸਕੂਲ ਵਿਚ ਦਾਖਿਲਾ ਲਿਆ..ਦੋ ਬਦਾਮ ਰੋਜ ਨਿਰਣੇ ਕਾਲਜੇ ਭਿਓਂ ਕੇ ਖੁਆ ਦਿਆ ਕਰੀਂ…ਦਿਮਾਗ ਤੇਜ ਹੋਊ ਤੇ ਨਾਲੇ ਅਕਲ ਵੀ …
-
ਮੈਂ ਇਕ ਦਿਨ ਧਾਰਮਿਕ ਗ੍ੰਥ ਵਿਚੋਂ ਇਕ ਸਾਖੀ ਪੜੑ ਰਿਹਾ ਸੀ।ਰਿਸ਼ੀ ਚਾਣਕ ਨੇ ਇਹ ਬੜੀ ਬਾ-ਕਮਾਲ ਤੇ ਸੁੰਦਰ ਸਾਖੀ ਲਿਖੀ ਹੈ। ਉਹ ਕਹਿੰਦਾ ਹੈ ਦਸ ਪੰਦਰਾਂ ਸ਼ਰਾਬੀ ਸ਼ਰਾਬ ਦੇ ਨਸ਼ੇ ‘ਚ ਚੂਰ,ਰਾਤ ਦੇ ਵਕਤ ਦਰਿਆ ਦੇ ਕੰਢੇ ‘ਤੇ ਜਾ ਪਹੁੰਚੇ।ਇਕ ਬੇੜੀ ਦੇ ਵਿਚ ਬੈਠ ਗਏ ,ਨਸ਼ੇ ਦੇ ਵਿਚ ਚੂਰ ਸਨ।ਹਰ ਇਕ ਨੇ ਆਪਣੇ ਹੱਥ ਚੱਪੂ ਪਕੜ ਲਿਆ ਤੇ ਮਾਰਨ ਲੱਗੇ ਚੱਪੂ,ਹੈਨ ਸਾਰੇ ਅਚੇਤ,ਬੇਹੋਸ਼।ਸਰੀਰ ਦੇ ਵਿਚ …
-
ਕਹਿੰਦੇ ਇਕ ਵਾਰੀ ਅਕਬਰ ਬਾਦਸ਼ਾਹ ਪਾਣੀ ਪੀਣ ਲਗਾ ਤਾਂ ਬੀਰਬਲ ਨੇ ਪੁਛਿਆ ਕਿ ਰਾਜਨ ਤੈਨੂੰ ਪਤਾ ਇਸ ਪਾਣੀ ਦੇ ਗਲਾਸ ਦੀ ਕੀ ਕੀਮਤ ਹੈ ? ਉਹ ਕਹਿੰਦਾ ਇਹਦੀ ਕੀ ਕੀਮਤ ਹੈ ? ਪਾਣੀ ਬੇਹਿਸਾਬਾ ਹੈ ਦੁਨੀਆਂ ਤੇ । ਬੀਰਬਲ ਕਹਿੰਦਾ ਜੇ ਕਿਤੇ ਤੂੰ ਰੇਗਿਸਤਾਨੀ ਇਲਾਕੇ ਵਿੱਚ ਫਸ ਜਾਵੇਂ ਤੇ ਤੂੰ ਤਿਰਹਾਇਆ ਮਰ ਰਿਹਾ ਹੋਵੇਂ ਤੇ ਤੈਨੂੰ ਕੋਈ ਪਾਣੀ ਦਾ ਗਲਾਸ ਦੇਵੇ ਤੂੰ ਉਹਨੂੰ ਪਾਣੀ ਦਾ …
-
ਕਬੀਰ ਨਾ ਹਮ ਕੀਆ ਨ ਕਰਹਿਗੇ ਨਾ ਕਰਿ ਸਕੈ ਸਰੀਰੁ ।। ਕਿਆ ਜਾਨਉ ਕਿਛੁ ਹਰਿ ਕੀਆ ਭਇੳ ਕਬੀਰੁ ਕਬੀਰੁ ।। (ਸਲੌਕ ਕਬੀਰ ਜੀ, ਅੰਗ 1367) ਭਗਤ ਕਬੀਰ ਜੀ ਕਿਤੇ ਗੰਗਾ ਦੇ ਤੱਟ ਤੇ ਬੈਠੇ ਸਨ,ਸਵੇਰ ਦਾ ਟਾਇਮ ਸੀ । ਸਿਵਰਾਤਰੀ ਦਾ ਦਿਨ ਸੀ,ਪੰਝੀ ਸਾਧੂਆਂ ਨੂੰ ਕਹਿ ਆਏ..ਅੱਜ ਦੁਪਹਿਰ ਨੂੰ ਭੌਜਣ ਸਾਡੇ ਘਰ ਹੀ ਕਰਨਾ । ਉਨਾ ਸਾਧੂਆਂ ਦੇ ਚਾਰ ਪੰਜ ਮਿੱਤਰ ਹੌਰ ਆਏ ਹੌਏ ਸਨ …
-
by admin
-
by Sandeep Kaur
-
by Sandeep Kaur
-
by Sandeep Kaur
-
by Sandeep Kaur
-
by Jasmeet Kaur