ਤਹਿਰਾਨ ਦੇ ਇਕ ਵਿਦਿਆਲੇ ਦੀ ਗੱਲ ਯਾਦ ਆ ਗਈ ਜਿਥੇ ਇਸਲਾਮੀ ਤਾਲੀਮ ਦਿੱਤੀ ਜਾਂਦੀ ਸੀ। ਜਿਹੜਾ ਉਥੋਂ ਦਾ ਮੁੱਖ ਅਧਿਆਪਕ ਸੀ,ਉਸ ਦਾ ਤਕੀਆ ਕਲਾਮ ਸੀ। ਉਹ ਜਿਉਂ ਬੱਚਿਆਂ ਨੂੰ ਪੜਾੑਣਾ ਸ਼ੁਰੂ ਕਰਦਾ ਸੀ, ਤਾਂ ਪਹਿਲੇ ਬੋਲ ਉਸਦੀ ਜ਼ਬਾਨ ਤੋਂ ਇਹੀ ਨਿਕਲਦੇ ਸਨ, “ਖ਼ੁਦਾ ਵੇਖ ਰਿਹਾ ਹੈ,ਖ਼ੁਦਾ ਵਿਆਪਕ ਹੈ,” ਫਿਰ ਉਹ ਪੜਾੑਈ ਸ਼ੁਰੂ ਕਰਦਾ ਸੀ। ਬੱਚਿਆਂ ਨੂੰ ਵੀ ਪਤਾ ਚਲ ਗਿਆ ਸੀ ਕਿ ਪਹਿਲੇ ਬੋਲ ਤਾਂ …
Latest Posts
-
-
ਹੁਣ ਤਾਂ 25 ਸਾਲ ਤੋਂ ਉੱਤੇ ਸਮਾਂ ਹੋ ਗਿਆ ਸੀ ਕਾਟੀ ਨੂੰ ਮਿਲਿਆਂ , ਉਦੋਂ ਕਾਟੀ ਸਾਡੇ ਘਰ ਮੇਰੀ ਮਾਤਾ ਨਾਲ ਘਰ ਦੇ ਕੰਮਾਂ ਚ ਹੱਥ ਵਟਾਉਣ ਆ ਜਾਇਆ ਕਰਦੀ ਸੀ ! ਮੈਂ ਅੱਠਵੀਂ ਚ ਪੜਦਾ੍ ਸੀ ਤੇ ਕਾਟੀ 10ਵੀਂ ਕਰਕੇ ਹਟਗੀ ਸੀ ਮੈਥੋਂ 2ਕੁ ਸਾਲ ਵੱਡੀ ਸੀ ,ਸਾਡੀ ਗੁਆਂਢਣ ਤੇਜੋ ਚਾਚੀ ਕਾਟੀ ਦੀ ਭੂਆ ਲਗਦੀ ਸੀ, ਛੋਟੀ ਹੁੰਦੀ ਤੋਂ ਇੱਥੇ ਹੀ ਰਹੀ ਸੀ ,ਜਦੋਂ …
-
“ਵੀਰੇ ਤੁਸੀ ਮੈਨੂੰ ਕਿਸੇ ਦੂਸਰੀ ਸੀਟ ’ਤੇ ਬਿਠਾ ਦਿਉਗੇ ਪਲੀਜ਼” ਆਪਣੇ ਸੀਟ ਉਤੇ ਨਾਲ ਬੈਠੇ ਹਿਜੜੇ ਨੂੰ ਦੇਖਦਿਆਂ ਝਿਜਕਦਿਆਂ ਹੋਇਆਂ ਮਾਨਸੀ ਨੇ ਬੱਸ ਦੇ ਕੰਡਕਟਰ ਨੂੰ ਕਿਹਾ। ਪਰ ਬੱਸ ਵਿਚ ਕੋਈ ਵੀ ਸੀਟ ਖਾਲੀ ਨਾ ਹੋਣ ਕਾਰਣ ਉਹ ਖੜੀ ਹੋ ਗਈ। ਪਲਕ ਝਪਕਦਿਆਂ ਹੀ ਖਾਲੀ ਸੀਟ ਉਤੇ ਕੋਈ ਹੋਰ ਸਵਾਰੀ ਬੈਠ ਗਈ। ਬੱਸ ਵਿਚ ਔਰਤਾਂ ਲਈ ਰਾਖਵੀਆਂ ਸੀਟਾਂ ਹੁੰਦੀਆਂ ਹਨ ਪਰ ਉਸ ਦਿਨ ਕੁਝ …
-
