ਮੇਰੀ ਬੇਟੀ ਦੀ ਸ਼ਾਦੀ ਹੈ। ਸਾਰੇ ਰਿਸ਼ਤੇਦਾਰ ਪਹੁੰਚ ਗਏ ਹਨ। ਸਾਰੇ ਰਿਸ਼ਤੇਦਾਰਾਂ ਦੇ ਮੂੰਹ ‘ਤੇ ਇਕ ਹੀ ਗੱਲ ਹੈ। ਕੁੜੀ ਦਾ “ਚਾਚਾ ਕਿਉਂ ਨਹੀਂ ਆਇਆ ?” ਜੀ ਰੁਸਿਆ ਹੋਇਆ ਹੈ। “ਮੈਂ ਕਹਿੰਦੀ ਹਾਂ। ਰੁਸਿਆ ਤਾਂ ਰੁਸਿਆ ਹੀ ਰਹਿਣ ਦਿਉ । ਧੀ ਧਿਆਣੀ ਦਾ ਵਿਆਹ ਹੈ ਫੇਰ ਆਕੜ ਕਿਉਂ ? ਆਪੇ ਹੀ ਆ ਜਾਣਾ ਚਾਹੀਦਾ ਸੀ। ਸਾਰੇ ਰਿਸ਼ਤੇਦਾਰ ਕਹਿਣ ਲੱਗੇ । ਉਸੇ ਵਕਤ ਮੈਨੂੰ ਮੁੱਦਤਾ ਪਹਿਲਾ …
Latest Posts
-
-
ਉਨ੍ਹੀਵੀਂ ਸਦੀ ਦੇ ਸਿੱਖਾਂ ਦੇ ਮਹਾਨ ਵਿਦਵਾਨ ਅਤੇ ‘ਗਿਆਨ ਖੜਗ ਦੇ ਧਾਰਨੀ’ ਗਿਆਨੀ ਦਿੱਤ ਸਿੰਘ ‘ਜ਼ਾਤੀ ਦੇ ਵੈਰ ਦਾ ਫਲ’ ਸਿਰਲੇਖ ਵਾਲੀ ਆਪਣੀ ਇਕ ਸੰਪਾਦਕੀ ਵਿਚ, ਖਾਨਾਜੰਗੀ ਨਾਲ ਤਬਾਹ ਹੋਈਆਂ ਕੌਮਾਂ ਦਾ ਹਸ਼ਰ ਇਕ ਲੋਕ ਕਹਾਣੀ ਜ਼ਰੀਏ ਦੱਸਦੇ ਹਨ, ”ਇਕ ਰੁੱਖ ਨੇ ਸਾਥੀ ਰੁੱਖਾਂ ਨੂੰ ਖ਼ਬਰ ਦਿੱਤੀ ਕਿ ਉਨ੍ਹਾਂ ਦੀ ਹੁਣ ਖ਼ੈਰ ਨਹੀਂ ਕਿਉਂਕਿ ਕੁਹਾੜਿਆਂ ਦੇ ਭਰੇ ਗੱਡੇ ਜੰਗਲ ਵਿਚ ਆ ਰਹੇ ਹਨ। ਦੂਜੇ ਰੁੱਖਾਂ …
-
ਇੰਗਲੈੰਡ ਵਿਚ ਇਕ ਪਿੰਡ ਵਿਚ ਰੋਟੀ ਚੋਰੀ ਕਰਨ ਦੇ ਦੋਸ਼ ਵਿਚ ਇਕ ਬੰਦੇ ‘ਤੇ ਮੁਕੱਦਮਾ ਚੱਲਿਆ ਸੀ ਅਤੇ ਉਸ ਨੂੰ ਦਸ ਪੌਂਡ ਜੁਰਮਾਨੇ ਦੀ ਸਜ਼ਾ ਹੋਈ ਸੀ । ਸਿਆਣੇ ਜੱਜ ਨੇ ਇਹ ਜੁਰਮਾਨਾ ਆਪਣੀ ਜੇਬ ਵਿਚੋਂ ਅਦਾ ਕਰਕੇ, ਪਿੰਡ ਦੇ ਹਰੇਕ ਪਰਿਵਾਰ ਨੂੰ ਇਕ-ਇਕ ਪੌਂਡ ਦਾ ਜੁਰਮਾਨਾ ,ਇਸ ਲਈ ਕੀਤਾ , ਕਿਉਂਕਿ ਉਹ ਇਕ ਅਜਿਹੇ ਪਿੰਡ ਵਿਚ ਰਹਿ ਰਹੇ ਸਨ,ਜਿਥੇ ਉਸ ਬੰਦੇ ਨੂੰ ਰੋਟੀ ਚੋਰੀ …
-
