ਅੱਡੀ ਤਾਂ ਮੇਰੀ ਕੌਲ ਕੰਚ ਦੀ-punjabi boliyan collection

by Sandeep Kaur

ਅੱਡੀ ਤਾਂ ਮੇਰੀ ਕੌਲ ਕੰਚ ਦੀ,
ਗੁਠੇ ਤੇ ਸਿਰਨਾਮਾ,
ਬਈ ਲਿਖ ਲਿਖ ਚਿੱਠੀਆਂ ਡਾਕ ਚ ਪਾਵਾਂ,
ਧੁਰ ਦੇ ਪਤੇ ਮੰਗਾਵਾ,
ਮੁੰਡਿਆਂ ਨਾਂ ਦੱਸ ਜਾ,
ਜੋੜ ਬੋਲੀਆਂ ਪਾਵਾਂ,
ਮੁੰਡਿਆਂ …..,

You may also like