ਗਾਂਧੀ ਸਿੱਖ ਕੌਮਪ੍ਰਸਤੀ ਨੂੰ ਮੁਸਲਿਮ ਰਾਸ਼ਟਰਵਾਦ ਨਾਲੋਂ ਵੀ ਕੀਤੇ ਵੱਧ ਨਫਰਤ ਦੀ ਨਿਗ੍ਹਾ ਨਾਲ ਦੇਖਦਾ ਸੀ | ਭਾਰਤੀ ਮੁਸਲਿਮ ਭਾਈਚਾਰੇ ਨੂੰ ਸਰਬਸਾਂਝੀ ਭਾਰਤੀ ਪਛਾਣ ਅੰਦਰ ਜਜਬ ਕਰ ਲੈਣ ਦੀ ਪੁਰਜ਼ੋਰ ਇੱਛਾ ਤੇ ਰੁਚੀ ਪ੍ਰਗਟਾਉਣ ਦੇ ਬਾਵਜੂਦ , ਉਹ ਇਸਲਾਮ ਨੂੰ ਘਟੋ-ਘਾਟ,ਹਿੰਦੂ ਧਰਮ ਨਾਲੋਂ ਵੱਖਰੇ ਧਰਮ ਦਾ ਦਰਜਾ ਜਰੂਰ. ਦਿੰਦਾ ਸੀ , ਪਰੰਤੂ ਸਿੱਖ ਧਰਮ ਨੂੰ ਉਹ ਇਹ ਰਿਆਇਤਾਂ ਦੇਣ ਲਈ ਵੀ ਤਿਆਰ ਨਹੀਂ ਸੀ | …
-
ਛੇ ਵਜੇ ਤੋਂ ਪਹਿਲਾਂ ਤੁਰਜੀਂ। ਨੇਰਾ੍ ਹੋਏ ਤੋਂ ਬਾਅਦ ਮਰਿਆ ਬੰਦਾ ਮੜੀ੍ਆਂ ਨੀ ਛਡਦਾ ਹੁੰਦਾ। ਸਾਰੇ ਰਾਹ ਕਿਸੇ ਨਾਲ੍ ਗੱਲ ਨਾਂ ਕਰੀਂ ਨਹੀਂ ਤਾਂ ਪਿਉ ਵੀ ਗੱਲਾਂ ਦਾ ਹੁੰਘਾਰਾ ਭਰਨ ਲੱਗ ਜੂ।ਫੁੱਲਾਂ ਵਾਲੀ ਥੈਲੀ ਗਲ੍ ਚ ਪਾ ਕੇ ਰੱਖੀਂ ਰਾਹ ਚ ਕਿਤੇ ਬੈਠੀਂ ਨਾਂ ਕਿਤੇ ਝਪਕੀ ਵੀ ਨਾਂ ਲਈਂਂ।ਅਜਿਹਾ ਕੀਤਿਆਂ ਬਾਪੂ ਨੇ ਵੀ ਸੌਂ ਜਾਣੈਂ।ਫੇਰ ਅੱਖ ਖੁਲਿਆਂ ਉਹਦੇ ਕੋਲੋਂ ਸੁਰਗ ਦਾ ਰਾਹ ਖੁੰਝ ਜੂ।॥ ਬਾਪੂ …
-
ਭਾਰਤ ਦੀ ਸੁਸ਼ਮਿਤਾ ਸੈਨ ਨੇ ਵਿਸ਼ਵ – ਸੁੰਦਰੀ ਚੁਣੇ ਜਾਣ ਉਪਰੰਤ ਕਵਾਰੀ ਹੁੰਦੀਆਂ ਹੀ,ਚੌਵੀ ਸਾਲ ਦੀ ਉਮਰ ਵਿਚ , ਇਕ ਲੜਕੀ ਗੋਦ ਲੈ ਲਈ ਸੀ | ਸਹੇਲੀਆਂ ਨੇ ਰੋਕਿਆ ਸੀ,ਰਿਸ਼ਤੇਦਾਰਾਂ ਨੇ ਮਨ੍ਹਾ ਕਰਦਿਆਂ ਕਿਹਾ ਸੀ, ਪਾਗਲ ਹੋ ਗਈ ਹੈ ? ਜਾਣੂਆਂ ਨੇ ਸੁਚੇਤ ਕੀਤਾ : ਇਵੇ ਤੇਰਾ ਵਿਆਹ ਨਹੀਂ ਹੋਵੇਗਾ , ਕੌਣ ਵਿਆਹ ਕਰੇਗਾ ਤੇਰੇ ਨਾਲ ? ਜੱਜ ਨੇ ਲੜਕੀ ਗੋਦ ਲੈਣ ਦੀ ਕ਼ਾਨੂਨ ਪ੍ਰਵਾਨਗੀ …
-
by admin
-
by Sandeep Kaur
-
by Sandeep Kaur
-
by Sandeep Kaur
-
by Sandeep Kaur
-
by Jasmeet Kaur