ਬ੍ਰਿਟੇਨ ਦੇ ਕਿਸੇ ਪ੍ਰਸਿਧ ਲੇਖਕ ਨੇ ਇੱਕ ਵਾਰ ਕਿਹਾ ਸੀ ਕਿ, “ਜੇਕਰ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਬ੍ਰਿਟੇਨ ਵਿੱਚ ਹੋਇਆ ਹੁੰਦਾ ਤਾਂ ਅੱਜ ਪੂਰੀ ਦੁਨੀਆ ਸਿੱਖ ਹੁੰਦੀ…” ਇਹਨਾਂ ਸਤਰਾਂ ਵੱਲ ਧਿਆਨ ਦੇਣ ਦੀ ਲੋੜ ਹੈ…ਕਿ ‘ਸਰਵਗੁਣ ਸੰਪੂਰਨ’ ਧਰਮ ਹੁੰਦੇ ਹੋਏ ਵੀ ਸਿੱਖ ਧਰਮ ਨੂੰ ਮੰਨਣ ਵਾਲਿਆਂ ਦੀ ਗਿਣਤੀ ਕਿਉਂ ਘੱਟਦੀ ਜਾ ਰਹੀ ਹੈ? ਇਸਾਈ ਧਰਮ ਦੇ ਵਿੱਚ ਸਿਰਫ ਇੱਕ ਪ੍ਰਭੂ ਯਿਸੂ ਮਸੀਹ ਜੀ ਸੂਲੀ …
-
ਅਸੀਂ ਕੁਰਸ਼ੇਤਰ ਜਾ ਰਹੇ ਸੀ। ਤਪਦੀ ਗਰਮੀ ਸੀ। ਮੈਂ ਆਪਣੇ ਪਤੀ ਨੂੰ ਸੰਬੋਧਿਤ ਕਰਕੇ ਕਿਹਾ “ਜਰਾ ਬਾਈਕ ਰੋਕਣਾ।” ਤੁਸੀਂ ਦੇਖਣਾ ਸਾਹਮਣੇ ਨਹਿਰ ਦੇ ਪਾਣੀ ਨਾਲ ਮੂੰਹ ਹੱਥ ਧੋ ਲਵਾਂਗੇ ।” ਅਸੀਂ ਇਸ ਤਪਦੀ ਧੁੱਪ ਤੋਂ ਕੁਝ ਸਮੇਂ ਲਈ ਰਾਹਤ ਪਾ ਲਵਾਂਗੇ । ਅਸੀਂ ਛਾਂ ਦਾਰ ਰੁੱਖ ਦੇ ਨੇੜੇ ਹੀ ਗਏ ਤਾਂ ਸਾਨੂੰ ਰੋਣ ਦੀ ਆਵਾਜ਼ ਆਈ । ਮੈਂ ਅੰਦਰ ਤਕ ਕੰਬ ਗਈ । ਇਥੇ ਜਰੂਰ …
-
ਇਕ ਠੇਕੇਦਾਰ ਨੂੰ ਠੇਕਿਆਂ ਵਿਚ ਇਤਨਾ ਘਾਟਾ ਪੈ ਗਿਆ ਕਿ ਉਸ ਨੇ ਦਰਿਆ ਵਿਚ ਡੁੱਬ ਕੇ ਮਰਨ ਦਾ ਫੈਸਲੇ ਕਰ ਲਿਆ ।ਜਦੋਂ ਉਹ ਦਰਿਆ ਵਲ ਮਰਨ ਲਈ ਜਾ ਰਿਹਾ ਸੀ ਤਾਂ ਉਥੇ ਉਸ ਨੇ ਪੁੱਲ ਦੇ ਬੁਰਜ ‘ਤੇ ਵੇਖਿਆ ਕੇ ਡੁੱਬ ਕੇ ਮਰਨ ਲਈ ਪਹਿਲਾਂ ਹਿ ਇਕ ਲੜਕੀ ਆਈ ਸੀ,ਜਿਹੜੀ ਰੋ ਵੀ ਰਹੀ ਸੀ । ਠੇਕੇਦਾਰ ਨੂੰ ਵੇਖ ਕੇ ਹੈਰਾਨੀ ਹੋਈ ਕਿ ਇਤਨੀ ਛੋਟੀ …
-
by admin
-
by Sandeep Kaur
-
by Sandeep Kaur
-
by Sandeep Kaur
-
by Sandeep Kaur
-
by Jasmeet Kaur