ਕਰਮੋ ਤੇ ਧਰਮੋ ਦੋਵੇਂ ਡੇਰੇ ਵਾਲੇ ਬਾਬੇ ਦੇ ਗਈਆਂ । ਕਰਮੋ ਘਰ ਦੇ ਨਿੱਤ ਦੇ ਕਲੇਸ਼ ਤੋਂ ਬਹੁਤ ਦੁਖੀ ਸੀ । ਉਸ ਨੇ ਜਾਂਦਿਆਂ ਆਪਣੀ ਦੁੱਖ ਭਰੀ ਕਹਾਣੀ ਦੱਸਣੀ ਸ਼ੁਰੂ ਕੀਤੀ , ‘ਬਾਬਾ ਜੀ , ਮੇਰਾ ਪਤੀ ਸ਼ਰਾਬੀ ਏ , ਉਹ ਸ਼ਰਾਬ ਪੀ ਕੇ ਬੜੀ ਕੁੱਟ-ਮਾਰ ਕਰਦਾ ਏ , ਕੱਲ੍ਹ ਮੈਂ ਲੋਕਾਂ ਦੇ ਕੱਪੜੇ ਧੋਣ ਗਈ ਹੋਈ ਸੀ । ਜਦੋਂ ਮੈਂ ਘਰ ਆਈ ਉਸ ਨੇ …
Latest Posts
-
-
ਕਿਸੇ ਦਾ ਘੋੜਾ ਕਿਧਰੇ ਚਲਿਆ ਗਿਆ ਸੀ , ਸਾਰੇ ਹਮਦਰਦੀ ਜਤਲਾ ਰਹੇ ਸਨ । ਮਾਲਕ ਨੇ ਕਿਹਾ, ” ਕੀ ਪਤਾ , ਇਸ ਨੁਕਸਾਨ ਵਿਚ ਵੀ ਕੋਈ ਲਾਭ ਹੋਵੇ ।” ਲਗਭਗ ਸਾਲ ਮਗਰੋਂ ਉਹ ਘੋੜਾ ਦੋ ਹੋਰ ਘੋੜਿਆਂ ਨਾਲ ਵਾਪਸ ਆ ਗਿਆ । ਲੋਕ ਵਧਾਈ ਦੇਣ ਆਏ। ਮਾਲਕ ਨੇ ਕਿਹਾ : ਕੀ ਪਤਾ ਇਸ ਲਾਭ ਵਿਚ ਵੀ ਨੁਕਸਾਨ ਲੁਕਿਆ ਹੋਵੇ l ਕੁਝ ਅਰਸੇ ਮਗਰੋਂ , ਨਵੇਂ …
-
ਫਰਾਂਸ ਦਾ ਪ੍ਰਸਿੱਧ ਬਾਦਸ਼ਾਹ ਲੂਈ, ਜੋਤਸ਼ੀਆਂ ਦਾ ਸ਼ੋਕੀਨ ਸੀ । ਇਕ ਵਾਰੀ ਇਕ ਜੋਤਸ਼ੀ ਨੇ ਕਿਹਾ ਕਿ ਦਰਬਾਰ ਦੀ ਇਕ ਮਹੱਤਵਪੂਰਨ ਇਸਤਰੀ ਅਗਲੇ ਇਕ ਸਪਤਾਹ ਵਿਚ ਮਰ ਜਾਵੇਗੀ , ਇਕ ਮਰ ਗਈ । ਬਾਦਸ਼ਾਹ ਨੂੰ ਸ਼ੱਕ ਹੋਇਆ ਕਿ ਆਪਣੀ ਭਵਿੱਖਬਾਣੀ ਨੂੰ ਸੱਚੀ ਅਤੇ ਸਫਲ ਸਾਬਤ ਕਰਨ ਵਾਸਤੇ, ਜੋਤਸ਼ੀ ਨੇ ਉਹ ਇਸਤਰੀ ਮਰਵਾਈ ਸੀ । ਬਾਦਸ਼ਾਹ ਨੂੰ ਜੋਤਸ਼ੀ ਤੋਂ ਭੈਅ ਆਉਣ ਲੱਗ ਪਿਆ। ਉਸ ਨੇ ਜੋਤਸ਼ੀ ਤੋਂ …
-
