ਰਾਸ਼ਟਰਪਤੀ ਅਬਰਾਹਿਮ ਲਿੰਕਨ(1861-1867)ਜਦੋਂ ਆਪਣੇ ਬੇਟੇ ਰੋਬਰਟ ਨੂੰ ਪਹਿਲੇ ਦਿਨ ਸਕੂਲ ਭੇਜਣ ਲੱਗਾ ਤਾਂ ਸਕੂਲ ਦੀ ਪ੍ਰਿੰਸੀਪਲ ਦੇ ਨਾਮ ਇੱਕ ਚਿੱਠੀ ਲਿਖ ਭੇਜੀ..ਵਿਚ ਲਿਖਿਆ ਸੀ ਕੇ 1.ਮੇਰੇ ਪੁੱਤ ਦਾ ਇਹ ਸਕੂਲ ਵਿਚ ਪਹਿਲਾ ਦਿਨ ਹੈ..ਥੋੜਾ ਘਬਰਾਵੇਗਾ..ਨਰਵਸ ਵੀ ਹੋਵੇਗਾ..ਕਿਰਪਾ ਕਰਕੇ ਖਿਆਲ ਰਖਿਓ ਕਿਤੇ ਘਬਰਾ ਕੇ ਉਸ ਰਾਹ ਤੋਂ ਨਾ ਥਿੜਕ ਜਾਵੇ ਜਿਹੜਾ ਇਸਨੂੰ ਦੁਨੀਆ ਦੇ ਅਣਗਿਣਤ ਯੁਧਾਂ,ਤ੍ਰਾਸਦੀਆਂ ,ਮੁਸ਼ਕਿਲਾਂ ਅਤੇ ਹੋਰ ਤਲਖ਼ ਹਕੀਕਤਾਂ ਤੋਂ ਜਾਣੂ ਕਰਵਾਏਗਾ! 2.ਇਸਨੂੰ ਵਿਸ਼ਵਾਸ਼,ਹਿੰਮਤ …
Latest Posts
-
-
ਜਗਨ ਨਾਥ ਪੁਰੀ ਵਿਚ ਇਕ ਸਾਧੂ ਨੇ ਆਪਣੇ ਆਲੇ-ਦੁਆਲੇ ਬੜੀ ਭਾਰੀ ਭੀੜ ਇਕੱਠੀ ਕੀਤੀ ਹੋਈ ਸੀ ਅਤੇ ਨੱਕ ਨੂੰ ਪਕੜ ਕੇ ਦੋ ਉੱਗਲਾਂ ਨਾਲ ਅੱਖਾਂ ਮੀਟ ਕੇ ਤਿੰਨਾਂ ਲੋਕਾਂ ਦੀ ਗੱਲ ਦੱਸ ਰਿਹਾ ਸੀ। ਕਦੀ ਵਿਸ਼ਨੂੰ ਲੋਕ ਦੀ ਚਰਚਾ ਕਰੇ, ਕਦੀ ਬ੍ਰਹਮ ਲੋਕ ਦੀ ਤੇ ਕਦੀ ਰੁਦਰ ਲੋਕ ਦੀ। ਲੋਕ ਉਸ ਦੇ ਭਾਂਡੇ ਵਿਚ, ਜੋ ਉਸ ਦੇ ਅੱਗੇ ਪਿਆ ਸੀ, ਪੈਸੇ ਪਾਈ ਜਾਣ। ਗੁਰੂ ਨਾਨਕ …
-
ਪਹਿਲੇ ਸਮਿਆ ਚ ਇਕ ਪਿੰਡ ਮਣਾਂ ਮੂੰਹੀ ਸ਼ਰਾਬ ਕੱਢਦਾ ਹੁੰਦਾ ਸੀ ।ਹਰ ਘਰ ਚ ਭੱਠੀ ਲੱਗੀ ਹੀ ਰਹਿਦੀ ਹੁੰਦੀ ਸੀ। ਦੂਜੇ ਪਿੰਡ ਦੇ ਲੋਕ ਓਹ ਪਿੰਡੋ ਉਚੇਚੀ ਸ਼ਰਾਬ ਲੈਣ ਆਉਦੇ ਹੁੰਦੇ ਸੀ।ਗਲ ਕਾਹਦੀ ਕੇ ਓਹ ਪਿੰਡ ਨੂੰ ਗੁੜਤੀ ਈ ਸ਼ਰਾਬ ਦੀ ਮਿਲੀ ਸੀ। ਓਸ ਪਿੰਡ ਦਾ ਰਕਾਡ ਸੀ ਸ਼ਰਾਬ ਕੱਢਣ ਦਾ ਜਨਾਨੀਆ ਤੋ ਲੈ ਕੇ ਅੱਸੀਆ ਅੱਸੀਆ ਸਾਲਾਂ ਦੇ ਬਾਬੇ ਵੀ ਡਰੰਮਾਂ ਦੇ ਡਰੰਮ ਕੱਢ …
-