ਇਕ ਮਾਂ ਆਪਣੇ ਪੁੱਤਰ ਨੂੰ ਮੰਦਰ ਨਾ ਜਾਣ ਦੀ ਝਾੜ ਪਾ ਰਹੀ ਸੀ। ਤੂੰ ਫਿਲਮ ਵੇਖਣ ਲਈ ਸੁਧੀਰ ਦੇ ਘਰ ਜਾਂਦਾ ਹੈ, ਤੂੰ ਫੁਟਬਾਲ ਖੇਡਣ ਲਈ ਅਨਮੋਲ ਦੇ ਘਰ ਜਾਂਦਾ ਹੈ, ਤੂੰ ਸਿਤਾਰ ਸਿੱਖਣ ਲਈ ਸ਼ੀਲਾ ਦੇ ਘਰ ਜਾਂਦਾ ਹੈ, ਕੀ ਤੇਰਾ ਫ਼ਰਜ ਨਹੀ ਬਣਦਾ ਕਿ ਤੂੰ ਹਫਤੇ ਵਿਚ ਇਕ ਦਿਨ ਭਗਵਾਨ ਦੇ ਘਰ ਵੀ ਜਾਵੇਂ। ਪੁੱਤਰ ਨੇ ਕੁਝ ਚਿਰ ਸੋਚ ਕੇ ਕਿਹਾ : ਮਾਂ, …
-
ਸਪਨਾ ਦਾ ਇਕ ਹੀ ਸੁਪਨਾ ਸੀ। ਡਾਕਟਰ ਬਣਨ ਦਾ। ਉਹ ਆਪਣਾ ਸਪਨਾ ਪੂਰਾ ਕਰਨ ਲਈ ਤਨ-ਮਨ ਨਾਲ ਜੁਟ ਗਈ ਸੀ। ਉਹ ਸਾਰਾ ਦਿਨ ਮਿਹਨਤ ਕਰਦੀ। ਸਪਨਾ ਦਾ ਰਿਜਲਟ ਆਇਆ ਤਾਂ ਉਸ ਦਾ ਸਲੈਕਸ਼ਨ ਨਾ ਹੋਇਆ ਪਰ ਉਸ ਤੋਂ ਘੱਟ ਨੰਬਰਾਂ ਵਾਲੀ ਐ.ਸੀ ਕੁੜੀ ਦਾ ਸਲੈਕਸ਼ਨ ਹੋ ਗਿਆ । ਉਹ ਬਹੁਤ ਉਦਾਸ ਹੋ ਗਈ । ਸਪਨਾ ਦੀ ਮਾਂ ਮਨਜੋਤ ਤੋਂ ਸਪਨਾ ਦੀ ਹਾਲਤ ਦੇਖੀ ਨਹੀਂ ਜਾ …
-
ਰਾਤ ਦੇ ਗਿਆਰਾਂ ਕੁ ਵਜੇ ਅਚਾਨਕ ਬਾਹਰਲਾ ਦਰਵਾਜ਼ਾ ਖੜਕਿਆ ਤਾਂ ਮੇਰੇ ਪਾਪਾ ਨੇ ਨੀਂਦ ‘ਚੋਂ ਉਠਦਿਆਂ ਦਰਵਾਜ਼ਾ ਖੋਲਿਆ ਤਾਂ ਅੱਗੇ ਜੀਤੋ ਖ਼ੜ੍ਹੀ ਰੋ ਰਹੀ ਸੀ । ਉਹ ਰੌਂਦੀ ਰੋਂਦੀ ਅੰਦਰ ਆ ਗਈ ਤੇ ਬੋਲੀ , “ਮੇਰੇ ਘਰਵਾਲੇ ਦਾ ਐਕਸੀਡੈਂਟ ਹੋ ਗਿਆ …..ਉਹ ਹਸਪਤਾਲ ਹੈ , । ” ‘ਓਂ ਹੋ ! ਕਿਵੇਂ ‘ ਉਸ ਦੀ ਗੱਲ ਸੁਣਦੇ ਹੀ ਮੇਰੇ ਮੰਮੀ – ਪਾਪਾ ਘਬਰਾ ਗਏ । ‘ਉਨ੍ਹਾਂ …
-
by admin
-
by Sandeep Kaur
-
by Sandeep Kaur
-
by Sandeep Kaur
-
by Sandeep Kaur
-
by Jasmeet Kaur