ਇਕ ਰਾਤੀਂ ਮੀਂਹ ਦੀ ਝੜੀ ਲੱਗੀ ਹੋਈ ਸੀ। ਬੁੱਢੀ ਮਾਈ ਦਾ ਕੱਚਾ ਕੋਠਾ ਚੋਅ ਰਿਹਾ ਸੀ। ਉਹ ਬਿੰਦ ਕੁ ਪਿੱਛੋਂ ਕਹਿ ਛੱਡੇ, ‘‘ਸੱਪ ਤੋਂ ਨਾ ਡਰਦੀ, ਸ਼ੀਂਹ ਤੋਂ ਨਾ ਡਰਦੀ’’, ਐਹ ਤੁਪਕੇ ਨੇ ਮਾਰੀ।’’ ਐਨੇ ਚਿਰ ਨੂੰ ਇਕ ਸ਼ੇਰ ਭਿੱਜਣ ਕਰ ਕੇ ਉਸ ਦੀ ਕੰਧ ਨਾਲ ਓਟ ਲੈ ਕੇ ਖੜ੍ਹ ਗਿਆ। ਉਸ ਨੇ ਜਦੋ ਅੰਦਰੋਂ ’ਵਾਜ਼ ‘‘ਸੱਪ ਤੋਂ ਨਾ ਡਰਦੀ, ਤੁਪਕੇ ਨੇ ਮਾਰੀ’’ ਸੁਣੀ ਤਾਂ …
-
ਅਸੀਂ ਆਪਣੇ ਨਾਮ ਨੂੰ ਅਮਰ ਕਰਨ ਲਈ ਪੱਥਰਾਂ ਦਾ ਸਹਾਰਾ ਲੈਂਦੇ ਹਾਂ। ਪੱਥਰਾਂ ਤੇ ਨਾਮ ਲਿਖਾ ਅਮਰ ਹੋਣਾ ਚਾਹੁੰਦੇ ਹਾਂ। ਜੋ ਰਾਜੇ ਮਹਾਰਾਜੇ ਗੁਜਰ ਚੁੱਕੇ ਨੇ ਉਨ੍ਹਾਂ ਦੇ ਬੁੱਤ ਬਣਾ ਕੇ ਰੱਖਦੇ ਹਾਂ। ਇਸਲਾਮ ਭਾਵੇਂ ਆਪਣੇ ਆਪ ਨੂੰ ਬੁੱਤ ਪ੍ਰਸਤ ਨਹੀਂ ਮਨਦਾ ਪਰ ਪੱਥਰ ਦੀ ਕਬਰਾਂ ਦੀਆਂ ਪੂਜਾ ਤੋਂ ਇਹ ਵੀ ਬਚ ਨਹੀਂ ਸਕੇ। ਮਨੁੱਖ ਦੀ ਜਿੰਦਗੀ ਵਿੱਚ ਹਰ ਪਾਸੇ ਪੱਥਰ ਜੁੜਿਆ ਹੋਇਆ ਹੈ। ਇਕ …
-
– – ਕੀੜਾ ਤਾਂ ਆਖਿਰ ਕੀੜਾ ਹੋਤਾ ਹੈ ਛੋਟਾ ਸਾ, ਮਗਰ ਚੀਹੜਾ ਹੋਤਾ ਹੈ ਪੁਰਾਣੇ ਸਮਿਆਂ ਦੀ ਗੱਲ ਐ ਅਕਬਰ ਬਾਦਸ਼ਾਹ ਦੇ ਦਰਬਾਰ ਵਿੱਚ ਪਹੁੰਚਿਆ ਹੋਇਆ ਲਿਖਾਰੀ ਆਇਆ ਤੇ ਹੱਥ ਜੋੜ ਕੇ ਕਹਿਣ ਲੱਗਾ “ਜਹਾਂਪਨਾਹ ਮੈਂ ਹੁਣ ਫੇਸਬੁੱਕ ਚਲਾਉਣੀ ਬੰਦ ਕਰ ਦਿੱਤੀ ਹੈ ” ਅਕਬਰ ਝੱਟ ਆਪਣੀ ਕੁਰਸੀ ਤੋਂ ਉੱਠ ਕੇ ਖੜਾ ਹੋ ਗਿਆ ਤੇ ਗੁੱਸੇ ਵਿੱਚ ਲਾਲ ਪੀਲਾ ਹੁੰਦਾ ਬੋਲਿਆ “ਲਿਖਾਰੀ ਸਾਹਿਬ ਇਹ ਤੁਸੀਂ …
-
by admin
-
by Sandeep Kaur
-
by Sandeep Kaur
-
by Sandeep Kaur
-
by Sandeep Kaur
-
by Jasmeet Kaur